ਪੰਜਾਬ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ

ਪਟਿਆਲਾ, 26 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਇਕ ਵੱਡੇ ਆਗੂ ਨੂੰ ਬਾਹਰ ਦੇ ਰਸਤਾ ਦਿਖਾ ਦਿੱਤਾ। ਨਗਰ ਕੌਂਸਲ ਪਾਤੜਾਂ ਤੇ ਸਾਬਕਾ ਪ੍ਰਧਾਨ ਅਤੇ ਕਾਂਗਰਸੀ ਆਗੂ ਨਰਿੰਦਰ ਸਿੰਗਲਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ 6 ਸਾਲਾਂ ਲਈ ਪਾਰਟੀ ਵਿਚੋਂ ਕੱਢ ਦਿੱਤਾ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਮਹੰਤ ਹਰਵਿੰਦਰ ਸਿੰਘ ਖਨੌੜਾ ਵੱਲੋਂ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਫਰ-ਏ-ਸ਼ਹਾਦਤ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ।

ਮੋਹਾਲੀ 26 ਦਸੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਰਬੰਸ ਦਾਨੀ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਚਾਰ ਸਾਹਿਬਜਾਦੇ, ਮਾਤਾ ਗੁਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸਫਰ-ਏ-ਸ਼ਹਾਦਤ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ । ਇਸ ਦਿਨ ਸਵੇਰੇ 9:00 ਵਜੇ ਸਮੂਹ ਸ਼ਹੀਦਾਂ ਦੀ […]

Continue Reading

ਗੁਰਦਾਸਪੁਰ ਕੇਂਦਰੀ ਜੇਲ੍ਹ ‘ਚ ਭਿੜੇ ਕੈਦੀਆਂ ਦੇ ਦੋ ਧੜੇ

ਗੁਰਦਾਸਪੁਰ, 26 ਦਸੰਬਰ, ਬੋਲੇ ਪੰਜਾਬ ਬਿਊਰੋ :ਅੱਜ ਗੁਰਦਾਸਪੁਰ ਸਥਿਤ ਕੇਂਦਰੀ ਜੇਲ੍ਹ ਵਿੱਚ ਹਵਾਲਾਤੀਆਂ ਦੇ ਦੋ ਧੜਿਆਂ ਵਿੱਚ ਟਕਰਾਅ ਹੋ ਗਿਆ। ਦੋ ਗੁੱਟਾਂ ਵਿੱਚ ਹੋਈ ਲੜਾਈ ਵਿੱਚ ਇੱਕ ਕੈਦੀ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਵਿੱਚ […]

Continue Reading

ਜ਼ਿਲ੍ਹਾ ਜੂਡੋ ਐਸੋਸੀਏਸ਼ਨ ਵੱਲੋਂ 45ਵੇਂ ਓਪਨ ਵਰਗ ਅਤੇ ਕੈਡਿਟ ਵਰਗ ਦੇ ਕਰਵਾਏ ਗਏ ਮੁਕਾਬਲੇ

ਜੂਡੋ ਖਿਡਾਰੀਆਂ ਨੂੰ ਖੇਡ ਭਾਵਨਾ ਅਤੇ ਸਿਹਤਮੰਦ ਜੀਵਨ ਲਈ ਤਿਆਰ ਹੋਣਾ ਚਾਹੀਦਾ ਹੈ: ਚਰਨਜੀਤ ਸਿੰਘ ਭੁੱਲਰ ਮੀਤ ਪ੍ਰਧਾਨ ਪੰਜਾਬ ਜੂਡੋ ਐਸੋਸੀਏਸ਼ਨ ਪਟਿਆਲਾ 26 ਦਸੰਬਰ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਜੂਡੋ ਐਸੋਸੀਏਸ਼ਨ ਪਟਿਆਲਾ ਵੱਲੋਂ 45ਵੀ ਜੂਡੋ ਚੈਂਪੀਅਨਸ਼ਿਪ ਸਾਹਿਬ ਨਗਰ ਥੇੜੀ ਵਿਖੇ ਕਰਵਾਈ ਜਾ ਰਹੀ ਹੈ ਜਿਸ ਵਿੱਚ ਜੂਡੋ ਕੈਡਿਟ ਅਤੇ ਸੀਨੀਅਰ (ਲੜਕੇ ਅਤੇ ਲੜਕੀਆਂ) ਭਾਗ ਲੈ […]

