ਮੋਹਾਲੀ ਦੀ ਪੰਜਾਬੀ-ਹਿੰਦੀ ਸਾਹਿਤ ਦੀ ਚਰਚਿਤ ਅਤੇ ਪ੍ਰਸਿੱਧ ਲੇਖਿਕਾ ਸ਼੍ਰੀਮਤੀ ਸੁਧਾ ਜੈਨ ‘ਸੁਦੀਪ’ ਦੀ ਲਘੂ ਨਾਟਕ , ਬਾਲ ਸਾਹਿਤ ਇਕਾਂਗੀ ਦੀ ਪੁਸਤਕ ‘‘ਰੋਸ਼ਨੀ ਦਾ ਪੁੰਜ ਐਡੀਸਨ ‘ ਮਾਨਯੋਗ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ਼੍ਰੀਮਤੀ ਹਰਪ੍ਰੀਤ ਕੌਰ ਨੇ ਕੀਤੀ ਲੋਕ ਅਰਪਣ।

ਮੋਹਾਲੀ 5 ਮਈ,ਬੋਲੇ ਪੰਜਾਬ ਬਿਓਰੋ: ਲੇਖਿਕਾ ਸ਼੍ਰੀਮਤੀ ਸੁਧਾ ਜੈਨ ‘ਸੁਦੀਪ’ ਦੀ ਲਘੂ ਨਾਟਕ , ਬਾਲ ਸਾਹਿਤ ਇਕਾਂਗੀ ਦੀ ਪੁਸਤਕ ‘‘ਰੋਸ਼ਨੀ ਦਾ ਪੁੰਜ ਐਡੀਸਨ ‘ ਮਾਨਯੋਗ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ਼੍ਰੀਮਤੀ ਹਰਪ੍ਰੀਤ ਕੌਰ ਨੇ ਲੋਕ ਅਰਪਣ ਕੀਤੀ। ਇਸ ਮੌਕੇ ਪ੍ਰਧਾਨ, ਬਾਬੂ ਰਾਮ ਦੀਵਾਨਾ ਅਤੇ ਸੱਕਤਰ ਸੁਦੀਪ ਸਾਹਿਤ ਕਲਾ ਸੱਭਿਆਚਾਰ ਮੰਚ (ਰਜਿ.) ਮੋਹਾਲੀ ਨੇ ਫੁੱਲਾਂ ਦਾ ਗੁਲਦਸਤਾ […]

Continue Reading

ਗੁਏਲਫ ਯੂਨੀਵਰਸਿਟੀ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ $2,000 “ਕੈਨੇਡਾ ਪ੍ਰੈਜ਼ੀਡੈਂਟਸ ਸਕਾਲਰਸ਼ਿਪ” ਦੇਣ ਦੀ ਘੋਸ਼ਣਾ ਕੀਤੀ

ਅੰਤਰਰਾਸ਼ਟਰੀ ਅੰਡਰਗ੍ਰੈਜੁਏਟ ਅਤੇ ਮਾਸਟਰ ਦੇ ਵਿਦਿਆਰਥੀਆਂ ਲਈ ਸਾਰੇ ਸਾਲਾਂ ਦੀ ਪੜ੍ਹਾਈ ਦੌਰਾਨ ਰਿਹਾਇਸ਼ ਦੀ ਵੀ ਲਈ ਗਾਰੰਟੀ: ਡਾ. ਸ਼ਾਰਲੋਟ ਯੇਟਸ, ਪ੍ਰੈਜ਼ੀਡੈਂਟ ਅਤੇ ਵਾਈਸ-ਚਾਂਸਲਰ, ਯੂਨੀਵਰਸਿਟੀ ਆਫ਼ ਗੈਲਫ਼ ਚੰਡੀਗੜ੍ਹ, 5 ਮਈ ,ਬੋਲੇ ਪੰਜਾਬ ਬਿਓਰੋ: ਓਨਟਾਰੀਓ ਦੀ ਯੂਨੀਵਰਸਿਟੀ ਆਫ਼ ਗੈਲਫ਼, ਕੈਨੇਡਾ ਦੀ ਚੋਟੀ ਦੀ ਵਿਆਪਕ ਅਤੇ ਖੋਜ-ਅਧੀਨ ਯੂਨੀਵਰਸਿਟੀਆਂ ਵਿੱਚੋਂ ਇੱਕ ਹੈ, ਕੈਨੇਡਾ ਤੋਂ ਬਾਹਰ ਦੇ ਅੰਡਰ-ਗਰੈਜੂਏਟ ਅੰਤਰਰਾਸ਼ਟਰੀ ਵਿਦਿਆਰਥੀਆਂ […]

