ਰਾਜਗੜ੍ਹ : ਫੌਜ ਦੇ ਟਰੱਕ ਦਾ ਟਾਇਰ ਫਟਿਆ, ਬੇਕਾਬੂ ਹੋ ਕੇ ਯਾਤਰੀ ਬੱਸ ਨਾਲ ਟਕਰਾਇਆ, 6 ਦੀ ਮੌਤ

ਰਾਜਗੜ੍ਹ, 13 ਮਈ ,ਬੋਲੇ ਪੰਜਾਬ ਬਿਓਰੋ:ਰਾਜ ਦੇ ਰਾਜਗੜ੍ਹ ਜ਼ਿਲੇ ਦੇ ਪੀਲੁਖੇੜੀ ‘ਚ ਸੋਮਵਾਰ ਸਵੇਰੇ ਨੈਸ਼ਨਲ ਹਾਈਵੇਅ 46 ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸੇ ‘ਚ 6 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਫੌਜ ਦੇ ਦੋ ਜਵਾਨ ਅਤੇ ਤਿੰਨ ਯਾਤਰੀ ਸ਼ਾਮਲ ਹਨ। ਜਦਕਿ ਇੱਕ ਵਿਅਕਤੀ ਜੋ ਕਿ ਓਸਵਾਲ ਫੈਕਟਰੀ ਦਾ ਮੁਲਾਜ਼ਮ ਹੈ, […]

Continue Reading

ਐਸ. ਟੀ. ਐਫ. ਵਲੋਂ 2 ਕਰੋੜ ਦੀ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ

ਲੁਧਿਆਣਾ, 13 ਮਈ ,ਬੋਲੇ ਪੰਜਾਬ ਬਿਓਰੋ: ਐਸ. ਟੀ. ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਕਰਿਆਨਾ ਕਾਰੋਬਾਰੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 2 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ. ਟੀ. ਐਫ. ਦੇ ਇੰਚਾਰਜ ਮੱਖਣ ਰਾਮ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ […]

Continue Reading

ਖੰਨਾ : ਭੁੱਕੀ ਨਾਲ ਭਰਿਆ ਟਰੱਕ ਬਰਾਮਦ

ਖੰਨਾ, 13 ਮਈ ,ਬੋਲੇ ਪੰਜਾਬ ਬਿਓਰੋ: ਖੰਨਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਲੋਕ ਸਭਾ ਚੋਣਾਂ ਦੌਰਾਨ ਵੱਧਦੀ ਚੌਕਸੀ ਕਾਰਨ ਨੈਸ਼ਨਲ ਹਾਈਵੇਅ ’ਤੇ ਭੁੱਕੀ ਨਾਲ ਭਰਿਆ ਟਰੱਕ ਬਰਾਮਦ ਕੀਤਾ ਗਿਆ। ਟਰੱਕ ਵਿੱਚੋਂ ਸਾਢੇ ਪੰਜ ਕੁਇੰਟਲ ਭੁੱਕੀ ਬਰਾਮਦ ਹੋਈ। ਨਸ਼ਿਆਂ ਦੀ ਇਹ ਖੇਪ ਪੱਛਮੀ ਬੰਗਾਲ ਤੋਂ ਲਿਆਂਦੀ ਗਈ ਸੀ। ਪੁਲਿਸ ਨੇ ਟਰੱਕ ਕਲੀਨਰ ਕੁਲਵਿੰਦਰ ਸਿੰਘ ਵਾਸੀ […]

