ਪੰਜਾਬ ਪੁਲਿਸ ਨੇ ਮੁਠਭੇੜ ਤੋਂ ਬਾਅਦ ਲੰਡਾ ਹਰੀਕੇ ਗਿਰੋਹ ਦੇ ਚਾਰ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ

ਤਰਨਤਾਰਨ, 25 ਦਸੰਬਰ,ਬੋਲੇ ਪੰਜਾਬ ਬਿਊਰੋ :ਤਰਨ ਤਾਰਨ ਪੁਲਿਸ ਨੇ ਮੁਠਭੇੜ ਤੋਂ ਬਾਅਦ ਲੰਡਾ ਹਰੀਕੇ ਗਿਰੋਹ ਦੇ ਚਾਰ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਠਭੇੜ ਵਿੱਚ ਦੋ ਸ਼ੂਟਰਾਂ ਦੇ ਪੈਰਾਂ ਵਿੱਚ ਗੋਲੀ ਲੱਗੀ।ਮਿਲੀ ਜਾਣਕਾਰੀ ਅਨੁਸਾਰ 22 ਦਸੰਬਰ ਨੂੰ ਭਗੌੜੇ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਅਤੇ ਯਾਦਵਿੰਦਰ ਸਿੰਘ ਉਰਫ਼ ਯਾਦਾ, ਨਿਵਾਸੀ ਪਿੰਡ ਚੰਬਾ, ਥਾਣਾ ਚੋਹਲਾ ਸਾਹਿਬ, ਤਰਨ […]

Continue Reading

ਵੀਡੀਓ ਸਾਹਮਣੇ ਆਉਣ ਤੋਂ ਬਾਅਦ ਜਾਗਿਆ ਪ੍ਰਸ਼ਾਸਨ, ਗੰਦੇ ਤਰੀਕੇ ਨਾਲ ਗੱਚਕ ਬਣਾਉਣ ਵਾਲੀ ਫੈਕਟਰੀ ਕੀਤੀ ਸੀਲ

ਬਠਿੰਡਾ, 25 ਦਸੰਬਰ,ਬੋਲੇ ਪੰਜਾਬ ਬਿਊਰੋ :ਪ੍ਰਸ਼ਾਸਨ ਨੇ ਬਠਿੰਡਾ ਵਿਚ ਇਕ ਗੱਚਕ ਬਣਾਉਣ ਵਾਲੀ ਫੈਕਟਰੀ ਨੂੰ ਸੀਲ ਕੀਤਾ ਹੈ। ਇਹ ਫੈਕਟਰੀ ਬਿਨਾਂ ਲਾਇਸੈਂਸ ਤੋਂ ਚੱਲ ਰਹੀ ਸੀ। ਇਸ ਫੈਕਟਰੀ ਵਿੱਚ ਗੱਚਕ ਨੂੰ ਪੈਰਾਂ ਨਾਲ ਬਣਾਇਆ ਜਾ ਰਿਹਾ ਸੀ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਹਰਕਤ ‘ਚ ਆ ਗਿਆ ਹੈ।ਮਾਮਲਾ ਗੋਨਿਆਣਾ ਮੰਡੀ ਦਾ ਹੈ। ਜਾਣਕਾਰੀ ਮੁਤਾਬਕ ਇਕ […]

Continue Reading

26 ਦੀ ਮੀਟਿੰਗ ਵਿੱਚ ਮੰਗਾਂ ਦਾ ਹੱਲ ਨਾ ਹੋਇਆ ਤਾਂ ਚੰਡੀਗੜ੍ਹ ‘ਚ ਹੋਵੇਗਾ ਗੁਪਤ ਐਕਸ਼ਨ : ਕਰਮਚਾਰੀ ਯੂਨੀਅਨ

ਸਿੱਖਿਆ ਵਿਭਾਗ ਦੀ ਸਖਤੀ, ਹੜਤਾਲੀ ਮੁਲਾਜ਼ਮਾਂ ਨੂੰ ਹਾਜ਼ਰੀ ਨਾ ਲਗਾਉਣ ਦੇਣ ਦੇ ਹੁਕਮ ਪਟਿਆਲਾ, 25 ਦਸੰਬਰ ,ਬੋਲੇ ਪੰਜਾਬ ਬਿਊਰੋ : ਆਪਣੀਆਂ ਹੱਕੀ ਮੰਗਾਂ ਪੱਕਾ ਕਰਨ, ਤਨਖਾਹ ਕਟੌਤੀ ਬੰਦ ਕਰਨ ਨੂੰ ਲੈ ਕੇ ਹੜਤਾਲ ਉਤੇ ਚੱਲ ਰਹੇ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਨੇ ਵੱਡੇ ਐਕਸ਼ਨ ਦਾ ਐਲਾਨ ਕਰ ਦਿੱਤਾ ਹੈ। ਆਗੂਆਂ ਨੇ ਐਲਾਨ ਕੀਤਾ ਹੈ ਕਿ […]