Continue Reading

ਸਲਮਾਨ ਖਾਨ ਦੀ ਰਿਹਾਇਸ਼ ਬਾਹਰ ਗੋਲੀਬਾਰੀ ਮਾਮਲੇ ‘ਚ ਗ੍ਰਿਫਤਾਰੀ ਤੋਂ ਬਾਅਦ ਪੁਲਸ ਹਿਰਾਸਤ ‘ਚ ਮਰਨ ਵਾਲੇ ਅਨੁਜ ਥਾਪਨ ਦੀ ਲਾਸ਼ ਪੰਜਾਬ ਪਹੁੰਚੀ

ਅਬੋਹਰ, 5 ਮਈ, ਬੋਲੇ ਪੰਜਾਬ ਬਿਓਰੋ:ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਗ੍ਰਿਫਤਾਰੀ ਤੋਂ ਬਾਅਦ ਪੁਲਸ ਹਿਰਾਸਤ ‘ਚ ਮਰਨ ਵਾਲੇ ਅਨੁਜ ਥਾਪਨ ਦੀ ਲਾਸ਼ ਉਨ੍ਹਾਂ ਦੇ ਪਿੰਡ ਸੁਖਚੈਨ ਪਹੁੰਚ ਗਈ ਹੈ। ਮ੍ਰਿਤਕ ਦੇਹ ਅਬੋਹਰ ਉਪਮੰਡਲ ਅਧੀਨ ਪੈਂਦੇ ਪਿੰਡ ਸੁਖਚੈਨ ਵਿਖੇ ਪੁੱਜਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਬਿਸ਼ਨੋਈ ਭਾਈਚਾਰੇ ਦੇ ਲੋਕ ਉਨ੍ਹਾਂ […]

Continue Reading

ਸ਼ੰਭੂ ਬਾਰਡਰ ‘ਤੇ ਮਹਿਲਾ ਕਿਸਾਨ ਦੀ ਮੌਤ

ਸ਼ੰਭੂ, 5 ਮਈ, ਬੋਲੇ ਪੰਜਾਬ ਬਿਓਰੋ:ਸ਼ੰਭੂ ਬਾਰਡਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਿਸਾਨ ਅੰਦੋਲਨ ਵਿੱਚ ਇੱਕ ਮਹਿਲਾ ਕਿਸਾਨ ਦੀ ਮੌਤ ਹੋ ਗਈ ਹੈ।ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਸ਼ੰਭੂ ਬਾਰਡਰ ਉੱਤੇ ਇਹ ਮੌਤ ਹੋਈ ਹੈ।ਮ੍ਰਿਤਕ ਮਹਿਲਾ ਕਿਸਾਨ ਦੀ ਪਹਿਚਾਣ ਬਲਵਿੰਦਰ ਕੌਰ ਪਤਨੀ ਰਸ਼ਪਾਲ ਸਿੰਘ ਵਜੋਂ ਹੋਈ ਹੈ। ਮਹਿਲਾ ਕਿਸਾਨ ਦੀ ਉਮਰ 55 ਸਾਲ ਦੱਸੀ […]

