ਖਨੌਰੀ ਦੇ ਦੋ ਨਾਬਾਲਗ ਨਹਾਉਣ ਗਏ ਨਹਿਰ ‘ਚ ਡੁੱਬੇ
ਖਨੌਰੀ, 19 ਮਈ, ਬੋਲੇ ਪੰਜਾਬ ਬਿਓਰੋ: ਸ਼ਹਿਰ ਦੇ ਵਾਰਡ ਨੰਬਰ-2 ਨਾਲ ਸਬੰਧਤ ਦੋ ਨਾਬਾਲਗ ਲੜਕੇ ਘਰੋਂ ਨਹਾਉਣ ਗਏ ਭਾਖੜਾ ਮੇਨ ਲਾਈਨ ਦੀ ਬਰਵਾਲਾ ਬਰਾਂਚ ਵਿੱਚ ਪਾਣੀ ਦੇ ਵਹਾਅ ‘ਚ ਵਹਿ ਗਏ। ਇਸ ਸਬੰਧੀ ਨਗਰ ਪੰਚਾਇਤ ਖਨੌਰੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਤਰਸੇਮ ਸਿੰਗਲਾ ਨੇ ਦੱਸਿਆ ਕਿ ਕੱਲ੍ਹ ਬਾਅਦ ਦੁਪਹਿਰ ਕਰੀਬ 2.30 ਵਜੇ ਉਨ੍ਹਾਂ ਦੇ ਵਾਰਡ ਦੇ […]
Continue Reading