ਚੰਡੀਗੜ੍ਹ ਤੋਂ ਅਕਾਲੀ ਦਲ ਦੀ ਉਮੀਦਵਾਰੀ ਛੱਡਣ ਵਾਲੇ ਹਰਦੀਪ ਬੁਟਰੇਲਾ ਨੇ ਫੜਿਆ ਝਾੜੂ

ਚੰਡੀਗੜ੍ਹ, 9 ਮਈ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਬਾਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰੀ ਛੱਡਣ ਵਾਲੇ ਹਰਦੀਪ ਸਿੰਘ ਬੁਟਰੇਲਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਤੋਂ ਤਿੰਨ ਵਾਰ ਕੌਂਸਲਰ ਅਤੇ ਸੀਨੀਅਰ ਡਿਪਟੀ […]

Continue Reading

ਹਾਈਕੋਰਟ ਵਲੋਂ ਪੰਜਾਬ ‘ਚ ਸਹਾਇਤਾ ਪ੍ਰਾਪਤ ਸਕੂਲਾਂ ਤੋਂ ਸੇਵਾਮੁਕਤ 8000 ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਵੱਡੀ ਰਾਹਤ

ਪੰਜਾਬ ਸਰਕਾਰ ਦੀ ਝਾੜ-ਝੰਬ ਕਰਦਿਆਂ ਇੱਕ ਮਹੀਨੇ ਵਿੱਚ 6ਵੇਂ ਤਨਖ਼ਾਹ ਕਮਿਸ਼ਨ ਅਨੁਸਾਰ ਪੈਨਸ਼ਨ ਤੈਅ ਕਰਨ ਦੇ ਹੁਕਮ ਚੰਡੀਗੜ੍ਹ, 9 ਮਈ,ਬੋਲੇ ਪੰਜਾਬ ਬਿਓਰੋ: ਪੰਜਾਬ ਹਰਿਆਣਾ ਹਾਈਕੋਰਟ ਵਲੋਂ ਸਹਾਇਤਾ ਪ੍ਰਾਪਤ ਸਕੂਲਾਂ ਤੋਂ ਸੇਵਾਮੁਕਤ ਲਗਭਗ 8000 ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਹੋਇਆ ਇੱਕ ਮਹੀਨੇ ਵਿੱਚ 6ਵੇਂ ਤਨਖ਼ਾਹ ਕਮਿਸ਼ਨ ਅਨੁਸਾਰ ਇਨ੍ਹਾਂ ਦੀ ਪੈਨਸ਼ਨ ਤੈਅ ਕਰਨ ਦੇ ਹੁਕਮ […]

Continue Reading

ਏਅਰ ਇੰਡੀਆ ਐਕਸਪ੍ਰੈਸ ਵੱਲੋਂ 30 ਸੀਨੀਅਰ ਕਰੂ-ਮੈਂਬਰ ਬਰਖਾਸਤ

ਨਵੀਂ ਦਿੱਲੀ, 09 ਮਈ ,ਬੋਲੇ ਪੰਜਾਬ ਬਿਓਰੋ: ਟਾਟਾ ਗਰੁੱਪ ਦੀ ਏਅਰ ਇੰਡੀਆ ਐਕਸਪ੍ਰੈਸ ਨੇ ਆਪਣੇ 30 ਸੀਨੀਅਰ ਕੈਬਿਨ ਕਰੂ ਮੈਂਬਰਾਂ (ਕਰਮਚਾਰੀਆਂ) ਨੂੰ ਕੰਮ ‘ਤੇ ਨਾ ਆਉਣ ਕਾਰਨ ਬਰਖਾਸਤ ਕਰ ਦਿੱਤਾ ਹੈ। ਇਹ ਬਰਖਾਸਤ ਕਰਮਚਾਰੀ 7 ਮਈ ਦੀ ਰਾਤ ਨੂੰ ਅਚਾਨਕ ਸਮੂਹਿਕ ਛੁੱਟੀ ‘ਤੇ ਚਲੇ ਗਏ ਸਨ। ਇਸ ਕਾਰਨ ਏਅਰਲਾਈਨ ਨੂੰ 90 ਤੋਂ ਵੱਧ ਉਡਾਣਾਂ ਰੱਦ […]

