‘ਆਪ’ ਮੰਤਰੀ ਦੀ ਕੋਠੀ ਘੇਰਨ ਗਏ ਕਾਂਗਰਸੀਆਂ ਦੀ ਪੁਲਿਸ ਨਾਲ ਝੜਪ EX_MLA ਦੀ ਕੱਪੜੇ ਫਟੇ

ਜਲੰਧਰ 6 ਜੂਨ ,ਬੋਲੇ ਪੰਜਾਬ ਬਿਊਰੋ; ਜਲੰਧਰ ਵਿੱਚ, ਕਾਂਗਰਸ ਨੇ ਹੁਸ਼ਿਆਰਪੁਰ ਦੇ ਟਾਂਡਾ ਵਿੱਚ ਝਾੜੂ ਦੀ ਬੇਅਦਬੀ ਲਈ ਦਰਜ ਐਫਆਈਆਰ ਦੇ ਖਿਲਾਫ ‘ਆਪ’ ਮੰਤਰੀ ਮਹਿੰਦਰ ਭਗਤ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ। ਕਾਂਗਰਸੀ ਆਗੂ ਝਾੜੂ ਲੈ ਕੇ ਪ੍ਰਦਰਸ਼ਨ ਵਿੱਚ ਪਹੁੰਚੇ ਅਤੇ ਖੁੱਲ੍ਹੇਆਮ ਝਾੜੂ ਸੜਕ ‘ਤੇ ਖਿਲਾਰ ਦਿੱਤੇ। ਜਦੋਂ ਸਾਬਕਾ ਵਿਧਾਇਕ ਰਾਜਿੰਦਰ ਬੇਰੀ ਦੀ ਅਗਵਾਈ ਵਿੱਚ […]

Continue Reading

ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ; ਹਿਰਾਸਤ ਵਿੱਚ ਲਏ 11 ਅਪ੍ਰੈਂਟਿਸ ਲਾਈਨਮੈਨ ਕੁਝ ਹੀ ਸਮੇਂ ਬਾਅਦ ਕੀਤੇ ਰਿਹਾਅ

‘ਆਮ ਘਰਾਂ ਦੀ ਸਰਕਾਰ’ ਦਾ ਦਾਅਵਾ ਕਰਨ ਵਾਲੇ ਅੱਜ ਪੂਰੀ ਤਰ੍ਹਾਂ ਤਾਨਾਸ਼ਾਹ ਹੋ ਚੁੱਕੇ ਹਨ; ਅਪ੍ਰੈਂਟਿਸ ਲਾਈਨਮੈਨਾਂ ’ਤੇ ਹੋਇਆ ਵਹਿਸ਼ੀਆਨਾ ਲਾਠੀਚਾਰਜ ਅਤਿ ਨਿੰਦਣਯੋਗ: ਵਿਜੈ ਇੰਦਰ ਸਿੰਗਲਾ ਪਟਿਆਲਾ 6 ਜੂਨ ,ਬੋਲੇ ਪੰਜਾਬ ਬਿਉਰੋ; ਪਟਿਆਲਾ ਵਿਖੇ ਪੀ.ਐੱਸ.ਪੀ.ਸੀ.ਐੱਲ. ਮੁੱਖ ਦਫ਼ਤਰ ਦੇ ਬਾਹਰ ਹੱਕ ਮੰਗਦੇ ਅਪ੍ਰੈਂਟਿਸ ਲਾਈਨਮੈਨਾਂ ’ਤੇ ਹੋਏ ਵਹਿਸ਼ੀਆਨਾ ਲਾਠੀਚਾਰਜ ਤੋਂ ਬਾਅਦ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸਾਬਕਾ […]

Continue Reading

ਬੇਰੁਜ਼ਗਾਰ ਨੌਜਵਾਨਾਂ ਤੇ ਪਟਿਆਲਾ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਲਾਠੀ ਚਾਰਜ ਦੀ ਜੋੜ ਦਾ ਨਿਖੇਦੀ

ਨੰਗਲ ,6, ਜੂਨ,ਬੋਲੇ ਪੰਜਾਬ ਬਿਉਰੋ (ਮਲਾਗਰ ਖਮਾਣੋਂ); ਬੀਬੀਐਮਬੀ ਵਰਕਰ ਨੂੰ ਬੀਬੀਐਮਬੀ ਵਰਕਰ ਯੂਨੀਅਨ ਨੰਗਲ ਰਜਿਸਟਰ ਨੰਬਰ 33 ਅਤੇ ਮਹਿਲਾ ਤਾਲਮੇਲ ਸੰਘਰਸ਼ ਕਮੇਟੀ ਜਿਲਾ ਰੋਪੜ ਦੀ ਸਾਂਝੀ ਮੀਟਿੰਗ ਹੋਈ। ਜਿਸ ਵਿੱਚ ਪਟਿਆਲਾ ਵਿਖੇ ਬਿਜਲੀ ਵਿਭਾਗ ਦੇ ਮੁੱਖ ਦਫਤਰ ਮੂਹਰੇ ਸ਼ਾਂਤਮਈ ਸੰਵਿਧਾਨਿਕ ਢੰਗ ਨਾਲ ਪੱਕਿਆ ਹੋਣ ਦੀ ਮੰਗ ਨੂੰ ਲੈ ਕੇ ਧਰਨਾ ਦੇ ਰਹੇ ਬੇਰੁਜ਼ਗਾਰ ਟੈਸਟ ਪਾਸ […]

