ਟੈੱਟ ਸਬੰਧੀ ਮੀਟਿੰਗ ਅੱਗੇ ਪਾਉਣ ਦੇ ਰੋਸ ਵਜੋਂ ਅਧਿਆਪਕ 2 ਮਾਰਚ ਨੂੰ ਮੰਤਰੀਆਂ /ਵਿਧਾਇਕਾਂ ਦੇ ਘਰ ਘੇਰਨਗੇ

ਚੰਡੀਗੜ੍ਹ /ਮੋਹਾਲੀ 28 ਫਰਵਰੀ,ਬੋਲੇ ਪੰਜਾਬ ਬਿਊਰੋ; ਅੱਜ ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਅਧਿਆਪਕ ਜਥੇਬੰਦੀਆਂ ਪੰਜਾਬ ਦੀ ਮੀਟਿੰਗ ਦਿਗਵਿਜੇ ਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸੁਖਵਿੰਦਰ ਸਿੰਘ ਚਾਹਲ, ਵਿਕਰਮ ਦੇਵ ਸਿੰਘ, ਸੁਰਿੰਦਰ ਕੁਮਾਰ ਪੁਆਰੀ, ਸੁਰਿੰਦਰ ਕੰਬੋਜ, ਬਾਜ ਸਿੰਘ ਖਹਿਰਾ, ਗੁਰਜੰਟ ਸਿੰਘ ਵਾਲੀਆ, ਕ੍ਰਿਸ਼ਨ ਸਿੰਘ ਦੁੱਗਾਂ, ਹਰਵਿੰਦਰ ਸਿੰਘ ਬਿਲਗਾ, ਰਵਿੰਦਰਜੀਤ ਸਿੰਘ ਪੰਨੂ, ਪ੍ਰਗਟਜੀਤ ਸਿੰਘ ਕਿਸ਼ਨਪੁਰਾ, […]

Continue Reading

ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਤੇ ਲਾਰਿਆਂ ਤੋ ਤੰਗ ਕੰਪਿਊਟਰ ਅਧਿਆਪਕ 8 ਮਾਰਚ ਨੂੰ ਕਰਨਗੇ ਪੰਜਾਬ ਵਿਧਾਨ ਸਭਾ ਦਾ ਘਿਰਾਓ

ਪਟਿਆਲਾ 28 ਫਰਵਰੀ ,ਬੋਲੇ ਪੰਜਾਬ ਬਿਊਰੋ; ਅੱਜ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਇਕਾਈ ਪਟਿਆਲਾ ਦੀ ਇਕ ਅਹਿਮ ਮੀਟਿੰਗ ਹੋਈ ਜਿਸ ਵਿੱਚ ਸਰਵਸੰਮਤੀ ਨਾਲ ਸਰਕਾਰ ਦੀ ਕੰਪਿਊਟਰ ਅਧਿਆਪਕਾਂ ਪ੍ਰਤੀ ਬੇਰੁੱਖੀ ਦੇ ਚਲਦਿਆਂ ਅਗਲੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਗਈ। ਇਸ ਮੀਟਿੰਗ ਵਿੱਚ ਵੱਖ ਵੱਖ ਆਗੂਆਂ ਵੱਲੋਂ ਦਸਿਆ ਗਿਆ ਕਿ AAP ਸਰਕਾਰ ਦੇ ਸੱਤਾ […]

Continue Reading

ਦਵਿੰਦਰ ਕੌਰ ਢਿਲੋਂ ਦਾ ਕਾਵਿ-ਸੰਗ੍ਰਹਿ ਲੋਕ-ਅਰਪਣ

ਚੰਡੀਗੜ੍ਹ 28 ਫਰਵਰੀ ,ਬੋਲੇ ਪੰਜਾਬ ਬਿਊਰੋ;ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਵਿਸ਼ੇਸ਼ ਇਕੱਤਰਤਾ ਟੀ.ਐੱਸ. ਸੈਂਟਰਲ ਸਟੇਟ ਲਾਇਬ੍ਰੇਰੀ ਚੰਡੀਗੜ੍ਹ ਵਿਖੇ ਹੋਈ ਜਿਸ ਵਿਚ ਕੇਂਦਰ ਦੀ ਜਨ; ਸਕੱਤਰ ਦਵਿੰਦਰ ਕੌਰ ਢਿੱਲੋਂ ਦਾ ਕਾਵਿ-ਸੰਗ੍ਰਹਿ ” ਮੁਹੱਬਤਾਂ ਦੇ ਦੀਪ” ਲੋਕ-ਅਰਪਣ ਕੀਤਾ ਗਿਆ। ਪ੍ਰਧਾਨਗੀ ਮੰਡਲ ਵਿਚ ਸ: ਜੇ.ਐੱਸ. ਖੁਸ਼ਦਿਲ ( ਸਾਬਕਾ ਜਿਲ੍ਹਾ ਅਤੇ ਸੈਸ਼ਨਜ ਜੱਜ) , ਡਾ: ਅਵਤਾਰ ਸਿੰਘ ਪਤੰਗ, ਪਰਮਜੀਤ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿੱਚ ਕੌਮੀ ਵਿਗਿਆਨ ਦਿਵਸ 2026 ਮਨਾਇਆ

