ਹੰਸ ਰਾਜ ਹੰਸ ਤੇ ਰਵਨੀਤ ਬਿੱਟੂ ਬੁਖਲਾਹਟ ‘ਚ ਨਹੀ, ਸਗੋਂ ਭਾਜਪਾ ਦੀ ਅਸਲੀਅਤ ਉਜਾਗਰ ਕਰ ਰਹੇ ਹਨ: ਮਨਜੀਤ ਧਨੇਰ

ਬਰਨਾਲਾ 19 ਮਈ,ਬੋਲੇ ਪੰਜਾਬ ਬਿਓਰੋ: ਬੀਤੇ ਦਿਨਾਂ ਤੋਂ ਸਮੁੱਚੇ ਪੰਜਾਬ ਵਿੱਚ, ਐੱਸਕੇਐੱਮ ਦੇ ਸੱਦੇ ਭਾਜਪਾ ਹਰਾਓ, ਕਾਰਪੋਰੇਟ ਭਜਾਓ, ਦੇਸ਼ ਬਚਾਓ ਦੇ ਤਹਿਤ ਬੀਜੇਪੀ ਦੇ ਉਮੀਦਵਾਰਾਂ ਨੂੰ ਕਿਸਾਨਾਂ-ਮਜ਼ਦੂਰਾਂ ਦੇ ਤਿੱਖੇ ਸਵਾਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੀਤੇ ਕੱਲ੍ਹ ਲੁਧਿਆਣਾ ਲੋਕ ਸਭਾ ਹਲਕੇ ਤੋਂ ਤਾਜ਼ਾ ਭਾਜਪਾਈ ਬਣਿਆ ਰਵਨੀਤ ਸਿੰਘ ਬਿੱਟੂ ਦਾ ਪਿੰਡਾਂ ‘ਚ ਆਉਣ ਤੇ ਜ਼ੋਰਦਾਰ […]

Continue Reading

ਸਮਰਾਲਾ : ਦੋ ਦਿਨਾਂ ਤੋਂ ਲਾਪਤਾ ਔਰਤ ਦੀ ਲਾਸ਼ ਗੁਆਂਢੀਆਂ ਦੀ ਰਸੋਈ ‘ਚੋਂ ਮਿਲੀ ਲਾਸ਼

ਸਮਰਾਲਾ, 19 ਮਈ,ਬੋਲੇ ਪੰਜਾਬ ਬਿਓਰੋ:ਪਿੰਡ ਲੱਲਕਲਾਂ ਨਿਵਾਸੀ ਗੁਰਜੰਟ ਸਿੰਘ ਨੇ ਪੁਲਿਸ ਨੂੰ ਬਿਆਨ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਬਜ਼ੁਰਗ ਮਾਤਾ ਸੁਰਿੰਦਰ ਕੌਰ (65) ਗੁਆਂਢ ‘ਚ ਰਜਿੰਦਰ ਸਿੰਘ ਦੇ ਘਰ ਕੰਮ ਕਰਦੀ ਸੀ। 17 ਮਈ ਨੂੰ ਉਹ ਰੋਜ਼ ਦੀ ਤਰ੍ਹਾਂ ਉਨ੍ਹਾਂ ਦੇ ਘਰ ਕੰਮ ਕਰਨ ਲਈ ਗਈ ਪਰ ਦੇਰ ਤਕ ਵਾਪਸ ਨਹੀਂ ਪਰਤੀ। ਉਸ ਦਾ […]

Continue Reading

ਗੁਰਦਾਸਪੁਰ: ਖੇਤਾਂ ‘ਚ ਲਗਾਈ ਅੱਗ ਕਾਰਨ ਪਨਸਪ ਵਿਭਾਗ ਦੇ ਗੋਦਾਮ ‘ਚ ਲੱਗੀ ਅੱਗ

ਗੁਰਦਾਸਪੁਰ, 19 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਕਿਸਾਨ ਆਪਣੇ ਖੇਤਾਂ ਵਿੱਚ ਰਹਿਣ ਖੂੰਦ ਨੂੰ ਅੱਗ ਨਾ ਲਗਾਉਣ ਇਸ ਨਾਲ ਕਈ ਵੱਡੇ ਹਾਦਸੇ ਵਾਪਰਦੇ ਹਨ ਪਰ ਕਿਸਾਨ ਖੇਤਾਂ ਵਿੱਚ ਅੱਗ ਲਗਾਉਣ ਤੋਂ ਬਾਜ ਨਹੀਂ ਆ ਰਹੇ। ਜਿਲਾ ਗੁਰਦਾਸਪੁਰ ਵਿੱਚ ਹੀ ਨਾੜ ਦੀ ਅੱਗ ਫੈਲਣ ਕਾਰਨ […]