Continue Reading

ਪੰਜਾਬ ‘ਚ ਗੀਜ਼ਰ ਫਟਣ ਕਾਰਨ ਧਮਾਕਾ,ਮਕਾਨ ਮਾਲਕ ਗੰਭੀਰ ਜ਼ਖਮੀ

ਅੰਮ੍ਰਿਤਸਰ, 9 ਮਈ, ਬੋਲੇ ਪੰਜਾਬ ਬਿਓਰੋ:ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਸਥਿਤ ਗਰੀਨ ਫੀਲਡ ਕਾਲੋਨੀ ‘ਚ ਇੱਕ ਘਰ ਅੰਦਰ ਜ਼ਬਰਦਸਤ ਧਮਾਕਾ ਹੋਣ ਦੀ ਖ਼ਬਰ ਹੈ। ਧਮਾਕੇ ਦੌਰਾਨ ਘਰ ਦਾ ਮਾਲਕ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ।ਜਾਣਕਾਰੀ ਮੁਤਾਬਕ ਗੁਆਂਢੀਆਂ ਨੇ ਦੱਸਿਆ ਕਿ ਘਰ ‘ਚ ਗੀਜ਼ਰ ਫਟਣ ਕਾਰਨ ਧਮਾਕਾ ਹੋਇਆ, ਜਿਸ […]

Continue Reading

ਅਕਾਲੀ ਦਲ ਛੱਡ ਕੇ ਸ਼੍ਰੋਮਣੀ ਕਮੇਟੀ ਮੈਂਬਰ ਆਮ ਆਦਮੀ ਪਾਰਟੀ ‘ਚ ਹੋਇਆ ਸ਼ਾਮਲ

ਅੰਮ੍ਰਿਤਸਰ, 9 ਮਈ, ਬੋਲੇ ਪੰਜਾਬ ਬਿਓਰੋ:ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ ‘ਆਪ’ ‘ਚ ਸ਼ਾਮਲ ਹੋ ਗਏ। ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰ ਸਿੰਘ ਨੋਨੀ ਅਤੇ ਮਾਲਕ ਸਿੰਘ ਸੰਧੂ ਵੀ ਉਨ੍ਹਾਂ ਨਾਲ ‘ਆਪ’ ‘ਚ ਸ਼ਾਮਲ ਹੋਏ ਹਨ।ਇੰਨ੍ਹਾਂ ਸਾਰਿਆਂ ਦਾ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ […]

Continue Reading

ਸੀਬੀਆਈ ਵੱਲੋਂ ਇਲਾਜ ਦੇ ਨਾਂ ‘ਤੇ ਮਰੀਜ਼ਾਂ ਤੋਂ ਰਿਸ਼ਵਤ ਲੈਣ ਵਾਲੇ 2 ਡਾਕਟਰਾਂ ਸਮੇਤ 9 ਲੋਕ ਗ੍ਰਿਫ਼ਤਾਰ

ਨਵੀਂ ਦਿੱਲੀ, 9 ਮਈ, ਬੋਲੇ ਪੰਜਾਬ ਬਿਓਰੋ:ਦਿੱਲੀ ਦੇ ਆਰਐਮਐਲ ਹਸਪਤਾਲ ਵਿੱਚ ਭ੍ਰਿਸ਼ਟਾਚਾਰ ਦੇ ਖਿਲਾਫ ਸੀਬੀਆਈ ਨੇ ਵੱਡੀ ਕਾਰਵਾਈ ਕੀਤੀ ਹੈ। CBI ਨੇ ਦੋ ਡਾਕਟਰਾਂ ਸਮੇਤ 9 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਲੋਕ ਇਲਾਜ ਦੇ ਨਾਂ ‘ਤੇ ਮਰੀਜ਼ਾਂ ਤੋਂ ਰਿਸ਼ਵਤ ਲੈਂਦੇ ਸਨ। ਜਿਸ ਬਾਰੇ ਸੀਬੀਆਈ ਨੂੰ ਇਨਪੁਟ ਮਿਲਿਆ ਸੀ। ਰੈਕੇਟ ਚਲਾਉਣ ਦੇ ਦੋਸ਼ ‘ਚ ਫੜੇ […]

Continue Reading

ਫਿਰ ਡਰਾਉਣ ਲੱਗਾ ਕਰੋਨਾ, ਪੰਜਾਬ ਸਮੇਤ ਦੇਸ਼ ‘ਚ ਤਿੰਨ ਲੋਕਾਂ ਦੀ ਮੌਤ

ਚੰਡੀਗੜ੍ਹ, 9 ਮਈ, ਬੋਲੇ ਪੰਜਾਬ ਬਿਓਰੋ:ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 118 ਨਵੇਂ ਮਾਮਲੇ ਸਾਹਮਣੇ ਆਏ ਹਨ। ਇਲਾਜ ਅਧੀਨ 145 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ, ਜਦੋਂ ਕਿ ਸਰਗਰਮ ਮਰੀਜ਼ਾਂ ਦੀ ਗਿਣਤੀ ਘੱਟ ਕੇ 810 ਰਹਿ ਗਈ ਹੈ। ਉੱਤਰ ਪ੍ਰਦੇਸ਼ ਰਾਜ ਵਿੱਚ ਦੇਸ਼ ਭਰ ਵਿੱਚ ਸਭ ਤੋਂ ਵੱਧ 13 ਸਰਗਰਮ ਮਰੀਜ਼ ਹਨ। ਕੇਂਦਰੀ […]

