ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ
ਬੰਗਾ/ਗੜ੍ਹਸ਼ੰਕਰ 13 ਮਈ,ਬੋਲੇ ਪੰਜਾਬ ਬਿਓਰੋ : ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਸੋਮਵਾਰ ਨੂੰ ਬੰਗਾ ਅਤੇ ਗੜ੍ਹਸ਼ੰਕਰ ਵਿੱਚ ਕੀਤੀਆਂ ਸਿਆਸੀ ਮੀਟਿੰਗਾਂ ਵਿੱਚ ਆਪਣੀ ਹਾਜ਼ਰੀ ਦਰਜ ਕਰਵਾਈ। ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਡਾ: ਸੁਭਾਸ਼ ਸ਼ਰਮਾ ਨੇ ਪੰਜਾਬ ‘ਚ ਵੱਧ ਰਹੇ ਨਸ਼ੇ ਲਈ ਮਾਨ ਸਰਕਾਰ ‘ਤੇ ਨਿਸ਼ਾਨਾ ਸਾਧਿਆ | ਡਾ: ਸ਼ਰਮਾ […]
Continue Reading