ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 709

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 22-05-2024 ਅੰਗ 709 Amrit Wele da Hukamnama Sachkhand Sri Harmandir Sahib, Amritsar: 22-05-2024 Ang 709 ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ […]

Continue Reading

ਵਿਸ਼ਾਲ ਕਾਨਫਰੰਸਾਂ ਚ ਹੋਏ ਐਲਾਨ, ਬੇਗਮਪੁਰਾ ਹਲੀਮੀ ਰਾਜ ਦਾ ਸੰਕਲਪ ਪੂਰਾ ਕਰੇਗੀ ਬਸਪਾ – ਜਸਵੀਰ ਸਿੰਘ ਗੜੀ

ਬੰਗਾ 21ਮਈ ,ਬੋਲੇ ਪੰਜਾਬ ਬਿਓਰੋ:ਬਹੁਜਨ ਸਮਾਜ ਪਾਰਟੀ ਤੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਬੰਗਾ ਵਿਧਾਨ ਸਭਾ ਵਿੱਚ ਤੂਫਾਨੀ ਦੌਰਾ ਕੀਤਾ। ਜਿਸ ਤਹਿਤ ਮੂਸਾਪੁਰ, ਮੁਕੰਦਪੁਰ, ਮੱਲੂਪੋਤਾ ਜਸੋਮਜਾਰਾ, ਲਧਾਣਾ ਉੱਚਾ ਅਤੇ ਬੰਗਾ ਸ਼ਹਿਰ ਵਿੱਚ ਵੱਡੀਆਂ ਵੱਡੀਆਂ ਚੋਣ ਕਾਨਫਰੰਸਾਂ ਕੀਤੀਆਂ। ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਤੇ ਸਮਰਥਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆ ਸਰਦਾਰ […]

Continue Reading

ਭਾਜਪਾ ਦੇ ਸਾਬਕਾ ਵਿਧਾਇਕ ਸੁਖਪਾਲ ਨੰਨੂ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਕੋਟਫੱਤਾ ਹੋਏ ‘ਆਪ’ ‘ਚ ਸ਼ਾਮਲ

ਚੰਡੀਗੜ੍ਹ, 21 ਮਈ 2024 ,ਬੋਲੇ ਪੰਜਾਬ ਬਿਓਰੋ: ਆਮ ਆਦਮੀ ਪਾਰਟੀ (ਆਪ) ਨੇ ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਫ਼ਿਰੋਜ਼ਪੁਰ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ।ਅੱਜ ਮੰਗਲਵਾਰ ਨੂੰ ਭਾਜਪਾ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ‘ਆਪ’ ‘ਚ ਸ਼ਾਮਲ ਹੋ ਗਏ। ਉਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਫ਼ਿਰੋਜ਼ਪੁਰ ਲੋਕ ਸਭਾ ਹਲਕੇ ‘ਚ ਪਾਰਟੀ […]

Continue Reading

ਜਾਅਲੀ RC ਬਣਾਉਣ ਵਾਲੇ ਗਿਰੋਹ ਦੇ 4 ਮੈਂਬਰ ਮੋਹਾਲੀ ਪੁਲਿਸ ਵੱਲੋਂ ਗ੍ਰਿਫਤਾਰ

ਮੋਹਾਲੀ 21 ਮਈ,ਬੋਲੇ ਪੰਜਾਬ ਬਿਓਰੋ: ਡਾ. ਜਯੋਤੀ ਯਾਦਵ, ਆਈ.ਪੀ.ਐਸ., ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਐਸ ਏ ਐਸ ਨਗਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਹੇਠ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ੍ਰੀ ਹਰਵੀਰ ਸਿੰਘ ਅਟਵਾਲ, ਪੀ.ਪੀ.ਐਸ., ਕਪਤਾਨ ਪੁਲਿਸ (ਸ਼ਹਿਰੀ) ਅਤੇ ਹਰਸਿਮਰਤ ਸਿੰਘ ਬੱਲ, […]

Continue Reading

ਲੁਧਿਆਣਾ ‘ਚ ਵਿਦਿਆਰਥੀ ਵਲੋਂ ਕਾਲਜ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ

ਲੁਧਿਆਣਾ, 21 ਮਈ,ਬੋਲੇ ਪੰਜਾਬ ਬਿਓਰੋ:ਪੀਸੀਟੀਈ ਕਾਲਜ,ਬੱਦੋਵਾਲ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਅੱਜ ਮੰਗਲਵਾਰ ਨੂੰ ਪਹਿਲੇ ਸਾਲ ਦੇ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਵਿਦਿਆਰਥੀ ਬੀ.ਕਾਮ ਦੀ ਪੜ੍ਹਾਈ ਕਰ ਰਿਹਾ ਸੀ ਅਤੇ ਪਹਿਲੇ ਸਾਲ ਦਾ ਵਿਦਿਆਰਥੀ ਸੀ।ਪੀੜਤ ਵਿਦਿਆਰਥੀ ਦੀ ਪਛਾਣ ਸ਼ਮਸ਼ੇਰ ਸਿੰਘ ਗਰੇਵਾਲ ਵਾਸੀ ਲੁਧਿਆਣਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀ […]

Continue Reading

ਜਲੰਧਰ : ਨੌਜਵਾਨ ਟਰੈਕਟਰ ਲੈ ਕੇ ਰੇਲਵੇ ਪਟੜੀ ‘ਤੇ ਚੜ੍ਹਿਆ, ਗੇਟਮੈਨ ਦੀ ਸਿਆਣਪ ਕਾਰਨ ਹਾਦਸਾ ਟਲਿਆ

ਜਲੰਧਰ, 21 ਮਈ,ਬੋਲੇ ਪੰਜਾਬ ਬਿਓਰੋ:ਜਲੰਧਰ ਦੇ ਭੋਗਪੁਰ ਕਸਬਾ ਕਾਲਾ ਬੱਕਰਾ ਨੇੜੇ ਜੱਲੋਵਾਲ ਰੇਲਵੇ ਕਰਾਸਿੰਗ ‘ਤੇ ਵੱਡਾ ਹਾਦਸਾ ਹੋਣੋਂ ਟਲ ਗਿਆ। ਇਕ ਟਰੈਕਟਰ ਸਵਾਰ ਨੌਜਵਾਨ ਆਪਣਾ ਟਰੈਕਟਰ ਲੈ ਕੇ ਰੇਲਵੇ ਪਟੜੀ ‘ਤੇ ਚੜ੍ਹ ਗਿਆ। ਜਦੋਂ ਉਹ ਪਟੜੀ ‘ਤੇ ਚੜ੍ਹਿਆ ਤਾਂ ਟਰੇਨ ਦੇ ਨੇੜੇ ਆਉਣ ਦਾ ਸਮਾਂ ਹੋ ਗਿਆ ਸੀ।ਖੁਸ਼ਕਿਸਮਤੀ ਰਹੀ ਕਿ ਗੇਟਮੈਨ ਦੀ ਸਿਆਣਪ ਕਾਰਨ ਰੇਲਗੱਡੀ […]

Continue Reading

ਐਫਸੀਆਈ ਦੇ ਦੋ ਅਧਿਕਾਰੀ ਰਿਸ਼ਵਤ ਲੈਂਦੇ ਕਾਬੂ

ਲੁਧਿਆਣਾ, 21 ਮਈ,ਬੋਲੇ ਪੰਜਾਬ ਬਿਓਰੋ:ਮੁੱਲਾਪੁਰ ਦਾਖਾ ਦੇ ਐਫਸੀਆਈ ਡੀਪੂ ਤੇ ਅੱਜ ਉਸ ਸਮੇਂ ਸੀਬੀਆਈ ਨੇ ਛਾਪਾ ਮਾਰਕੇ ਦੋ ਅਧਿਕਾਰੀਆਂ ਤੇ ਇੱਕ ਪ੍ਰਾਈਵੇਟ ਮੁਨੀਮ ਨੂੰ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤੇ ਜਾਣ ਦੀ ਸੂਚਨਾ ਮਿਲੀ ਹੈ।। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਇੱਕ ਸੈਲਰ ਮਾਲਕ ਦੀ ਸ਼ਿਕਾਇਤ ਤੇ ਸੀਬੀਆਈ ਨੇ ਲੁਧਿਆਣਾ ਚ ਦਸਤਕ ਦਿੱਤੀ। ਦੱਸਿਆ ਜਾਂਦਾ ਹੈ […]