Continue Reading

ਭਵਾਨੀਗੜ੍ਹ : ਖੇਤ ‘ਚ ਪਾਣੀ ਪੀਣ ਕਾਰਨ 18 ਮੱਝਾਂ ਦੀ ਮੌਤ ਕਈਆਂ ਦੀ ਹਾਲਤ ਗੰਭੀਰ

ਭਵਾਨੀਗੜ੍ਹ, 9 ਜੂਨ, ਬੋਲੇ ਪੰਜਾਬ ਬਿਓਰੋ:ਨੇੜਲੇ ਪਿੰਡ ਸੰਘਰੇੜੀ ਵਿਖੇ ਗੁੱਜਰ ਬਰਾਦਰੀ ਦੇ ਦੋ ਵਿਅਕਤੀਆਂ ਦੀਆਂ ਮੱਝਾਂ ਚਰਾਉਂਦੇ ਸਮੇਂ ਖੇਤ ‘ਚ ਪਾਣੀ ਪੀਣ ਕਾਰਨ ਡੇਢ ਦਰਜਨ ਤੋਂ ਵੱਧ ਮੱਝਾਂ ਦੀ ਮੌਤ ਹੋ ਗਈ ਤੇ ਅੱਧੀ ਦਰਜਨ ਮੱਝਾਂ ਦੀ ਹਾਲਤ ਗੰਭੀਰ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਗੁੱਜਰ ਬਰਾਦਰੀ ਨਾਲ ਸਬੰਧਤ ਪੀੜਤ ਮੂਸਾ ਖਾਨ ਪੁੱਤਰ ਅਲਫੇਦੀਨ ਅਤੇ […]

Continue Reading

ਲੁਧਿਆਣਾ ‘ਚ ਰਵਨੀਤ ਬਿੱਟੂ ਦਾ ਵਿਰੋਧ

ਲੁਧਿਆਣਾ, 9 ਮਈ, ਬੋਲੇ ਪੰਜਾਬ ਬਿਓਰੋ:ਚੋਣਾਂ ਨੂੰ ਲੈ ਕੇ ਪੰਜਾਬ ‘ਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੇ ਪਾਰਟੀ ਉਮੀਦਵਾਰਾਂ ਲਈ ਚੋਣ ਪ੍ਰਚਾਰ ਜ਼ੋਰਾਂ ‘ਤੇ ਹੈ।ਇਸ ਸਭ ਦੇ ਵਿਚਕਾਰ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ ਨੂੰ ਲਗਾਤਾਰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਹ ਵਿਰੋਧ ਖਾਸ ਕਰਕੇ ਕਿਸਾਨਾਂ ਵੱਲੋਂ ਕੀਤਾ […]

Continue Reading

ਬਰਨਾਲਾ : ਛੋਟੇ ਬੱਚੇ ਨੇ ਬੈਂਕ ਸਾਹਮਣਿਓਂ ਮੋਟਰਸਾਈਕਲ ‘ਚ ਰੱਖੇ ਇੱਕ ਲੱਖ ਰੁਪਏ ਚੁਰਾਏ

ਬਰਨਾਲਾ, 9 ਮਈ, ਬੋਲੇ ਪੰਜਾਬ ਬਿਓਰੋ:ਬਰਨਾਲਾ ਦੀ ਤਪਾ ਮੰਡੀ ਤੋਂ ਇੱਕ ਬੱਚੇ ਵੱਲੋਂ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਤਪਾ ਦੇ ਬਾਹਰ ਇੱਕ ਛੋਟੇ ਬੱਚੇ ਨੇ ਕਿਸਾਨ ਦੇ ਮੋਟਰਸਾਈਕਲ ‘ਤੇ ਲੱਗੇ ਬੈਗ ਵਿੱਚੋਂ ਇੱਕ ਲੱਖ ਰੁਪਏ ਕੱਢ ਲਏ ਅਤੇ ਫ਼ਰਾਰ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ […]

Continue Reading