Continue Reading

ਸਿੱਖਿਆ ਮੰਤਰੀ ਦੇ ਪਿੰਡ ’ਚ ਪੈਟਰੋਲ ਦੀਆਂ ਬੋਤਲਾਂ ਲੈ ਕੇ ਟੈਂਕੀ ਉਤੇ ਚੜ੍ਹੇ ਸੰਘਰਸ਼ੀ ਅਧਿਆਪਕ

ਆਨੰਦਪੁਰ ਸਾਹਿਬ, 26 ਦਸੰਬਰ, ਬੋਲੇ ਪੰਜਾਬ ਬਿਊਰੋ : ਪਿਛਲੇ ਲੰਮੇ ਸਮੇਂ ਤੋਂ ਨਿਯੁਕਤੀ ਪੱਤਰ ਲੈਣ ਲਈ ਸੰਘਰਸ਼ ਕਰ ਰਹੇ 5994 ਈਟੀਟੀ ਅਧਿਆਪਕ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਤੇ ਗੁਆਂਢੀ ਪਿੰਡ ਮਾਂਗੇਵਾਲ ਦੀਆਂ ਟੈਕੀਆਂ ਉਤੇ ਜਾ ਚੜ੍ਹੇ। ਪਿੰਡ ਮਾਂਗੇਵਾਲ ਦੀ ਪਾਣੀ ਵਾਲੀ ਟੈਂਕੀ ਉਤੇ ਚੜ੍ਹੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਦੋ ਬੇਰੁਜ਼ਗਾਰ […]

Continue Reading

ਪੰਜਾਬ ‘ਚ ਇੱਕ ਪਿੰਡ ਦੀ ਪੰਚਾਇਤ ਤੇ ਸੰਗਤ ਨੇ ਮਸੀਹ ਭਾਈਚਾਰੇ ਬਾਰੇ ਪਾਇਆ ਮਤਾ

ਤਰਨ ਤਾਰਨ, 26 ਦਸੰਬਰ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸੰਗਰ ਕੋਟ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ।ਦਰਅਸਲ, ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਪਿੰਡ ਦੀ ਪੰਚਾਇਤ, ਸੰਗਤ ਅਤੇ ਸਮੂਹ ਕਮੇਟੀਆਂ ਵੱਲੋਂ ਕਈ ਮਤੇ ਪਾਸ ਕੀਤੇ ਗਏ ਹਨ।ਇਨ੍ਹਾਂ ਮਤਿਆਂ ਦੇ ਅਨੁਸਾਰ, ਪਿੰਡ ਵਿੱਚ ਜੋ ਮਸੀਹ ਭਾਈਚਾਰੇ ਦੇ ਲੋਕ […]

Continue Reading

ਐਡਵੋਕੇਟ ਧਾਮੀ ਨੇ ਕੇਰਲ ਦੇ ਇੱਕ ਕੇਂਦਰੀ ਵਿਦਿਆਲੇ ’ਚ ਛੋਟੇ ਸਾਹਿਬਜ਼ਾਦਿਆਂ ਦੀ ਨਕਲ ਕੀਤੇ ਜਾਣ ਦੀ ਕੀਤੀ ਨਿਖੇਧੀ

ਅੰਮ੍ਰਿਤਸਰ, 26 ਦਸੰਬਰ ,ਬੋਲੇ ਪੰਜਾਬ ਬਿਊਰੋ :-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਰਲ ਦੇ ਪਯਾਨੁਰ ਸਥਿਤ ਕੇਂਦਰੀ ਵਿਦਿਆਲਾ ਵਿਖੇ ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਪ੍ਰੋਗਰਾਮ ਤਹਿਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਦੀ ਸਰੀਰਕ ਰੂਪ ਵਿੱਚ ਨਕਲ ਕਰਨ ਦੀ ਸਖ਼ਤ […]