Continue Reading

ਆਂਗਣਵਾੜੀ ਵਰਕਰਾਂ ਵੱਲੋਂ ਮਹਿਲਾਵਾਂ ਨੂੰ ਵੋਟ ਦੇ ਅਧਿਕਾਰ ਬਾਰੇ ਕੀਤਾ ਜਾਗਰੂਕ

ਮਾਨਸਾ, 13 ਮਈ ,ਬੋਲੇ ਪੰਜਾਬ ਬਿਓਰੋ: ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਮਾਨਸਾ ਮਨਜੀਤ ਸਿੰਘ ਰਾਜਲਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਬਲਾਕ ਮਾਨਸਾ ਅਤੇ ਭੀਖੀ ਦੇ ਸੀ.ਡੀ.ਪੀ.ਓ. ਹਰਜਿੰਦਰ ਕੌਰ ਦੀ ਅਗਵਾਈ ਵਿਚ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਲੋਕ ਸਭਾ ਚੋਣਾਂ 2024 ਵਿਚ ਵੱਧ ਤੋਂ ਵੱਧ ਵੋਟਿੰਗ ਪ੍ਰਤੀਸ਼ਤਤਾ ਵਧਾਉਣ ਲਈ ਮਹਿਲਵਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸੀ.ਡੀ.ਪੀ.ਓ. ਹਰਜਿੰਦਰ […]

Continue Reading

ਪਟਿਆਲਾ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਅਤੇ ਨਵ ਲਾਹੌਰੀਆ ਗੈਂਗ ਦਾ ਨਜ਼ਦੀਕੀ ਰੋਹਿਤ ਉਰਫ ਚੀਕੂ ਹਥਿਆਰਾਂ ਸਮੇਤ ਕਾਬੂ

01 ਦੇਸੀ ਪਿਸਟਲ .32 ਬੋਰ ਅਤੇ ਇੱਕ ਦੇਸੀ ਕੱਟਾ 12 ਬੋਰ ਬ੍ਰਾਮਦ ਪਟਿਆਲਾ 13 ਮਈ,ਬੋਲੇ ਪੰਜਾਬ ਬਿਓਰੋ: ਅੱਜ ਸ੍ਰੀ ਵਰੁਣ ਸ਼ਰਮਾ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜਿਲਾ ਪਟਿਆਲਾ ਜੀ ਨੇ ਪ੍ਰੈੱਸ ਨੂੰ ਬਰੀਫ ਕਰਦੇ ਹੋਏ ਦੱਸਿਆ ਕਿ ਪਟਿਆਲਾ ਪੁਲਿਸ ਵੱਲੋ ਸਮਾਜ ਵਿਰੋਧੀ ਅਨਸਰਾਂ ਅਤੇ ਗੈਗਸਟਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਸ੍ਰੀ ਮੁਹੰਮਦ ਸਰਫਰਾਜ਼ ਆਲਮ, […]

Continue Reading

ਅਨੰਦਪੁਰ ਸਾਹਿਬ ‘ਚ BSP ਆਗੂ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਿਲ

ਚੰਡੀਗੜ੍ਹ 13 ਮਈ ,ਬੋਲੇ ਪੰਜਾਬ ਬਿਓਰੋ: ਸ਼੍ਰੀ ਅਨੰਦਪੁਰ ਸਾਹਿਬ ‘ਚ ਬਸਪਾ ਆਗੂ ਨਿਤਿਨ ਨੰਦਾ ਸਾਥੀਆਂ ਸਣੇ ਆਪ ‘ਚ ਸ਼ਾਮਿਲ ਹੋਏ ਹਨ।ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਆਮ ਆਦਮੀ ਪਾਰਟੀ ‘ਚ ਸ਼ਾਮਿਲ ਕਰਵਾਇਆ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਨਾਲ ਮੌਜੂਦ ਹਨ। ਦੱਸ ਦੇਈਏ ਕਿ 2022 ‘ਚ ਸ਼੍ਰੀ ਅਨੰਦਪੁਰ ਸਾਹਿਬ ਤੋਂ […]