Continue Reading

ਸੰਯੁਕਤ ਕਿਸਾਨ ਮੋਰਚੇ ਦੀ 21 ਮਈ ਦੀ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ: ਲੱਖੋਵਾਲ, ਧਨੇਰ, ਸੰਧੂ

ਚੰਡੀਗੜ੍ਹ, 19 ਮਈ ,ਬੋਲੇ ਪੰਜਾਬ ਬਿਓਰੋ: ਸੰਯੁਕਤ ਕਿਸਾਨ ਮੋਰਚਾ ਦੀ 21 ਮਈ ਨੂੰ ਜਗਰਾਉਂ ਵਿਖੇ ਹੋਣ ਵਾਲੇ ਮਹਾਂ ਰੈਲੀ ਵਾਸਤੇ ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਧਨੇਰ ਅਤੇ ਫੁਰਮਾਨ ਸਿੰਘ ਸੰਧੂ ਤੇ ਆਧਾਰਿਤ ਐੱਸਕੇਐੱਮ ਦੇ ਪ੍ਰਧਾਨਗੀ ਮੰਡਲ ਦੀ ਆਨਲਾਈਨ ਮੀਟਿੰਗ ਹੋਈ। ਪ੍ਰਧਾਨਗੀ ਮੰਡਲ ਨੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੱਤੀ ਕਿ ‘ਭਾਜਪਾ ਦਾ […]

Continue Reading

ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ‘ਤੇ ਹੰਸ ਰਾਜ ਹੰਸ ਨੂੰ ਨੋਟਿਸ ਜਾਰੀ, ਦੋ ਦਿਨਾਂ ‘ਚ ਮੰਗਿਆ ਜਵਾਬ

ਫ਼ਰੀਦਕੋਟ 19 ਮਈ ,ਬੋਲੇ ਪੰਜਾਬ ਬਿਓਰੋ: ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ ਫ਼ਰੀਦਕੋਟ ਵਿਨੀਤ ਕੁਮਾਰ ਨੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹੰਸ ਰਾਜ ਹੰਸ ਨੂੰ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਇੱਕ ਨੋਟਿਸ ਜਾਰੀ ਕਰਦਿਆਂ 24 ਘੰਟਿਆਂ ਦੇ ਅੰਦਰ ਜਵਾਬ ਮੰਗਿਆ ਹੈ। ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਵੱਲੋਂ ਭਾਜਪਾ ਉਮੀਦਵਾਰ ਤੇ “ਭੜਕਾਊ” ਸ਼ਬਦਾਵਲੀ ਸਬੰਧੀ ਲਿਖਤੀ ਤੌਰ ’ਤੇ […]

Continue Reading

ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ

ਬਲਾਚੌਰ 19 ਮਈ,ਬੋਲੇ ਪੰਜਾਬ ਬਿਓਰੋ : ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਅੱਜ ਬਲਾਚੌਰ ਵਿੱਚ ਚੋਣ ਪ੍ਰਚਾਰ ਦੌਰਾਨ ਵੱਖ-ਵੱਖ ਜਨ ਸਭਾਵਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਡਾ: ਸੁਭਾਸ਼ ਸ਼ਰਮਾ ਨੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਦਾ ਸਭ ਤੋਂ ਅਹਿਮ ਮੁੱਦਾ ਉਠਾਉਂਦਿਆਂ ਕਿਹਾ ਕਿ ਸਾਡੇ ਹਲਕੇ ਦੇ ਸੈਂਕੜੇ ਨੌਜਵਾਨ ਕਪਾਹ ਉਦਯੋਗ ਵਿੱਚ ਕੰਮ […]

Continue Reading

ਫੈਸ਼ਨ ਟੀਵੀ ਨੇ ਚੰਡੀਗੜ੍ਹ ਟ੍ਰਾਈਸਿਟੀ ਵਿੱਚ ਮੈਗਾ ਈਵੈਂਟ ‘ਚ ਗਲੇਨਵਰਲਡ ਰੀਅਲਟਰਾਂ ਨਾਲ ਆਪਣੀ ਭਾਈਵਾਲੀ ਦਾ ਐਲਾਨ ਕੀਤਾ