ਵਿਗਿਆਨ ਸੰਬੰਧੀ ਭਵਿੱਖ ‘ਤੇ ਕੇਂਦ੍ਰਿਤ ਵਿਸ਼ਿਆਂ ਉਪਰ ਹੋਈ ਚਰਚਾ ਮੰਡੀ ਗੋਬਿੰਦਗੜ੍ਹ, 28 ਫ਼ਰਵਰੀ ,ਬੋਲੇ ਪੰਜਾਬ ਬਿਉਰੋ: ਦੇਸ਼ ਭਗਤ ਯੂਨੀਵਰਸਿਟੀ ਦੇ ਫੈਕਲਟੀ ਆਫ ਐਗ੍ਰੀਕਲਚਰ ਐਂਡ ਲਾਈਫ ਸਾਇੰਸਿਜ਼ ਦੇ ਅਗ੍ਰਿਮ ਕਲੱਬ ਨੇ ਅੰਦਰੂਨੀ ਗੁਣਵੱਤਾ ਭਰੋਸਾ ਸੈੱਲ ਦੇ ਸਹਿਯੋਗ ਨਾਲ ਡਾ. ਏ.ਪੀ.ਜੇ. ਅਬਦੁਲ ਕਲਾਮ ਸੈਮੀਨਾਰ ਹਾਲ ਵਿੱਚ ਰਾਸ਼ਟਰੀ ਵਿਗਿਆਨ ਦਿਵਸ 2026 ਮਨਾਇਆ। ਇਸ ਸਮਾਗਮ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ […]

Continue Reading

ਜਦੋਂ ਕੜਾਹ ਖਾਣੇ ਗੁਲਾਮ ਬਣੇ !

ਜਦੋਂ ਕੜਾਹ ਖਾਣੇ ਗੁਲਾਮ ਬਣੇ ! ਪੰਜਾਬ ਦੇ ਲੋਕਾਂ ਨੂੰ ਭਰਮਾਉਣ ਲਈ ਪਹਿਲਾਂ ਮੁਫ਼ਤ ਦੀ ਚਾਟ ਉੱਤੇ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਨੇ ਲਗਾਇਆ, ਜਦੋਂ ਗਧੇ ਤੇ ਘੋੜਿਆਂ ਨੂੰ ਇੱਕੋ ਕੀਲੇ ਬੰਨ੍ਹਿਆ ਸੀ। ਉਦੋਂ ਹਜ਼ਾਰ ਏਕੜ ਜ਼ਮੀਨ ਵਾਹੁਣ ਵਾਲੇ ਨੂੰ ਵੀ ਤੇ ਇੱਕ ਏਕੜ ਵਾਹੁਣ ਵਾਲੇ ਨੂੰ ਵੀ ਬਿਜਲੀ ਪਾਣੀ ਮੁਫ਼ਤ ਦਿੱਤੀ। ਵਪਾਰੀਆਂ ਨੂੰ ਖੁਸ਼ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ : ਹੈਰੋਇਨ ਤੇ ਹਥਿਆਰਾਂ ਸਣੇ 10 ਵਿਅਕਤੀ ਕਾਬੂ 

ਅੰਮ੍ਰਿਤਸਰ, 28 ਫਰਵਰੀ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਦੋ ਸੰਗਠਿਤ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਵਿੱਚ, ਪੁਲਿਸ ਨੇ ਕੁੱਲ 10 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਹਨ। ਪੁਲਿਸ ਅਨੁਸਾਰ, ਗ੍ਰਿਫਤਾਰ ਮੁਲਜ਼ਮਾਂ […]

Continue Reading

ਜਲੰਧਰ ‘ਚ ਡਾਕਟਰ ਦੇ ਘਰ ‘ਤੇ ਗੋਲ਼ੀਬਾਰੀ, ਪੁਲਿਸ ਜਾਂਚ ‘ਚ ਜੁਟੀ 

ਜਲੰਧਰ, 28 ਫਰਵਰੀ, ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਸੰਤੋਖਪੁਰਾ ਵਿੱਚ ਇੱਕ ਡਾਕਟਰ ਦੇ ਘਰ ‘ਤੇ ਮੋਟਰਸਾਈਕਲ ‘ਤੇ ਸਵਾਰ ਤਿੰਨ ਵਿਅਕਤੀਆਂ ਨੇ ਗੋਲੀਆਂ ਚਲਾਈਆਂ। ਪੁਲਿਸ ਨੇ ਦੱਸਿਆ ਕਿ 10 ਰਾਊਂਡ ਫਾਇਰ ਕੀਤੇ ਗਏ, ਜੋ ਕੰਧਾਂ ‘ਤੇ ਲੱਗੇ। ਇਹ ਘਟਨਾ ਸੀਸੀਟੀਵੀ ਵਿੱਚ ਰਿਕਾਰਡ ਹੋਈ ਹੈ। ਪੁਲਿਸ ਦੀ ਇੱਕ ਟੀਮ ਮੁਲਜ਼ਮਾਂ ਦੀ ਪਛਾਣ ਕਰਨ ਲਈ ਜਾਂਚ ਕਰ […]

