ਨੌਜਵਾਨ ਨੇ ਪੰਜਾਬ ਪੁਲਿਸ ‘ਤੇ ਚਲਾਈਆਂ ਗੋਲੀਆਂ,ਵਾਲ਼-ਵਾਲ਼ ਬਚਿਆ ਏਐਸਆਈ

ਗੁਰਦਾਸਪੁਰ, 21 ਮਈ,ਬੋਲੇ ਪੰਜਾਬ ਬਿਓਰੋ:ਅੰਮ੍ਰਿਤਸਰ-ਪਠਾਨਕੋਟ ਰੋਡ ‘ਤੇ ਸਥਿਤ ਬਬਰੀ ਹਾਈਟੈਕ ਚ ਨਾਕੇ ‘ਤੇ ਗੋਲ਼ੀ ਚੱਲੀ ਹੈ।ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ‘ਤੇ ਆਏ ਇੱਕ ਨੌਜਵਾਨ ਵੱਲੋਂ ਨਾਕੇ ਤੇ ਮੌਜੂਦ ਪੰਜਾਬ ਪੁਲਿਸ ਦੇ ਇੱਕ ਏਐਸਆਈ ‘ਤੇ ਗੋਲੀਆਂ ਚਲਾਈਆਂ ਗਈਆਂ। ਏਐਸਆਈ ਬਾਲ ਬਾਲ ਬਚ ਗਿਆ। ਨਾਕੇ ‘ਤੇ ਮੌਜੂਦ ਪੁਲਿਸ ਕਰਮੀਆਂ ਵੱਲੋਂ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ […]

Continue Reading

ਕਿਸਾਨ ਯੂਨੀਅਨਾਂ ਵੱਲੋਂ ਜਗਰਾਉਂ ‘ਚ ਮਹਾਂਪੰਚਾਇਤ ਅੱਜ

ਚੰਡੀਗੜ੍ਹ, 21 ਮਈ, ਬੋਲੇ ਪੰਜਾਬ ਬਿਊਰੋ :ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਮੰਗਲਵਾਰ ਨੂੰ ਜਗਰਾਉਂ ਵਿੱਚ ਮਹਾਂਪੰਚਾਇਤ ਜਾਂ ਮੈਗਾ ਰੈਲੀ ਕੀਤੀ ਜਾ ਰਹੀ ਹੈ। ਐਸਕੇਐਮ ਨਾਲ ਜੁੜੀਆਂ ਸਾਰੀਆਂ ਕਿਸਾਨ ਯੂਨੀਅਨਾਂ ਦੇ ਮੈਂਬਰ ਇਸ ਵਿੱਚ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੋ ਕਿ 23 ਅਤੇ 24 ਮਈ ਨੂੰ ਪੰਜਾਬ ਆ ਰਹੇ […]

Continue Reading

ਈਰਾਨ ਦੇ ਮਰਹੂਮ ਰਾਸ਼ਟਰਪਤੀ ਦੇ ਸਨਮਾਨ ਵਿੱਚ ਅੱਜ ਭਾਰਤ ਵਿੱਚ ਰਾਸ਼ਟਰੀ ਸੋਗ

ਨਵੀਂ ਦਿੱਲੀ 21 ਮਈ,ਬੋਲੇ ਪੰਜਾਬ ਬਿਓਰੋ: ਭਾਰਤ ਸਰਕਾਰ ਨੇ ਅੱਜ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ, ਵਿਦੇਸ਼ ਮੰਤਰੀ ਹੁਸੈਨ ਅਮੀਰ ਅਬਦੁੱਲਾਯਾਨ ਅਤੇ ਸੱਤ ਹੋਰਾਂ ਦੀ ਹੈਲੀਕਾਪਟਰ ਹਾਦਸੇ ਵਿੱਚ ਮੌਤ ‘ਤੇ ਇੱਕ ਦਿਨ ਦਾ ਰਾਸ਼ਟਰੀ ਸੋਗ ਮਨਾਉਣ ਦਾ ਐਲਾਨ ਕੀਤਾ ਹੈ। ਇਸ ਦਿਨ ਦੇਸ਼ ਭਰ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ‘ਤੇ ਰਾਸ਼ਟਰੀ ਝੰਡਾ ਅੱਧਾ ਝੁਕਾਇਆ ਜਾਵੇਗਾ। […]