ਚੰਡੀਗੜ੍ਹ, 19 ਮਈ ,ਬੋਲੇ ਪੰਜਾਬ ਬਿਓਰੋ: ਫੈਸ਼ਨਟੀਵੀ ਦੁਨੀਆ ਦਾ ਸਭ ਤੋਂ ਵੱਡਾ ਫੈਸ਼ਨ ਅਤੇ ਲਾਈਫਸਟਾਈਲ, 196 ਦੇਸ਼ਾਂ ਵਿੱਚ ਮੌਜੂਦ ਮੀਡੀਆ ਟੈਲੀਵਿਜ਼ਨ ਚੈਨਲ ਅਤੇ 2 ਬਿਲੀਅਨ ਤੋਂ ਵੱਧ ਵਿਊਅਰਸ਼ਿਪ ਦੇ ਨਾਲ, ਫੈਸ਼ਨ ਟੀਵੀ ਦੁਆਰਾ ਐਫ-ਰੀਅਲ ਅਸਟੇਟ ਨਾਮਕ ਰੀਅਲ ਅਸਟੇਟ ਲਾਇਸੈਂਸਿੰਗ/ਪਾਰਟਨਰਸ਼ਿਪ ਕਾਰੋਬਾਰ ਵਿੱਚ ਮੋਹਰੀ ਰਿਹਾ ਹੈ। ਫੈਸ਼ਨਟੀਵੀ, ਮੈਗਾ ਸਾਂਝੇਦਾਰੀ ਈਵੈਂਟ ਵਿੱਚ, ਉੱਤਰੀ ਭਾਰਤ ਵਿੱਚ ਇੱਕ ਗਤੀਸ਼ੀਲ ਰੀਅਲ […]

Continue Reading

ਡਾ. ਸੁਭਾਸ਼ ਸ਼ਰਮਾ ਵੱਲੋਂ ਬਲਾਚੌਰ ਦੇ ਵਸਨੀਕਾਂ ਨੂੰ ਭਾਜਪਾ ਦੇ ਹੱਕ ਵਿੱਚ ਵੋਟ ਭੁਗਤਣ ਦੀ ਅਪੀਲ

ਬਲਾਚੌਰ, 19 ਮਈ ,ਬੋਲੇ ਪੰਜਾਬ ਬਿਓਰੋ: ਹਲਕਾ ਬਲਾਚੌਰ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਅੱਜ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਹਲਕੇ ਅਧੀਨ ਆਉਂਦੇ ਵੱਖੋ ਵੱਖ ਪਿੰਡਾਂ ਵਿੱਚ ਧੂਆਂਤਾੜ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ।ਇਸ ਮੌਕੇ ਹਲਕਾ ਬਲਾਚੋਰ ਦੇ ਪਿੰਡ […]

Continue Reading

ਆਸ਼ਾ ਵਰਕਰਾਂ ਨੇ ਮੀਟਿੰਗ ‘ਚ ਮਸਲੇ ਵਿਚਾਰੇ

ਚੰਡੀਗੜ੍ਹ, 19 ਮਈ ,ਬੋਲੇ ਪੰਜਾਬ ਬਿਓਰੋ: ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਇੱਕ ਬਹੁਤ ਹੀ ਅਹਿਮ ਮੀਟਿੰਗ ਜੱਥੇਬੰਦੀ ਦੀ ਸੂਬਾ ਪ੍ਰਧਾਨ ਰਾਣੋ ਖੇੜੀ ਗਿੱਲਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਜੱਥੇਬੰਦੀ ਦੀਆਂ ਆਗੂਆਂ, ਐਕਟਿਵ ਵਰਕਰਾਂ ਅਤੇ ਪ.ਸ.ਸ.ਫ.1406/, 22 ਬੀ ਚੰਡੀਗੜ੍ਹ ਦੇ ਆਗੂਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਦੇ ਆਰੰਭ ਵਿੱਚ ਪਦਮਸ਼੍ਰੀ ਮਹਾਨ ਕਵੀ ਸੁਰਜੀਤ […]

Continue Reading

ਸੜਕ ਹਾਦਸੇ ‘ਚ ਪਤੀ-ਪਤਨੀ ਦੀ ਮੌਤ, ਬੱਚੇ ਜਖਮੀ

ਚੰਡੀਗੜ੍ਹ, 19 ਮਈ,ਬੋਲੇ ਪੰਜਾਬ ਬਿਓਰੋ:ਹਰਿਆਣਾ ਦੇ ਹਿਸਾਰ ‘ਚ ਸਿਰਸਾ ਰੋਡ ‘ਤੇ ਅੱਜ ਐਤਵਾਰ ਨੂੰ ਦੋ ਕਾਰਾਂ ਦੀ ਟੱਕਰ ਹੋ ਗਈ। ਹਾਦਸੇ ‘ਚ ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ ਉਨ੍ਹਾਂ ਦੇ ਦੋ ਬੱਚੇ ਜ਼ਖ਼ਮੀ ਹੋ ਗਏ। ਦੋਵਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ […]

Continue Reading