Continue Reading

ਪੰਜਾਬੀ ਗਾਇਕ ਜੈਜ਼ੀ ਬੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ 

ਅੰਮ੍ਰਿਤਸਰ, 28 ਫਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬੀ ਗਾਇਕ ਜੈਜ਼ੀ ਬੀ ਨੇ ਰਾਤ 1 ਵਜੇ ਦੇ ਕਰੀਬ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਹ ਅੱਧੀ ਰਾਤ ਦੇ ਸ਼ਾਂਤ ਮਾਹੌਲ ਵਿੱਚ ਹਰਿਮੰਦਰ ਸਾਹਿਬ ਪਹੁੰਚੇ ਅਤੇ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਗੁਰੂ ਦਾ ਅਸ਼ੀਰਵਾਦ ਲਿਆ। ਮੱਥਾ ਟੇਕਣ ਤੋਂ ਬਾਅਦ, ਜੈਜ਼ੀ ਬੀ ਨੇ ਪਵਿੱਤਰ ਸਰੋਵਰ ਦੇ […]

Continue Reading

ਖ਼ੂਨ ਨਾਲ ਲਥਪਥ ਤੇ ਨਗਨ ਹਾਲਤ ‘ਚ ਮਿਲੀ ਮੰਦਬੁੱਧੀ ਬੱਚੀ, ਪੁਲਿਸ ਨੇ ਮੁਲਜ਼ਮ ਨੂੰ ਕੀਤਾ ਕਾਬੂ 

ਫਗਵਾੜਾ, 28 ਫਰਵਰੀ, ਬੋਲੇ ਪੰਜਾਬ ਬਿਊਰੋ : ਫਗਵਾੜਾ ਵਿੱਚ ਇੱਕ ਵਿਅਕਤੀ ਨੇ ਮਾਨਸਿਕ ਤੌਰ ‘ਤੇ ਕਮਜ਼ੋਰ ਲੜਕੀ ਨੂੰ ਅਗਵਾ ਕਰ ਲਿਆ ਅਤੇ ਉਸਨੂੰ ਰੇਲਵੇ ਫਾਟਕ ਦੇ ਕੋਲ ਖੂਨ ਨਾਲ ਲੱਥਪੱਥ ਅਤੇ ਨਗਨ ਹਾਲਤ ਵਿੱਚ ਸੁੱਟ ਦਿੱਤਾ। ਲੜਕੀ ਨਾਲ ਬਲਾਤਕਾਰ ਹੋਣ ਦਾ ਸ਼ੱਕ ਹੈ। ਲੜਕੀ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਮੁਲਜ਼ਮ ਵਿਰੁੱਧ […]

Continue Reading

ਸ਼੍ਰੀ ਖਡੂਰ ਸਾਹਿਬ ਨੇੜਲੇ ਸਕੂਲ ‘ਚ ਡਰੋਨ ਰਾਹੀਂ ਸੁੱਟਿਆ ਗਿਆ ਅਸਲਾ, ਪੁਲਸ ਨੇ ਕੀਤਾ ਬਰਾਮਦ 

ਸ਼੍ਰੀ ਖਡੂਰ ਸਾਹਿਬ, 28 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਸ਼੍ਰੀ ਖਡੂਰ ਸਾਹਿਬ ਦੇ ਸਰਹੱਦੀ ਪਿੰਡ ਡੱਲ ਵਿੱਚ ਸਥਿਤ ਸਕੂਲ ਦੇ ਅਹਾਤੇ ਵਿੱਚ ਡਰੋਨ ਰਾਹੀਂ ਸੁੱਟੇ ਗਏ ਗੈਰ-ਕਾਨੂੰਨੀ ਅਸਲਾ ਬਰਾਮਦ ਹੋਣ ਕਾਰਨ ਹੜਕੰਪ ਮਚ ਗਿਆ। ਮਿਲੀ ਜਾਣਕਾਰੀ ਮੁਤਾਬਕ ਜਗਜੀਤ ਮਾਡਲ ਸਕੂਲ ਪ੍ਰਬੰਧਨ ਨੇ ਤੁਰੰਤ ਪੰਚਾਇਤ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਖਾਲੜਾ ਪੁਲਿਸ ਮੌਕੇ ‘ਤੇ ਪਹੁੰਚੀ […]

Continue Reading