ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਫਾਰਮਾਸਿਊਟੀਕਲ ਸਾਇੰਸਜ਼ ਬਾਰੇ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਫਾਰਮਾਸਿਊਟੀਕਲ ਸਾਇੰਸਜ਼ ਬਾਰੇ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਮੰਡੀ ਗੋਬਿੰਦਗੜ੍ਹ, 28 ਨਵੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੀ ਫੈਕਲਟੀ ਆਫ਼ ਫਾਰਮੇਸੀ ਵੱਲੋਂ ‘ਪ੍ਰੋਫੈਸ਼ਨਲ ਪਰਿਪੇਖ ਨਾਲ ਸਿੱਖਿਆ ਦਾ ਸਸ਼ਕਤੀਕਰਨ’- ਥੀਮ ਤਹਿਤ ਇਨੋਵੇਸ਼ਨ ਨੈਕਸਸ: ਅਕਾਦਮੀਆ ਅਤੇ ਫਾਰਮਾਸਿਊਟੀਕਲ ਸਾਇੰਸਿਜ਼ ਵਿੱਚ ਗਲੋਬਲ ਪ੍ਰਗਤੀ ਲਈ ਉਦਯੋਗ ’ਤੇ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਕਾਰਵਾਈ ਗਈ।ਇਸ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਨੇ ਉਦਯੋਗ […]

Continue Reading

ਰਿਟਾਇਰਮੈਂਟ ਤੇ ਵਿਸ਼ੇਸ: ਸੇਵਾ, ਸਬਰ ਅਤੇ ਸ਼ਾਂਤ ਸੁਭਾਅ ਦਾ ਸੁਮੇਲ ਹੈ ਮੋਹਨ ਸਿੰਘ ਭੜੀ

ਰਿਟਾਇਰਮੈਂਟ ਤੇ ਵਿਸ਼ੇਸ: ਸੇਵਾ, ਸਬਰ ਅਤੇ ਸ਼ਾਂਤ ਸੁਭਾਅ ਦਾ ਸੁਮੇਲ ਹੈ ਮੋਹਨ ਸਿੰਘ ਭੜੀ ਮੋਹਾਲੀ 28 ਨਵੰਬਰ ,ਬੋਲੇ ਪੰਜਾਬ ਬਿਊਰੋ : ਮੋਹਨ ਸਿੰਘ ਭੜੀ, ਸੁਪਰਡੰਟ ਗਰੇਡ-1 ਦਫਤਰ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਪੰਜਾਬ ਤੋਂ ਅੱਜ 32 ਸਾਲ ਦੀ ਬੇਦਾਗ ਸੇਵਾ ਕਰਨ ਉਪਰੰਤ ਸਿੱਖਿਆ ਵਿਭਾਗ ਪੰਜਾਬ ਤੋਂ ਰਿਟਾਇਰ ਹੋ ਰਹੇ ਹਨ । ਮੋਹਨ ਸਿੰਘ ਭੜੀ ਦਾ ਜਨਮ […]

Continue Reading

Navjot sidhu ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ

Navjot sidhu ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ ਅੰਮ੍ਰਿਤਸਰ 28 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਕ੍ਰਿਕਟਰ ਨਵਜੋਤ (Navjot) ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਛੱਤੀਸਗੜ੍ਹ ਸਿਵਲ ਸੁਸਾਇਟੀ ਨੇ 850 ਕਰੋੜ ਰੁਪਏ ਦਾ ਨੋਟਿਸ ਭੇਜਿਆ ਹੈ। ਦਰਅਸਲ ਛੱਤੀਸਗੜ੍ਹ ਸਿਵਲ ਸੁਸਾਇਟੀ ਦੇ ਕਨਵੀਨਰ ਡਾ: ਕੁਲਦੀਪ ਸੋਲੰਕੀ ਨੇ ਪੱਤਰ ਜਾਰੀ […]

Continue Reading

ਪੰਜਾਬ ਦੇ ਇੱਕ ਨਸ਼ਾ ਛੁਡਾਊ ਕੇਂਦਰ ‘ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਏ ਸੰਗੀਨ ਦੋਸ਼

ਪੰਜਾਬ ਦੇ ਇੱਕ ਨਸ਼ਾ ਛੁਡਾਊ ਕੇਂਦਰ ‘ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਏ ਸੰਗੀਨ ਦੋਸ਼ ਮੋਗਾ, 28 ਨਵੰਬਰ,ਬੋਲੇ ਪੰਜਾਬ ਬਿਊਰੋ : ਮੋਗਾ ਜ਼ਿਲੇ ਦੇ ਕਸਬਾ ਕੋਟ ਈਸੇ ਖਾਂ ਦੇ ਨਜ਼ਦੀਕ ਪਿੰਡ ਗਾਲ ਗਗੜੇ ਤੋਂ ਚੀਮਾ ਰੋਡ ‘ਤੇ ਸਥਿਤ ਨਸ਼ਾ ਛੁਡਾਊ ਕੇਂਦਰ ‘ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ […]

Continue Reading

ਨਾਭਾ ਹਲਕੇ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੂੰ ਸਦਮਾ, ਪਿਤਾ ਦੀ ਮੌਤ

ਨਾਭਾ ਹਲਕੇ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੂੰ ਸਦਮਾ, ਪਿਤਾ ਦੀ ਮੌਤ ਪਟਿਆਲਾ, 28 ਨਵੰਬਰ,ਬੋਲੇ ਪੰਜਾਬ ਬਿਊਰੋ : ਪਟਿਆਲਾ ਦੇ ਨਾਭਾ ਹਲਕੇ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੂੰ ਵੱਡਾ ਸਦਮਾ ਲੱਗਿਆ ਹੈ। ਦੇਵ ਮਾਨ ਦੇ ਪਿਤਾ ਲਾਲ ਸਿੰਘ ਦਾ ਦਿਹਾਂਤ ਹੋ ਗਿਆ ਹੈ। ਦੇਵ ਮਾਨ ਦੇ ਪਿਤਾ ਲਾਲ ਸਿੰਘ ਦੀ ਉਮਰ 92 ਸਾਲ […]

Continue Reading

ਪੰਜਾਬ ‘ਚ 6 ਦਸੰਬਰ ਨੂੰ ਰਹੇਗੀ ਸਰਕਾਰੀ ਛੁੱਟੀ

ਪੰਜਾਬ ‘ਚ 6 ਦਸੰਬਰ ਨੂੰ ਰਹੇਗੀ ਸਰਕਾਰੀ ਛੁੱਟੀ ਚੰਡੀਗੜ੍ਹ, 28 ਨਵੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਵਿੱਚ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅਗਲੇ ਸ਼ੁੱਕਰਵਾਰ ਨੂੰ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ। ਇਹ ਛੁੱਟੀ ਪੰਜਾਬ ਸਮੇਤ ਚੰਡੀਗੜ੍ਹ ਵਿੱਚ ਹੋਵੇਗੀ। ਜ਼ਿਕਰਯੋਗ ਹੈ ਕਿ 6 ਦਸੰਬਰ ਨੂੰ ਪੰਜਾਬ ਅਤੇ ਚੰਡੀਗੜ੍ਹ ‘ਚ ਸਰਕਾਰੀ ਛੁੱਟੀ ਦਾ […]

Continue Reading

ਦੋਰਾਹਾ ਵਿਖੇ ਕੱਪੜਿਆਂ ਦੇ ਮਸ਼ਹੂਰ ਸ਼ੋਅ ਰੂਮ ‘ਚ ਛਾਪੇਮਾਰੀ, ਨਾਮੀ ਕੰਪਨੀਆਂ ਦਾ ਨਕਲੀ ਸਾਮਾਨ ਬਰਾਮਦ

ਦੋਰਾਹਾ, 28 ਨਵੰਬਰ,ਬੋਲੇ ਪੰਜਾਬ ਬਿਊਰੋ : ਦੋਰਾਹਾ ਵਿਖੇ ਕੱਪੜਿਆਂ ਦੇ ਮਸ਼ਹੂਰ ਸ਼ੋਅਰੂਮ ਕਸ਼ਮੀਰ ਐਪੇਰਲਜ਼ ’ਤੇ ਛਾਪੇਮਾਰੀ ਹੋਣ ਦੀ ਸੂਚਨਾ ਹੈ। ਇਹ ਛਾਪੇਮਾਰੀ ਪੁਲਿਸ ਦੇ ਨਾਲ ਨਾਮੀ ਕੰਪਨੀਆਂ ਦੇ ਫੀਲਡ ਅਫਸਰਾਂ ਨੇ ਕੀਤੀ। ਇਸ ਛਾਪੇਮਾਰੀ ਵਿੱਚ ਸ਼ੋਅਰੂਮ ਦੇ ਅੰਦਰੋਂ ਨਾਮੀ ਕੰਪਨੀਆਂ ਦਾ ਨਕਲੀ ਸਾਮਾਨ ਬਰਾਮਦ ਹੋਇਆ। ਇਸ ਉਤਪਾਦ ਨੂੰ ਮਹਿੰਗੇ ਭਾਅ ਵੇਚ ਕੇ ਗਾਹਕਾਂ ਨਾਲ ਧੋਖਾ […]

Continue Reading

ਪੰਜਾਬ ਦੇ ਜੀਐਸਟੀ ਵਿਭਾਗ ਵੱਲੋਂ ਸਕਰੈਪ ਨਾਲ ਭਰੇ 40 ਟਰੱਕ ਜ਼ਬਤ

ਲੁਧਿਆਣਾ, 28 ਨਵੰਬਰ,ਬੋਲੇ ਪੰਜਾਬ ਬਿਊਰੋ ; ਸੂਬੇ ਦੇ ਜੀਐਸਟੀ ਵਿਭਾਗ ਦੇ ਮੋਬਾਈਲ ਵਿੰਗ ਨੇ ਇੱਕ ਸੂਹ ‘ਤੇ ਕਾਰਵਾਈ ਕਰਦਿਆਂ ਮੰਡੀ ਗੋਬਿੰਦਗੜ੍ਹ ਤੋਂ ਸਕਰੈਪ ਨਾਲ ਭਰੇ ਕਰੀਬ 40 ਟਰੱਕਾਂ ਨੂੰ ਰੋਕ ਕੇ ਜ਼ਬਤ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟਰੱਕ ਡਰਾਈਵਰ ਮੌਕੇ ’ਤੇ ਬਿੱਲ/ਬਿਲਟੀ ਪੇਸ਼ ਨਹੀਂ ਕਰ ਸਕੇ, ਜਿਸ ਕਾਰਨ ਅਧਿਕਾਰੀਆਂ ਨੇ 40 ਟਰੱਕ ਜ਼ਬਤ ਕਰਕੇ ਜਾਂਚ ਸ਼ੁਰੂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 680

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ28-11-2024,ਅੰਗ 680 Sachkhand Sri Harmandir Sahib Amritsar Vikhe Hoyea Amrit Wele Da Mukhwak Ang: 680 ,28-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੧੩ ਮੱਘਰ (ਸੰਮਤ ੫੫੬ ਨਾਨਕਸ਼ਾਹੀ) 28-11-2024 ਧਨਾਸਰੀ ਮਹਲਾ ੫ ॥ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ […]

Continue Reading

ਜਥੇਦਾਰ ਗਿਆਨੀ ਗੁਰਬਚਨ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 2 ਦਸੰਬਰ ਨੂੰ ਆਪਣਾ ਸ਼ਪਸ਼ਟੀਕਰਨ ਦੇਣਗੇ

ਅਮ੍ਰਿਤਸਰ 27 ਨਵੰਬਰ ,ਬੋਲੇ ਪੰਜਾਬ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਮੁਤਾਬਿਕ 2 ਦਸੰਬਰ ਨੂੰ  ਆਪਣਾ ਸ਼ਪਸ਼ਟੀਕਰਨ ਦੇਣਗੇ। ਅੱਜ ਇਸ ਪੱਤਰਕਾਰ ਨਾਲ ਗਲ ਕਰਦਿਆਂ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਉਹ ਲੰਮਾਂ […]

Continue Reading