ਪੁਲਿਸ ਅਤੇ ਨਸ਼ਾ ਤਸਕਰ ਵਿਚਾਲੇ ਮੁਕਾਬਲਾ, ਹਥਿਆਰ ਸਮੇਤ ਕਾਬੂ

ਖਡੂਰ ਸਾਹਿਬ, 26 ਦਸੰਬਰ,ਬੋਲੇ ਪੰਜਾਬ ਬਿਊਰੋ :ਖਡੂਰ ਸਾਹਿਬ ਵਿਖੇ ਪੁਲਿਸ ਅਤੇ ਨਸ਼ਾ ਤਸਕਰ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਮਿਲੀ ਹੈ।ਮੁਲਜ਼ਮ ਨੇ ਪੁਲਿਸ ਉੱਤੇ ਤਾਬੜਤੋੜ ਗੋਲੀਬਾਰੀ ਕੀਤੀ ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਈ ਕਾਰਵਾਈ ਦੌਰਾਨ ਗੋਲੀਆਂ ਚਲਾਈਆਂ। ਇਸ ਦੌਰਾਨ ਨਸ਼ਾ ਤਸਕਰ ਦੀ ਲੱਤ ਵਿਚ ਗੋਲੀ ਲੱਗ ਗਈ ਹੈ। ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਪੁਲਿਸ ਨੇ […]

Continue Reading

ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਬਦਮਾਸ਼ ਦਾ ਪੁਲਿਸ ਨਾਲ ਮੁਕਾਬਲਾ

ਜਲੰਧਰ, 26 ਦਸੰਬਰ,ਬੋਲੇ ਪੰਜਾਬ ਬਿਊਰੋ :ਜਲੰਧਰ ਵਿੱਚ ਪੁਲਿਸ ਅਤੇ ਗੈਂਗਸਟਰਾਂ ਦੇ ਵਿਚਕਾਰ ਮੁੱਠਭੇੜ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਜਮਸ਼ੇਰ ਜੰਡਿਆਲਾ ਰੋਡ ’ਤੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਇੱਕ ਬਦਮਾਸ਼ ਨੇ ਪੁਲਿਸ ’ਤੇ ਫਾਇਰਿੰਗ ਕੀਤੀ। ਜਵਾਬੀ ਕਾਰਵਾਈ ਵਿੱਚ ਗੈਂਗਸਟਰ ਨੂੰ ਗੋਲੀ ਲੱਗੀ।ਗੋਲੀਬਾਰੀ ਵਿੱਚ ਲਗਭਗ 15 ਰਾਊਂਡ ਗੋਲੀਆਂ ਚਲੀਆਂ। ਜ਼ਖ਼ਮੀ ਗੈਂਗਸਟਰ ਨੂੰ ਹਸਪਤਾਲ ਵਿੱਚ ਦਾਖਲ […]

Continue Reading

ਪੰਜਾਬ ਬੰਦ ਨੂੰ ਲੈਕੇ ਕਿਸਾਨ ਅੱਜ ਬਣਾਉਣਗੇ ਰਣਨੀਤੀ, ਡੱਲੇਵਾਲ ਦੀ ਹਾਲਤ ਨਾਜ਼ੁਕ

ਖਨੌਰੀ, 26 ਦਸੰਬਰ,ਬੋਲੇ ਪੰਜਾਬ ਬਿਊਰੋ :ਐਮਐਸਪੀ ਖਰੀਦ ਦੀ ਗਾਰੰਟੀ ਨੂੰ ਲੈਕੇ ਖਨੌਰੀ ਬਾਰਡਰ ’ਤੇ ਪਿਛਲੇ 30 ਦਿਨ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜਦੀ ਜਾ ਰਹੀ ਹੈ। ਡਾਕਟਰਾਂ ਨੇ ਬੁੱਧਵਾਰ ਨੂੰ ਮੈਡੀਕਲ ਬੁਲੇਟਿਨ ਜਾਰੀ ਕਰਕੇ ਦੱਸਿਆ ਕਿ ਡੱਲੇਵਾਲ ਦਾ ਬਲੱਡ ਪ੍ਰੈਸ਼ਰ 100/70 ਹੈ, ਜੋ ਚਿੰਤਾ ਦਾ ਵਿਸ਼ਾ ਹੈ। ਦੱਸਿਆ […]