Continue Reading

ਡਾ. ਸੁਰਜੀਤ ਪਾਤਰ ਦੇ ਪਰਿਵਾਰ ਨੂੰ ਲੱਗਾ ਇੱਕ ਹੋਰ ਵੱਡਾ ਸਦਮਾ

ਲੁਧਿਆਣਾ 13 ਮਈ,ਬੋਲੇ ਪੰਜਾਬ ਬਿਓਰੋ: ਪੰਜਾਬੀ ਦੇ ਪ੍ਰਸਿੱਧ ਕਵੀ ਅਤੇ ਲਿਖਾਰੀ ਪਦਮਸ਼੍ਰੀ ਸਵ : ਡਾ. ਸੁਰਜੀਤ ਪਾਤਰ ਦੇ ਪਰਿਵਾਰ ਨੂੰ ਇੱਕ ਹੋਰ ਵੱਡਾ ਸਦਮਾ ਲੱਗਿਆ ਹੈ। ਸੁਰਜੀਤ ਪਾਤਰ ਦੇ ਛੋਟੇ ਭਰਾ ਉਪਕਾਰ ਸਿੰਘ ਦੀ ਪਤਨੀ ਦਵਿੰਦਰ ਕੌਰ ਦਾ ਦੇਹਾਂਤ ਹੋ ਗਿਆ ਹੈ, ਜਿਹੜੇ ਕਿ ਬੀਤੇ ਦਿਨੀ ਕਨੇਡਾ ਤੋਂ ਇਲਾਜ ਕਰਵਾਉਣ ਵਾਸਤੇ ਦਿੱਲੀ ਆਏ ਹੋਏ ਸਨ। […]

Continue Reading

ਜਲੰਧਰ; 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਲੰਧਰ 13 ਮਈ,ਬੋਲੇ ਪੰਜਾਬ ਬਿਓਰੋ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਜਲੰਧਰ ਦੇ ਥਾਣਾ ਫਿਲੌਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਭਜਨ ਲਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸ਼ਿੰਦੂ […]

Continue Reading

ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 13 ਮਈ, ਬੋਲੇ ਪੰਜਾਬ ਬਿਓਰੋ:ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹਲਕਾ ਪਾਇਲ ਦੇ ਪਟਵਾਰੀ ਜੀਤ ਸਿੰਘ ਦੇ ਏਜੰਟ (ਕਰਿੰਦਾ) ਵਜੋਂ ਕੰਮ ਕਰਦੇ ਇੱਕ ਪ੍ਰਾਈਵੇਟ ਵਿਅਕਤੀ ਗੁਰਪ੍ਰੀਤ ਸਿੰਘ ਵਾਸੀ ਪਿੰਡ ਨਿਜਾਮਪੁਰ, ਤਹਿਸੀਲ ਪਾਇਲ ਜ਼ਿਲਾ ਲੁਧਿਆਣਾ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ […]

Continue Reading

ਨਾਮਜ਼ਦਗੀ ਤੋਂ ਬਾਅਦ ‘ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ’ ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ

– ਪ੍ਰਨੀਤ ਕੌਰ ਦੀ ਨਾਮਜ਼ਦਗੀ ਦਾ ਇਤਿਹਾਸਕ ਰੋਡ ਸ਼ੋਅ, ਪਟਿਆਲਾ ‘ਚ ਭਾਜਪਾ ਦੀ ਜਿੱਤ ਦੇ ਸੰਕੇਤ ਪਟਿਆਲਾ, 12 ਮਈ, ਬੋਲੇ ਪੰਜਾਬ ਬਿਓਰੋ: ਸਮਰਥਨ ਅਤੇ ਉਤਸ਼ਾਹ ਦੇ ਸ਼ਾਨਦਾਰ ਪ੍ਰਦਰਸ਼ਨ ਵਿੱਚ, ਭਾਜਪਾ ਦੀ ਪਟਿਆਲਾ ਲੋਕ ਸਭਾ ਉਮੀਦਵਾਰ, ਪ੍ਰਨੀਤ ਕੌਰ ਨੇ ਆਪਣੀ ਨਾਮਜ਼ਦਗੀ ਤੋਂ ਬਾਅਦ ਸ਼ੇਰੇਵਾਲਾਂ ਗੇਟ ਤੋਂ ਕਿਲਾ ਚੌਕ ਤੱਕ 2 ਕਿਲੋਮੀਟਰ ਦਾ ਇੱਕ ਯਾਦਗਾਰੀ ਰੋਡ ਸ਼ੋਅ […]

Continue Reading