Continue Reading

ਕਿਸਾਨਾਂ ਦੇ ਵਿਰੋਧ ਕਾਰਨ ਪਿੰਡ ਮਰਾੜ੍ਹ ਦੇ ਬਾਹਰੋਂ ਬੇਰੰਗ ਮੁੜੇ ਰਾਣਾ ਸੋਢੀ

ਫਿਰੋਜ਼ਪੁਰ 21 ਮਈ, ਬੋਲੇ ਪੰਜਾਬ ਬਿਉਰੋ: ਰਾਣਾ ਗੁਰਮੀਤ ਸਿੰਘ ਸੋਢੀ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਚੋਣ ਪ੍ਰਚਾਰ ਲਈ ਪਹੁੰਚੇ।ਇਸ ਦੌਰਾਨ ਜਦ ਉਹ ਪਿੰਡ ਮਰਾੜ੍ਹ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕਰਨ ਲਈ ਜਾ ਰਹੇ ਸਨ ਤਾਂ ਕਿਸਾਨਾਂ ਨੇ ਚੱਕਾ ਜਾਮ ਕਰਕੇ ਉਨ੍ਹਾਂ ਦਾ ਵਿਰੋਧ ਕੀਤਾ ਅਤੇ ਰਾਣਾ ਸੋਢੀ ਦੇ ਕਾਫਲੇ ਨੂੰ ਪਿੰਡ […]

Continue Reading

ਡੇਰਾਬੱਸੀ ਵਿੱਚ ਫੈਕਟਰੀ ਨੂੰ ਲੱਗੀ ਅੱਗ, ਕਰੋੜਾਂ ਦਾ ਨੁਕਸਾਨ

ਡੇਰਾਬੱਸੀ 21 ਮਈ ,ਬੋਲੇ ਪੰਜਾਬ ਬਿਉਰੋ: ਬੇਹੜਾ ਰੋਡ ‘ਤੇ ਸਥਿਤ ਇਕ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਪਾਇਨੀਅਰ ਪੈਸਟੀਸਾਈਡ ਪ੍ਰਾਈਵੇਟ ਲਿਮਟਿਡ ਫੈਕਟਰੀ ‘ਚ ਅੱਗ ਲੱਗ ਕਾਰਨ ਕਾਫੀ ਨੁਕਸਾਨ ਹੋ ਗਿਆ ਹੈ।ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਸ਼ੁਰੂਆਤੀ ਤੌਰ ‘ਤੇ 4 ਤੋਂ 5 ਕਰੋੜ ਰੁਪਏ ਦਾ ਨੁਕਸਾਨ ਦੱਸਿਆ ਜਾ ਰਿਹਾ ਹੈ। ਅੱਗ ਬੁਝਾਉਣ ਲਈ ਡੇਰਾਬੱਸੀ ਤੋਂ […]

Continue Reading

ਸੁਪਰੀਮ ਕੋਰਟ ਵੱਲੋਂ ਤਿੰਨ ਨਵੇਂ ਅਪਰਾਧਕ ਕਾਨੂੰਨਾਂ ਦੀ ਵਾਜ਼ਬੀਅਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ

ਨਵੀਂ ਦਿੱਲੀ, 21 ਮਈ, ਬੋਲੇ ਪੰਜਾਬ ਬਿਓਰੋ:ਸੁਪਰੀਮ ਕੋਰਟ ਨੇ ਸੋਮਵਾਰ ਨੂੰ ਤਿੰਨ ਨਵੇਂ ਅਪਰਾਧਕ ਕਾਨੂੰਨਾਂ ਦੀ ਵਾਜ਼ਬੀਅਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਤੇ ਕਿਹਾ ਕਿ ਅਜੇ ਤਾਂ ਨਵੇਂ ਕਾਨੂੰਨ ਲਾਗੂ ਵੀ ਨਹੀਂ ਹੋਏ ਹਨ। ਕੋਰਟ ਦਾ ਨਕਾਰਾਤਮਕ ਰੁਖ਼ ਦੇਖਦੇ ਹੋਏ ਪਟੀਸ਼ਨਰਾਂ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ। ਵਕੀਲ […]