Continue Reading

ਸ਼ਹੀਦੀ ਜੋੜ ਮੇਲ ਲਈ ਲਗਾਏ ਲੰਗਰ ‘ਚ ਸੇਵਾਦਾਰ ਦੀ ਮੌਤ

ਫਤਹਿਗੜ੍ਹ ਸਾਹਿਬ, 26 ਦਸੰਬਰ, ਬੋਲੇ ਪੰਜਾਬ ਬਿਊਰੋ :ਫਤਹਿਗੜ੍ਹ ਸਾਹਿਬ ਸ਼ਹੀਦੀ ਜੋੜ ਮੇਲ ਵਿੱਚ ਸੰਗਤ ਲਈ ਲੰਗਰ ਦੀ ਸੇਵਾ ਦੌਰਾਨ ਹਾਦਸੇ ਦੀ ਸੂਚਨਾ ਮਿਲੀ ਹੈ।ਜੋੜ ਮੇਲ ਵਿੱਚ ਜਾਣ ਵਾਲੀ ਸੰਗਤ ਲਈ ਲੰਗਰ ਦੀ ਤਿਆਰੀ ਕਰ ਰਹੇ ਸੇਵਾਦਾਰ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸਤਵਿੰਦਰ ਸਿੰਘ ਉਰਫ਼ ਹਨੀ (31) ਪੁੱਤਰ ਮੇਜਰ ਸਿੰਘ ਨਿਵਾਸੀ ਪਿੰਡ ਬੂਟਾ […]

Continue Reading

ਆਮ ਆਦਮੀ ਕਲੀਨਿਕ ਅਤੇ ਸਰਕਾਰੀ ਪ੍ਰਾਈਮਰੀ ਸਕੂਲ ‘ਚ ਚੋਰੀ

ਦੋਰਾਹਾ, 26 ਦਸੰਬਰ,ਬੋਲੇ ਪੰਜਾਬ ਬਿਊਰੋ : ਬੇਖੌਫ ਚੋਰਾਂ ਨੇ ਪਿੰਡ ਬਿਲਾਸਪੁਰ ਵਿੱਚ ਰਾਤ ਦੇ ਸਮੇਂ ਆਮ ਆਦਮੀ ਕਲੀਨਿਕ ਅਤੇ ਸਰਕਾਰੀ ਪ੍ਰਾਈਮਰੀ ਸਕੂਲ ਨੂੰ ਨਿਸ਼ਾਨਾ ਬਣਾਕੇ ਹਜ਼ਾਰਾਂ ਰੁਪਏ ਮੁੱਲ ਦਾ ਸਮਾਨ ਚੋਰੀ ਕਰ ਲਿਆ।ਜਾਣਕਾਰੀ ਦੇ ਅਨੁਸਾਰ, ਕਲੀਨਿਕ ਦੇ ਮੁੱਖ ਗੇਟ ਦਾ ਤਾਲਾ ਤੋੜਕੇ ਚੋਰ ਅੰਦਰ ਘੁਸ ਗਏ ਅਤੇ 2 ਫ੍ਰਿਜ, ਇੱਕ ਵਜ਼ਨ ਮਾਪਣ ਵਾਲੀ ਮਸ਼ੀਨ, ਬੀ.ਪੀ. […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 613

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 26-12-2024,ਅੰਗ613 Sachkhand Sri Harmandir Sahib Amritsar Vikhe Hoyea Amrit Wele Da Mukhwak Ang: 613, 26-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੧੨ ਪੋਹ (ਸੰਮਤ ੫੫੬ ਨਾਨਕਸ਼ਾਹੀ) 26-12-2024 ਸੋਰਠਿ ਮਹਲਾ ੫ ॥ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ […]

Continue Reading

ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਯੂਥ ਅਕਾਲੀ ਦਲ ਵੱਲੋਂ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ 2 ਰੋਜ਼ਾ ‘ਦਸਤਾਰਾਂ ਦਾ ਲੰਗਰ’ ਲਗਾਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ

‘ਮੇਰੀ ਦਸਤਾਰ, ਮੇਰੀ ਸ਼ਾਨ’  ਸਾਡੇ ਸਿੱਖ ਨੌਜਵਾਨਾਂ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ: ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਫ਼ਤਹਿਗੜ੍ਹ ਸਾਹਿਬ, 25 ਦਸੰਬਰ, 2024 : ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ, ਅਤੇ ਮਾਤਾ ਗੁਜਰੀ ਜੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਅੱਜ ਯੂਥ ਅਕਾਲੀ ਦਲ ਵੱਲੋਂ ਕੌਮੀ […]

Continue Reading

ਗੁਆਂਢੀ ਵਲੋਂ ਨਾਬਾਲਿਗ ਵਿਦਿਆਰਥਣ ਨਾਲ ਜਬਰ ਜ਼ਿਨਾਹ

ਕਪੂਰਥਲਾ, 25 ਦਸੰਬਰ,ਬੋਲੇ ਪੰਜਾਬ ਬਿਊਰੋ :ਥਾਣਾ ਸਿਟੀ ਦੇ ਅਧੀਨ ਪੈਂਦੇ ਮੋਹੱਲਾ ਮਹਤਾਬਗੜ੍ਹ ਵਿੱਚ ਇੱਕ ਨਾਬਾਲਿਗ ਵਿਦਿਆਰਥਣ ਨਾਲ ਉਸਦੇ ਗੁਆਂਢੀ ਨੌਜਵਾਨ ਵੱਲੋਂ ਕਥਿਤ ਬਲਾਤਕਾਰ ਦੇ ਮਾਮਲੇ ਵਿੱਚ ਮੁਲਜ਼ਮ ਨੌਜਵਾਨ ਵਿਰੁੱਧ ਪੋਸਕੋ ਐਕਟ ਸਮੇਤ ਹੋਰ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।ਇਸ ਦੇ ਤਹਿਤ, ਮੋਹੱਲਾ ਮਹਤਾਬਗੜ੍ਹ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ […]

Continue Reading

ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਬੱਸ ਪਲਟੀ, ਦੋ ਦਰਜਨ ਸਵਾਰੀਆਂ ਜ਼ਖ਼ਮੀ

ਟਾਂਡਾ ਉੜਮੁੜ, 25 ਦਸੰਬਰ,ਬੋਲੇ ਪੰਜਾਬ ਬਿਊਰੋ :ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਅੱਜ ਸਵੇਰੇ ਪਿੰਡ ਕਰਾਲਾ ਨੇੜੇ ਇਕ ਨਿੱਜੀ ਕੰਪਨੀ ਦੀ ਬੱਸ ਪਲਟਣ ਕਾਰਨ ਬੱਸ ‘ਚ ਸਵਾਰ 20 ਤੋਂ 25 ਸਵਾਰੀਆਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਵਿਚ 2 ਛੋਟੇ ਬੱਚੇ ਵੀ ਸ਼ਾਮਿਲ ਸਨ।ਮਿਲੀ ਜਾਣਕਾਰੀ ਅਨੁਸਾਰ ਤਲਵਾੜਾ ਤੋਂ ਜਲੰਧਰ ਜਾ ਰਹੀ ਇਕ ਨਿੱਜੀ ਕੰਪਨੀ ਦੀ ਬੱਸ ਤੇਜ਼ ਰਫ਼ਤਾਰ ਹੋਣ […]

Continue Reading

SGPC ਪ੍ਰਧਾਨ ਧਾਮੀ ਨੂੰ ਪੰਜ ਪਿਆਰਿਆਂ ਨੇ, ਲਾਈ ਧਾਰਮਿਕ ਸਜ਼ਾ

ਅੰਮ੍ਰਿਤਸਰ 25 ਦਸੰਬਰ ,ਬੋਲੇ ਪੰਜਾਬ ਬਿਊਰੋ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੀਤੇ ਦਿਨੀਂ ਬੀਬੀ ਜਗੀਰ ਕੌਰ ਨੂੰ ਬੋਲੇ ਗਏ ਅਪਸ਼ਬਦਾਂ ਦੇ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਆਦੇਸ਼ ਅਨੁਸਾਰ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ ਦੇ ਸਨਮੁਖ ਪੇਸ਼ ਹੋਏ। […]

Continue Reading