Continue Reading

30 ਦਸੰਬਰ ਨੂੰ ਪੂਰਨ ਤੌਰ ਉਤੇ ਬੰਦ ਹੋਵੇਗਾ ਪੰਜਾਬ : ਕਿਸਾਨ ਯੂਨੀਅਨਾਂ

ਸਾਰੇ ਸਰਕਾਰੀ ਤੇ ਗੈਰ ਸਰਕਾਰੀ ਅਦਾਰੇ, ਸੜਕਾਂ ਤੇ ਬਾਜ਼ਾਰ ਰਹਿਣਗੇ ਬੰਦ ਖਨੌਰੀ, 26 ਦਸੰਬਰ, ਬੋਲੇ ਪੰਜਾਬ ਬਿਊਰੋ : 30 ਦਸੰਬਰ ਸੋਮਵਾਰ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਲੈ ਕੇ ਅੱਜ ਕਿਸਾਨ ਯੂਨੀਅਨ ਅਤੇ ਹੋਰਨਾਂ ਭਰਾਤਰੀ ਜਥੇਬੰਦੀਆਂ ਵੱਲੋਂ ਸਾਂਝੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮੁਲਾਜ਼ਮ ਆਗੂ ਵੀ ਸ਼ਾਮਲ ਹੋਏ।ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ […]

Continue Reading

ਦੇਸ਼ ਭਗਤ ਯੂਨੀਵਰਸਿਟੀ ਅਤੇ ਏ.ਆਈ.ਈ.ਐਸ.ਈ.ਸੀ. ਲੁਧਿਆਣਾ ਨੇ ਵਿਦਿਆਰਥੀਆਂ ਨੂੰ ਗਲੋਬਲ ਮੌਕੇ ਪ੍ਰਦਾਨ ਕਰਨ ਲਈ ਕੀਤਾ ਸਮਝੌਤਾ

ਮੰਡੀ ਗੋਬਿੰਦਗੜ੍ਹ, 26 ਦਸੰਬਰ,ਬੋਲੇ ਪੰਜਾਬ ਬਿਊਰੋ : ਏ.ਆਈ.ਈ.ਐਸ.ਈ.ਸੀ. ਲੁਧਿਆਣਾ, ਜੋ ਕਿ ਨੌਜਵਾਨਾਂ ਲਈ ਉਹਨਾਂ ਦੀ ਲੀਡਰਸ਼ਿਪ ਸਮਰੱਥਾ ਦੀ ਪੜਚੋਲ ਕਰਨ ਅਤੇ ਉਸ ਨੂੰ ਵਿਕਸਤ ਕਰਨ ਲਈ ਇੱਕ ਪਲੇਟਫਾਰਮ ਹੈ, ਨੇ ਦੇਸ਼ ਭਗਤ ਯੂਨੀਵਰਸਿਟੀ, ਪੰਜਾਬ ਨਾਲ ਇੱਕ ਸਹਿਯੋਗੀ ਭਾਈਵਾਲੀ ਰਾਹੀਂ ਵਿਦਿਆਰਥੀਆਂ ਲਈ ਨਵੇਂ ਮੌਕੇ ਪੈਦਾ ਕਰਨ ਲਈ ਇੱਕ ਸਮਝੌਤਾ ਕੀਤਾ ਹੈ।ਇਹ ਸਮਝੌਤਾ ਦੋਵਾਂ ਸੰਸਥਾਵਾਂ ਵਿਚਕਾਰ ਇੱਕ […]

Continue Reading

ਘਰ ਤੋਂ ਆਈਟੀਆਈ ਜਾ ਰਹੀ ਲੜਕੀ ਦੀ ਸੜਕ ਹਾਦਸੇ ‘ਚ ਮੌਤ

ਤਰਨਤਾਰਨ, 26 ਦਸੰਬਰ,ਬੋਲੇ ਪੰਜਾਬ ਬਿਊਰੋ :ਤਰਨਤਾਰਨ ਜੰਡਿਆਲਾ ਬਾਈਪਾਸ ਚੌਕ ਨੇੜੇ ਸਵੇਰੇ ਇਕ ਟਰੱਕ ਹੇਠ ਆਉਣ ਨਾਲ ਲੜਕੀ ਦੀ ਮੌਤ ਹੋ ਗਈ। ਥਾਣਾ ਸਿਟੀ ਪੁਲਸ ਨੇ ਮੌਕੇ ’ਤੇ ਪੁੱਜ ਕੇ ਲਾਸ਼ ਨੂੰ ਆਪਣੇ ਕਬਜੇ ’ਚ ਲੈ ਲਿਆ ਤੇ ਪੋਸਟਮਾਰਟਮ ਕਰਵਾਉਣ ਲਈ ਤਰਨਤਾਰਨ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ।ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ ਜਦੋਂ ਰਜਵੰਤ ਕੌਰ (22) ਪੁੱਤਰੀ ਗੁਰਮੀਤ ਸਿੰਘ ਆਪਣੇ […]

Continue Reading