Continue Reading

ਪੰਜਾਬ ‘ਚ ਚੋਣ ਕਮਿਸ਼ਨ ਵੱਲੋਂ 13 ਉਮੀਦਵਾਰਾਂ ਨੂੰ ਨੋਟਿਸ ਜਾਰੀ

ਲੁਧਿਆਣਾ, 21 ਮਈ, ਬੋਲੇ ਪੰਜਾਬ ਬਿਓਰੋ:ਚੋਣ ਕਮਿਸ਼ਨ ਵੱਲੋਂ ਲੁਧਿਆਣਾ ਲੋਕ ਸਭਾ ਸੀਟ ਤੋਂ ਚੋਣ ਲੜ ਰਹੇ ਉਮੀਦਵਾਰਾਂ ਦੇ ਖਰਚੇ ਰਜਿਸਟਰ ਨਾਲ ਮੇਲ ਕਰਨ ਲਈ ਨਿਰਧਾਰਿਤ ਸਮੇਂ ਦੌਰਾਨ ਗੈਰ-ਹਾਜ਼ਰ ਰਹਿਣ ਵਾਲੇ 13 ਉਮੀਦਵਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਨੋਟਿਸ ਭੇਜੇ ਗਏ ਹਨ। ਲੁਧਿਆਣਾ ਸੀਟ ਤੋਂ ਕੁੱਲ 43 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਅਤੇ ਸਾਰੇ ਉਮੀਦਵਾਰਾਂ ਨੂੰ ਪ੍ਰਸ਼ਾਸਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 685

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 685, ਮਿਤੀ 21-05-2024 Amrit Wele da Mukhwak Sachkhand Shri Harmandar Sahib Amritsar, Ang-685, 21-05-2024 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ […]

Continue Reading

ਮੁੱਖ ਮੰਤਰੀ ਦੇ ਦਖ਼ਲ ਤੋਂ ਬਾਅਦ ਸ਼ੰਭੂ ਰੇਲਵੇ ਟਰੈਕ ਤੋਂ ਕਿਸਾਨਾਂ ਨੇ ਹਟਾਇਆ ਜਾਮ,ਰੇਲ ਗੱਡੀਆਂ ਬਹਾਲ

ADVERTISEMENT ਚੰਡੀਗੜ੍ਹ, 20 ਮਈ ,ਬੋਲੇ ਪੰਜਾਬ ਬਿਓਰੋ: ਸ਼ੰਭੂ ਸਟੇਸ਼ਨ ‘ਤੇ ਕਿਸਾਨਾਂ ਨੇ ਸੀ ਐਮ ਮਾਨ ਦੇ ਦਖਲ ਤੋਂ ਬਾਅਦ ਹੜਤਾਲ ਖਤਮ ਕਰ ਦਿੱਤੀ ਹੈ।ਅੰਦੋਲਨ ਕਰ ਰਹੇ ਕਿਸਾਨਾਂ ਨੇ ਸ਼ੰਭੂ ਨੇੜੇ ਰੇਲਵੇ ਟਰੈਕ ’ਤੇ ਜਾਮ ਹਟਾ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਕਿਸਾਨਾਂ ਨੂੰ  ਧਰਨਾ ਹਟਾਉਣ ਲਈ ਕਿਹਾ […]

Continue Reading

ਚੰਡੀਗੜ੍ਹ, ਪੰਜਾਬ ਦਾ ਸੀ, ਹੈ ਤੇ ਸਦਾ ਰਹੇਗਾ, ਜਾਖੜ 

ਚੰਡੀਗੜ੍ਹ, 20 ਮਈ,ਬੋਲੇ ਪੰਜਾਬ ਬਿਓਰੋ : ‘ਚੰਡੀਗੜ੍ਹ ਪੰਜਾਬ ਦਾ ਸੀ, ਪੰਜਾਬ ਦਾ ਹੈ ਤੇ ਸਦਾ ਪੰਜਾਬ ਦਾ ਹੀ ‌ਰਹੇਗਾ। ਚੰਡੀਗੜ੍ਹ ਉੱਤੇ ਪੰਜਾਬ ਦਾ ਦਾਅਵਾ ਗੈਰ-ਵਿਵਾਦਯੋਗ ਤੇ ਨਿਰਵਿਵਾਦ ਤੇ ਮੁੜ ਨਾਵਿਚਾਰਨ ਯੋਗ ਹੈ। ‘ਇਹ ਪ੍ਰਗਟਾਵਾ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਾਂਗਰਸ ਪਾਰਟੀ ਦੇ ਚੰਡੀਗੜ੍ਹ ਤੋਂ ਲੋਕ ਸਭਾ ਉਮੀਦਵਾਰ ਮਨੀਸ਼ ਤਿਵਾੜੀ ਦੇ ਚੋਣ ਮਨੋਰਥ […]

Continue Reading