Continue Reading

ਸੀਨੀਅਰ ਕਾਂਗਰਸੀ ਆਗੂ ਆਮ ਆਦਮੀ ਪਾਰਟੀ ‘ਚ ਸ਼ਾਮਲ

ਗੁਰਦਾਸਪੁਰ, 21 ਮਈ,ਬੋਲੇ ਪੰਜਾਬ ਬਿਓਰੋ:ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਸੀਨੀਅਰ ਆਗੂ ਤੇ ਸਾਬਕਾ ਉਪ ਚੇਅਰਮੈਨ ਜਗਦੀਸ਼ ਧਾਰੀਵਾਲ ਹਲਕਾ ਇੰਚਾਰਜ ਕਾਦੀਆ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਵਿੱਚ ਅੱਜ ਮੁੱਖ ਮੰਤਰੀ ਦੀ ਹਾਜਰੀ ਵਿੱਚ ਆਪ ‘ਚ ਸ਼ਾਮਲ ਹੋ ਗਏ। ਇਸ ਨਾਲ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਚੋਣਾਂ ਅੰਦਰ ਭਾਰੀ ਸਮਰਥਨ ਮਿਲਿਆ।ਵਰਨਯੋਗ ਹੈ ਕਿ ਲੰਬੇ ਸਮੇਂ ਤੋਂ […]

Continue Reading

ਜਾਖੜ ਵੱਲੋਂ ਯਾਦਵਿੰਦਰ ਬੁੱਟਰ ਸੂਬਾ ਬੁਲਾਰਾ ਨਿਯੁਕਤ

ਚੰਡੀਗੜ੍ਹ, 21 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਅੱਜ ਯਾਦਵਿੰਦਰ ਸਿੰਘ ਬੁੱਟਰ ਨੂੰ ਪੰਜਾਬ ਭਾਜਪਾ ਦਾ ਬੁਲਾਰਾ ਨਿਯੁਕਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਭਾਜਪਾ ਦੇ ਸੂਬਾ ਸਕੱਤਰ ਅਨਿਲ ਸਰੀਨ ਨੇ ਦੱਸਿਆ ਕਿ ਪੰਜਾਬ ਭਾਜਪਾ ਵੱਲੋਂ ਯਾਦਵਿੰਦਰ ਨੂੰ ਪਾਰਟੀ ਦਾ ਬੁਲਾਰਾ ਬਣਾ ਕੇ ਪਾਰਟੀ ਦੀ ਮਜਬੂਤੀ ਲਈ ਵੱਡਾ ਕੰਮ […]

Continue Reading

ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ ‘ਚ ਹੋਵੇਗਾ

ਚੰਡੀਗੜ੍ਹ, 21 ਮਈ, ਬੋਲੇ ਪੰਜਾਬ ਬਿਉਰੋ:-ਪਿਛਲੇ ਦਿਨੀਂ ਵਿਛੜੇ ਉੱਘੇ ਕਵੀ ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਦੇਣ ਲਈ ਗੁਰਸ਼ਰਨ ਸਿੰਘ ਲੋਕ ਕਲਾ ਸਲਾਮ ਕਾਫ਼ਲੇ ਵੱਲੋਂ 9 ਜੂਨ ਨੂੰ ਬਰਨਾਲਾ ਵਿੱਚ ਸ਼ਰਧਾਂਜਲੀ ਸਮਾਗਮ ਕੀਤਾ ਜਾਵੇਗਾ ਜਿਸ ਵਿੱਚ ਸੁਰਜੀਤ ਪਾਤਰ ਦੀ ਸਾਹਿਤਕ ਦੇਣ ਲਈ ਸਲਾਮ ਕੀਤੀ ਜਾਵੇਗੀ। ਉਹਨਾਂ ਨੂੰ ਸ਼ਰਧਾਂਜਲੀ ਦੇਣ ਦੇ ਨਾਲ ਨਾਲ ਸਲਾਮ ਕਾਫਲੇ ਵੱਲੋਂ ਸ਼ੁਰੂ […]

Continue Reading