Continue Reading

ਮੋਹਾਲੀ ਦੇ 7 ਫੇਜ ‘ਚ ਘਰ ਦੇ ਤਾਲੇ ਤੋੜ ਕੇ ਸੋਨੇ ਦੇ ਗਹਿਣੇ ਅਤੇ ਨਕਦੀ ਚੁਰਾਈ

ਮੋਹਾਲੀ, 25 ਦਸੰਬਰ,ਬੋਲੇ ਪੰਜਾਬ ਬਿਊਰੋ :ਫੇਜ਼-7 ਦੇ ਇੱਕ ਘਰ ਦੇ ਤਾਲੇ ਤੋੜ ਕੇ ਚੋਰ ਸਾਮਾਨ ਚੋਰੀ ਕਰਕੇ ਲੈ ਗਏ। ਦੁਪਹਿਰ ਨੂੰ ਜਦੋਂ ਘਰ ਦੀ ਮਾਲਕਿਨ ਵਾਪਸ ਆਈ ਤਾਂ ਚੋਰੀ ਦਾ ਪਤਾ ਲੱਗਾ। ਇਸ ਸੰਬੰਧ ਵਿੱਚ ਕੋਠੀ ਦੇ ਮਾਲਕ ਹਰਵਿੰਦਰ ਸਿੰਘ ਘੁੰਮਣ ਨੇ ਮਟੌਰ ਥਾਣੇ ਦੀ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਪੁਲਿਸ ਮਾਮਲੇ ਦੀ ਜਾਂਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 603

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-12-2024 ਅੰਗ 603 Sachkhand Sri Harmandir Sahib Amritsar Vikhe Hoyea Amrit Wele Da Mukhwak Ang: 603, 25-12-2024 25-12-20245.30 AM ਸੋਰਠਿ ਮਹਲਾ ੩ ॥ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ […]

Continue Reading

ਪੰਜਾਬ ਦੇ ਤਕਨੀਕੀ ਖੇਤਰ ਵਿੱਚ ਸਿੱਖਿਆ ਕ੍ਰਾਂਤੀ,ITIS. ‘ਚ ਦਾਖਲਿਆਂ ਵਿੱਚ ਭਾਰੀ ਵਾਧਾ ਦਰਜ

ਚੰਡੀਗੜ੍ਹ, 24 ਦਸੰਬਰ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਕਿੱਤਾਮੁਖੀ ਸਿੱਖਿਆ ਦੇਣ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਯਤਨਾਂ ਅਤੇ ਤਕਨੀਕੀ ਸਿੱਖਿਆ ਦੇ ਖੇਤਰ ਵਿੱਚ ਵੱਡੀਆਂ ਸਕਰਾਤਮਕ ਤਬਦੀਲੀਆਂ ਸਦਕੇ ਪੰਜਾਬ ਵਿੱਚ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.) ‘ਚ ਦਾਖਲਿਆਂ ਦੀ ਗਿਣਤੀ ਵਿੱਚ ਮਹੱਤਵਪੂਰਨ ਵਾਧਾ ਦੇਖਣ ਨੂੰ […]

Continue Reading

ਆਗਨਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਦੀ ਓਰੀਐਂਟਸ਼ੇਨ ਅਤੇ ਕੈਪੇਸਿਟੀ ਬਿਲਡਿੰਗ ਲਈ ਬੇਟੀ ਬਚਾਓ ਬੇਟੀ ਪੜ੍ਹਾਓ

ਆਗਨਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਦੀ ਓਰੀਐੰਟਸ਼ੇਨ ਅਤੇ ਕੈਪੇਸਿਟੀ ਬਿਲਡਿੰਗ ਲਈ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਪਿੰਡ ਗੁਮਾਨੀ ਵਾਲਾ, ਹਲਕਾ ਜਲਾਲਾਬਾਦ ਵਿਖੇ ਕਰਵਾਇਆ ਗਿਆ ਬਲਾਕ ਪੱਧਰੀ  ਜਾਗਰੂਕਤਾ ਪ੍ਰੋਗਰਾਮ ਨਵ-ਜੰਮੀ ਬੱਚੀਆਂ ਨੂੰ ਵੰਡ ਕੀਤੀ ਗਈ ਬੇਬੀ ਕੇਅਰ ਕਿੱਟਾਂ ਅਤੇ ਬੇਬੀ ਬਲੈੰਕਟ ਜਲਾਲਾਬਾਦ 24 ਦਸੰਬਰ ,ਬੋਲੇ ਪੰਜਾਬ ਬਿਊਰੋ :ਲੜਕੀਆਂ / ਔਰਤਾਂ ਦੇ ਮਨੋਬਲ ਅਤੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਮਾਨਯੋਗ […]

Continue Reading

ਸੰਗਤ ਨੂੰ ਲੈ ਕੇ ਫਤਹਿਗੜ੍ਹ ਸਾਹਿਬ ਜਾ ਰਹੀ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਪਲਟੀ

ਖੰਨਾ, 24 ਦਸੰਬਰ, ਬੋਲੇ ਪੰਜਾਬ ਬਿਊਰੋ ; ਖੰਨਾ ‘ਚ ਤੇਜ਼ ਰਫਤਾਰ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਪਲਟ ਗਏ। ਹਾਦਸੇ ਵਿੱਚ ਦੋ ਸ਼ਰਧਾਲੂ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਸਾਰੇ ਫਤਹਿਗੜ੍ਹ ਸਾਹਿਬ ਜਾ ਰਹੇ ਸਨ।ਇਸ ਹਾਦਸੇ ਤੋਂ ਕੁਝ ਸਮਾਂ ਪਹਿਲਾਂ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, […]

Continue Reading

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੱਬੇ ਕੁਚਲੇ ਲੋਕਾਂ ਦੀ ਮੁਕਤੀ ਦਾ ਰਾਹ ਖੋਲਦੀ ਹੈ; ਚੰਨੀ

ਸਾਬਕਾ ਮੁੱਖ ਮੰਤਰੀ ਨੂੰ ਪਿੰਡ ਪੁਹਲੋ ਮਾਜਰਾ ਵੱਲੋਂ ਕੀਤਾ ਗਿਆ ਸਨਮਾਨ ਖਮਾਣੋਂ ,24, ਦਸੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਪੰਜਾਬ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਅਤੇ ਹਲਕਾ ਬਸੀ ਪਠਾਣਾਂ ਤੋਂ ਕਾਂਗਰਸੀ ਆਗੂ ਡਾਕਟਰ ਮਨੋਹਰ ਸਿੰਘ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਸਿਜਦਾ ਕਰਨ ਅਤੇ ਸੱਦੇ ਤਹਿਤ ਗੁਰਦੁਆਰਾ ਸਾਹਿਬ ਪਿੰਡ […]

Continue Reading

ਸੋਹਾਣਾ ਵਰਗੀ ਕੋਈ ਹੋਰ ਤ੍ਰਾਸਦੀ ਸਹਿਣ ਨਹੀਂ ਹੋਵੇਗੀ, ਡੀ ਸੀ ਜੈਨ ਨੇ ਸਥਾਨਕ ਸੰਸਥਾਵਾਂ ਦੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ

ਐਸ.ਏ.ਐਸ.ਨਗਰ, 24 ਦਸੰਬਰ, ਬੋਲੇ ਪੰਜਾਬ ਬਿਊਰੋ:ਸੋਹਾਣਾ ਵਿੱਚ ਇੱਕ ਇਮਾਰਤ ਡਿੱਗਣ ਕਾਰਨ ਦੋ ਦਰਦਨਾਕ ਨੌਜਵਾਨ ਮੌਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਪੈਂਦੀਆਂ ਸਾਰੀਆਂ ਸਥਾਨਕ ਸਰਕਾਰਾਂ (ਨਗਰ ਨਿਗਮ ਤੇ ਐਮ ਸੀਜ਼) ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਚ ਚੱਲ ਰਹੀ ਹਰੇਕ ਉਸਾਰੀ ਇਮਾਰਤੀ ਨਿਯਮਾਂ ਅਨੁਸਾਰ ਹੋਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਭਵਿੱਖ […]

Continue Reading