Continue Reading

ਜਲੰਧਰ ਪੁਲਿਸ ਨੇ ਨੰਗਲ ਅੰਬੀਆ ਦੇ ਕਤਲ ਵਿੱਚ ਸ਼ਾਮਲ ਗੈਂਗਸਟਰ ਕੀਤਾ ਕਾਬੂ

ਜਲੰਧਰ, 5 ਮਈ, ਬੋਲੇ ਪੰਜਾਬ ਬਿਓਰੋ:ਮਾਰਚ 2022 ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਵਿੱਚ ਸ਼ਾਮਲ ਗੈਂਗਸਟਰ ਨੂੰ ਜਲੰਧਰ ਪੁਲਿਸ ਨੇ ਅੰਮ੍ਰਿਤਸਰ ਨੇੜਿਓਂ ਗ੍ਰਿਫ਼ਤਾਰ ਕੀਤਾ ਸੀ। ਮੁਲਜ਼ਮ ਦੀ ਪਛਾਣ ਸਵਰਨਦੀਪ ਸਿੰਘ ਵਾਸੀ ਗੋਲਡਨ ਗੇਟ, ਪ੍ਰੀਤਮ ਐਨਕਲੇਵ, ਅੰਮ੍ਰਿਤਸਰ ਵਜੋਂ ਹੋਈ ਹੈ। ਸੰਦੀਪ ਦੇ ਕਤਲ ਤੋਂ ਬਾਅਦ ਮੁਲਜ਼ਮ ਫਰਾਰ ਸੀ। ਕਤਲ ਦੇ ਛੇ ਮਹੀਨੇ ਬਾਅਦ […]

Continue Reading

ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ

ਚੰਡੀਗੜ੍ਹ, 5 ਮਈ, ਬੋਲੇ ਪੰਜਾਬ ਬਿਓਰੋ:ਪੰਜਾਬ ਭਰ ਵਿੱਚ 10 ਮਈ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਹੋਣ ਜਾ ਰਹੀ ਹੈ। ਸੂਬੇ ਭਰ ਦੇ ਸਕੂਲਾਂ, ਕਾਲਜਾਂ, ਸਰਕਾਰੀ ਦਫ਼ਤਰਾਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਇਸ ਦਿਨ ਛੁੱਟੀ ਰਹੇਗੀ। ਦਰਅਸਲ ਭਗਵਾਨ ਪਰਸ਼ੂਰਾਮ ਜੈਅੰਤੀ 10 ਮਈ ਨੂੰ ਹੈ।ਇਸ ਕਾਰਨ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ […]

Continue Reading

ਖੰਨਾ : ਚਲਦੀ ਰੇਲਗੱਡੀ ਤੋਂ ਵੱਖ ਹੋਇਆ ਇੰਜਣ ਇਕੱਲਾ ਹੀ 3 ਕਿਲੋਮੀਟਰ ਦੂਰ ਪਹੁੰਚਿਆ

ਖੰਨਾ, 5 ਮਈ, ਬੋਲੇ ਪੰਜਾਬ ਬਿੳਰੋ: ਪੰਜਾਬ ‘ਚ ਚਲਦੀ ਰੇਲਗੱਡੀ ਤੋਂ ਵੱਖ ਹੋਇਆ ਇੰਜਣ, ਇਕੱਲਾ ਹੀ 3 ਕਿਲੋਮੀਟਰ ਦੂਰ ਪਹੁੰਚਿਆ।ਮਿਲੀ ਜਾਣਕਾਰੀ ਅਨੁਸਾਰ ਖੰਨਾ ‘ਚ ਅੱਜ ਐਤਵਾਰ ਨੂੰ ਚੱਲਦੀ ਟਰੇਨ ਦਾ ਇੰਜਣ ਵੱਖ ਹੋ ਗਿਆ। ਇਹ ਇੰਜਣ ਇਕੱਲਾ ਹੀ ਕਰੀਬ 3 ਕਿਲੋਮੀਟਰ ਦੂਰ ਪਹੁੰਚ ਗਿਆ। ਇਸ ਤੋਂ ਬਾਅਦ ਟਰੈਕ ‘ਤੇ ਕੰਮ ਕਰ ਰਹੇ ਕੀ ਮੈਨ ਨੇ […]

Continue Reading

ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਟਰੱਕ ਅਤੇ ਕੈਂਟਰ ਵਿਚਕਾਰ ਟੱਕਰ,ਇੱਕ ਵਿਅਕਤੀ ਦੀ ਮੌਤ

ਖੰਨਾ, 5 ਮਈ, ਬੋਲੇ ਪੰਜਾਬ ਬਿੳਰੋ: ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਟਰੱਕ ਅਤੇ ਕੈਂਟਰ ਦੀ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਇੱਕ ਵਿਅਕਤੀ ਕੈਂਟਰ ਵਿੱਚ ਬੁਰੀ ਤਰ੍ਹਾਂ ਫਸ ਗਿਆ, ਜਿਸ ਨੂੰ ਲੋਕਾਂ ਨੇ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਪਰ ਉਸਨੂੰ ਬਚਾਇਆ ਨਹੀਂ ਜਾ ਸਕਿਆ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਨਰੇਸ਼ ਕੁਮਾਰ ਵਾਸੀ ਚੁਰੂ (ਰਾਜਸਥਾਨ) ਵਜੋਂ […]

Continue Reading

ਬੇਗੋਵਾਲ : ਖੇਤ ‘ਚ ਲੱਗੀ ਅੱਗ ਕਾਰਨ ਨੌਜਵਾਨ ਦੀ ਮੌਤ

ਬੇਗੋਵਾਲ, 5 ਮਈ, ਬੋਲੇ ਪੰਜਾਬ ਬਿੳਰੋ: ਬੇਗੋਵਾਲ ਤੋਂ ਭੁੱਲਥ ਰੋਡ ’ਤੇ ਪਿੰਡ ਭਦਾਸ ਨੇੜੇ ਖੇਤਾਂ ਵਿੱਚ ਦੁਪਹਿਰ ਵੇਲੇ ਕਣਕ ਦੇ ਨਾੜ ਨੂੰ ਲੱਗੀ ਅੱਗ ਕਾਰਨ ਸੜਕ ‘ਤੇ ਜਾ ਰਿਹਾ ਮੋਟਰਸਾਈਕਲ ਸਵਾਰ ਪੂਰੀ ਤਰ੍ਹਾਂ ਸੜ ਗਿਆ ਅਤੇ ਗੰਭੀਰ ਰੂਪ ‘ਚ ਜਲਣ ਦੇ ਕਾਰਨ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਦੁਪਹਿਰ ਸਮੇਂ […]

Continue Reading

ਬੇਅਦਬੀ ਕਰਦਿਆਂ ਮਾਰੇ ਗਏ ਨੌਜਵਾਨ ਦੇ ਪਿਤਾ ਦਾ ਬਿਆਨ ਆਇਆ ਸਾਹਮਣੇ

ਫਿਰੋਜਪੁਰ, 5 ਮਈ, ਬੋਲੇ ਪੰਜਾਬ ਬਿੳਰੋ :ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ਵਿੱਚ ਗੁਰੂਘਰ ਵਿੱਚ ਦਾਖ਼ਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਨੌਜਵਾਨ ਨੂੰ ਇਕੱਠੀ ਹੋਈ ਸੰਗਤ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਇਸ ਮਾਮਲੇ ‘ਚ ਘਟਨਾ ਸਮੇਂ ਮੌਜੂਦ ਲੋਕਾਂ ਨੇ ਦੱਸਿਆ ਕਿ ਉਕਤ ਨੌਜਵਾਨ ਦੁਪਹਿਰ ਸਮੇਂ ਗੁਰਦੁਆਰਾ ਸਾਹਿਬ ‘ਚ ਆਇਆ ਸੀ। ਉਸਨੇ ਲੰਗਰ […]

Continue Reading