Continue Reading

ਜੂਨ 84 ਘਲੂਘਾਰਾ: ਸਿੱਖਾਂ ਦੇ ਸਭ ਤੋਂ ਪਵਿੱਤਰ ਅਸਥਾਨ ‘ਤੇ ਚੜ੍ਹਿਆ ਫੌਜੀ ਕਹਿਰ “ਰਤੁ ਕਾ ਕੁੰਗੂ” ਬਣਿਆ ਸ਼ਹੀਦਾਂ ਦਾ ਲਹੂ, ਅੱਜ ਵੀ ਗਵਾਹ ਹੈ ਅਕਾਲ ਤਖ਼ਤ: ਕੈਨੇਡੀਅਨ ਸਿੱਖ

“ਖੂਨ ਕੇ ਸੋਹਿਲੇ ਗਾਵੀਅਹਿ ਨਾਨਕ : ਜੂਨ 1984 ਦੇ ਸ਼ਹੀਦਾਂ ਨੂੰ ਕੌਮ ਦਾ ਸਿਜਦਾ” ਨਵੀਂ ਦਿੱਲੀ, 6 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਨਾਨਕ ਸਾਹਿਬ ਜੀ ਵੱਲੋਂ ਬਾਬਰ ਦੇ ਹਮਲਿਆਂ ਦੌਰਾਨ ਉਚਾਰੀ ਗਈ ਤੁਕ “ਖੂਨ ਕੇ ਸੋਹਿਲੇ ਗਾਵੀਅਹਿ ਨਾਨਕ ਰਤੁ ਕਾ ਕੁੰਗੂ ਪਾਇ ਵੇ ਲਾਲੋ ॥” ਅੱਜ ਵੀ ਹਰ ਉਸ ਵੇਲੇ ਦੀ ਯਾਦ ਤਾਜ਼ਾ […]

Continue Reading

ਸਿੱਖ ਨਸਲਕੁਸ਼ੀ ਦੇ ਦੋਸ਼ਾਂ ‘ਚ ਭਾਰਤ ਖ਼ਿਲਾਫ਼ ਵਿਦੇਸ਼ੀ ਅਦਾਲਤਾਂ ਦਾ ਦਰਵਾਜ਼ਾ ਖੜਕਾਉਣ ਦੀ ਤਿਆਰੀ: ਦਬਿੰਦਰਜੀਤ ਸਿੰਘ

ਨਵੀਂ ਦਿੱਲੀ, 6 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਜੂਨ 1984 ਦੀਆਂ ਘਟਨਾਵਾਂ ਨੂੰ ਲੈ ਕੇ ਭਾਰਤ ਸਰਕਾਰ ਲਈ ਇੱਕ ਨਵੀਂ ਕਾਨੂੰਨੀ ਚੁਣੌਤੀ ਖੜ੍ਹੀ ਹੋ ਸਕਦੀ ਹੈ। ਅਜ਼ਰਬਾਈਜਾਨ ਦੀ ਰਾਜਧਾਨੀ ਬਾਕੂ ਵਿੱਚ ਹੋਈ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਇਹ ਐਲਾਨ ਕੀਤਾ ਗਿਆ ਕਿ ਸਿੱਖ ਨਸਲਕੁਸ਼ੀ ਦੇ ਮਾਮਲੇ ਵਿੱਚ ਭਾਰਤੀ ਅਧਿਕਾਰੀਆਂ ਨੂੰ ਵਿਦੇਸ਼ੀ ਅਦਾਲਤਾਂ ਵਿੱਚ ਕਟਹਿਰੇ ਵਿੱਚ ਖੜ੍ਹਾ […]

Continue Reading

ਵੱਡੀ ਗਿਣਤੀ ਵਿੱਚ ਮੁਲਾਜ਼ਮ ਜਥੇਬੰਦੀ ਵਿੱਚ ਹੋਏ ਸ਼ਾਮਿਲ

ਅਬਹੋਰ 6 ਜੂਨ ,ਬੋਲੇ ਪੰਜਾਬ ਬਿਊਰੋ; ਖੂਹੀਆਂ ਸਰਵਰ ‌ ਪੀ ਡਬਲਿਯ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਖੂਹੀਆਂ ਸਰਵਰ ਵਿਖੇ ਹੋਈ ਮੀਟਿੰਗ ਦੀ ਜਾਣਕਾਰੀ ਦਿੰਦਿਆਂ ਬਰਾਂਚ ਪ੍ਰਧਾਨ ਸੁਲਤਾਨ ਰਾਮ ਤੇ ਜਨਰਲ ਸਕੱਤਰ ਪੁਰਸ਼ੋਤਮ ਸਿੰਘ ਚੁਹਾਨ ਨੇ ਦੱਸਿਆ ਕਿ ਅੱਜ ਟੈਕਨੀਕਲ ਐਂਡ ਮਕੈਨੀਕਲ ਜਥੇਬੰਦੀ ਬਰਾਂਚ ਅਬੋਹਰ ਦੇ ਸਾਥੀ ਵੱਡੀ ਗਿਣਤੀ ਵਿੱਚ ਸਰਬ ਸੰਮਤੀ ਨਾਲ […]

