ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਬਲਵਿੰਦਰ ਸਿੰਘ ਦੀ ਹੱਤਿਆ

ਗੁਰਦਾਸਪੁਰ, 1 ਮਈ,ਬੋਲੇ ਪੰਜਾਬ ਬਿਓਰੋ:ਕਸਬਾ ਘੁਮਾਣ ਨੇੜੇ ਗੁਰਦੁਆਰਾ ਗੁਰੂ ਅਮਰਦਾਸ ਜੀ ਅਠਵਾਲ ਪੁੱਲ ਵਿਖੇ ਮੁੱਖ ਸੇਵਾਦਾਰ ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੇ ਭਤੀਜੇ, ਜਨਰਲ ਸਕੱਤਰ ਸੰਤ ਸਮਾਜ ਅਤੇ ਮੁੱਖ ਬੁਲਾਰਾ ਦਮਦਮੀ ਟਕਸਾਲ ਬਾਬਾ ਬਲਵਿੰਦਰ ਸਿੰਘ ਦਾ ਕਤਲ ਹੋ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਬਾਬਾ ਬਲਵਿੰਦਰ ਸਿੰਘ ਗੁਰਦੁਆਰਾ ਸਾਹਿਬ ਦੇ ਪਿਛਲੇ ਪਾਸੇ ਬਣੀ ਰਿਹਾਇਸ਼ ਵਿਚ […]

Continue Reading

ਜੰਮੂ-ਕਸ਼ਮੀਰ ਦੀ ਅਨੰਤਨਾਗ-ਰਾਜੌਰੀ ਸੀਟ ਤੋਂ 7 ਮਈ ਨੂੰ ਨਹੀਂ ਹੋਵੇਗੀ ਵੋਟਿੰਗ,

ਜੰਮੂ ਕਸ਼ਮੀਰ 1 ਮਈ , ਬੋਲੇ ਪੰਜਾਬ ਬਿਉਰੋ:ਚੋਣ ਕਮਿਸ਼ਨ ਨੇ ਜੰਮੂ-ਕਸ਼ਮੀਰ ਦੀ ਅਨੰਤਨਾਗ-ਰਾਜੌਰੀ ਲੋਕ ਸਭਾ ਸੀਟ ਲਈ ਚੋਣਾਂ ਦੀ ਤਰੀਕ ਬਦਲ ਦਿੱਤੀ ਹੈ। ਪਹਿਲਾਂ ਤੋਂ ਤੈਅ ਪ੍ਰੋਗਰਾਮ ਮੁਤਾਬਕ ਤੀਜੇ ਪੜਾਅ ਤਹਿਤ ਇੱਥੇ 7 ਮਈ ਨੂੰ ਵੋਟਿੰਗ ਹੋਣੀ ਸੀ। ਹੁਣ ਇੱਥੇ ਛੇਵੇਂ ਪੜਾਅ ਦੀਆਂ ਚੋਣਾਂ ਦੌਰਾਨ 25 ਮਈ ਨੂੰ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਨੇ ਇਹ ਫੈਸਲਾ […]

Continue Reading

ਕਾਂਗਰਸ ਪਾਰਟੀ ਨੇ ਕਾਂਗੜਾ ਲੋਕ ਸਭਾ ਸੀਟ ਅਤੇ ਹਿਮਾਚਲ ਦੀ ਹਮੀਰਪੁਰ ਸੀਟ ਤੋਂ ਉਮੀਦਵਾਰ ਐਲਾਨੇ

ਨਵੀਂ ਦਿੱਲੀ 1 ਮਈ , ਬੋਲੇ ਪੰਜਾਬ ਬਿਉਰੋ: ਕਾਂਗਰਸ ਨੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਕਾਂਗਰਸ ਪਾਰਟੀ ਨੇ ਕਾਂਗੜਾ ਲੋਕ ਸਭਾ ਸੀਟ ਅਤੇ ਹਿਮਾਚਲ ਦੀ ਹਮੀਰਪੁਰ ਸੀਟ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਇਸ ਸੂਚੀ ਵਿੱਚ ਆਨੰਦ ਸ਼ਰਮਾ ਨੂੰ ਕਾਂਗੜਾ ਸੀਟ ਤੋਂ ਅਤੇ ਸਤਪਾਲ ਰਾਏਜ਼ਾਦਾ ਨੂੰ […]

Continue Reading

ਅੱਜ ਤੋਂ ਐਲਪੀਜੀ ਸਿਲੰਡਰ ਹੋਇਆ ਸਸਤਾ

ਨਵੀਂ ਦਿੱਲੀ, 1 ਮਈ,ਬੋਲੇ ਪੰਜਾਬ ਬਿਓਰੋ:ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਵਪਾਰਕ ਐਲ.ਪੀ.ਜੀ. ਗੈਸ ਸਿਲੰਡਰਾਂ ਦੀ ਕੀਮਤ ਵਿਚ ਕਟੌਤੀ ਕੀਤੀ ਹੈ।ਮਿਲੀ ਜਾਣਕਾਰੀ ਅਨੁਸਾਰ 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਗੈਸ ਸਿਲੰਡਰ ਦੀ ਕੀਮਤ ਅੱਜ ਤੋਂ 19 ਰੁਪਏ ਘਟਾ ਦਿੱਤੀ ਗਈ ਹੈ। ਦਿੱਲੀ ