ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਪੰਜ ਕਾਂਗਰਸੀ ਆਗੂਆਂ ਸਮੇਤ ਭਾਜਪਾ ਵਿੱਚ ਸ਼ਾਮਲ
ਨਵੀਂ ਦਿੱਲੀ, 4 ਮਈ,ਬੋਲੇ ਪੰਜਾਬ ਬਿਓਰੋ:ਦਿੱਲੀ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸਾਬਕਾ ਪ੍ਰਧਾਨ ਅਰਵਿੰਦ ਸਿੰਘ ਲਵਲੀ ਸਮੇਤ ਪੰਜ ਕਾਂਗਰਸੀ ਆਗੂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਲਵਲੀ ਤੋਂ ਇਲਾਵਾ ਰਾਜਕੁਮਾਰ ਚੌਹਾਨ, ਨੀਰਜ ਬਸੋਆ, ਅਮਿਤ ਮਲਿਕ ਅਤੇ ਨਸੀਬ ਸਿੰਘ ਵੀ ਭਾਜਪਾ ‘ਚ ਸ਼ਾਮਲ ਹੋਏ। […]
Continue Reading