Continue Reading

ਸਹਾਇਕ ਲਾਈਨਮੈਨਾਂ ਤੇ ਪਟਿਆਲਾ ਪੁਲਿਸ ਵਲੋਂ ਕੀਤੇ ਵਹਿਸ਼ੀਆਨਾ ਲਾਠੀਚਾਰਜ ਦੀ ਪ.ਸ.ਸ.ਫ. ਵਲੋਂ ਨਿਖੇਧੀ

ਚੰਡੀਗੜ੍ਹ 6 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਸੂਬਾ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਵਲੋਂ ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਪਟਿਆਲਾ ਦੀ ਪੁਲਿਸ ਵਲੋਂ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਸਹਾਇਕ ਲਾਈਨਮੈਨਾਂ ਤੇ ਕੀਤੇ ਵਹਿਸ਼ੀਆਨਾ ਲਾਠੀਚਾਰਜ ਦੀ […]

Continue Reading

ਪੰਜਾਬ ਸਰਕਾਰ ਅਪ੍ਰੈਂਟਿਸਸ਼ਿਪ ਬੇਰੁਜ਼ਗਾਰਾਂ ਨੂੰ ਲਾਠੀਆਂ ਦੇ ਨਿਸ਼ਾਨ ਦੇਣ ਦੀ ਬਜਾਏ ਰੁਜ਼ਗਾਰ ਦੇਵੇ। ਡੀ.ਐਮ.ਐਫ

ਪਟਿਆਲਾ 6 ਜੂਨ ,ਬੋਲੇ ਪੰਜਾਬ ਬਿਊਰੋ ; ਅੱਜ 2600 ਬੇਰੁਜ਼ਗਾਰ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ. ਲਾਈਨਮੈਨ ਅਪ੍ਰੈਟਿਸਸ਼ਿਪ ਯੂਨੀਅਨ ਪੰਜਾਬ ਵੱਲੋਂ ਪਟਿਆਲਾ ਵਿਖੇ ਚੱਲ ਰਹੇ ਧਰਨੇ ਵਿੱਚ ਅੱਜ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਝੰਡੇ ਹੇਠ ਮੁਲਾਜ਼ਮ ਸ਼ਾਮਿਲ ਹੋਏ।ਇਸ ਮੌਕੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਨੇ ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਬੇਰੁਜ਼ਗਾਰਾਂ ਦੀਆਂ ਮੰਗਾਂ ਦੀ ਹਮਾਇਤ […]

Continue Reading

ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਜਥੇਦਾਰ ਵਲੋਂ ਕੌਮ ਦੇ ਨਾਂ ਸੰਦੇਸ਼, ਖਾਲਿਸਤਾਨ ਦੇ ਨਾਅਰੇ ਲੱਗੇ 

ਅੰਮ੍ਰਿਤਸਰ, 6 ਜੂਨ, ਬੋਲੇ ਪੰਜਾਬ ਬਿਊਰੋ : ਅੱਜ ਆਪ੍ਰੇਸ਼ਨ ਬਲੂ ਸਟਾਰ ਦੀ 42ਵੀਂ ਬਰਸੀ ਹੈ। ਸੰਗਤ ਸਵੇਰ ਤੋਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਰਹੀ ਹੈ।‘ਸਰਬੱਤ ਖਾਲਸਾ’ ਦੇ ਜਥੇਦਾਰ ਧਿਆਨ ਸਿੰਘ ਮੰਡ ਆਪਣੇ ਸਮਰਥਕਾਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ। ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੀ ਆਪਣੇ ਸਾਥੀਆਂ ਨਾਲ ਪਹੁੰਚੇ। […]

Continue Reading

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਵਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ

ਚੰਡੀਗੜ੍ਹ, 6 ਜੂਨ, ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਨੇ ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ, ਪੰਜਾਬ, ਚੰਡੀਗੜ੍ਹ ਅਤੇ ਦਿੱਲੀ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਦੇ ਨਾਲ-ਨਾਲ ਰਾਸ਼ਟਰੀ ਮਹੱਤਵ ਦੇ ਮਾਮਲਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਹ ਮੀਟਿੰਗ ਚੰਡੀਗੜ੍ਹ ਦੇ […]

Continue Reading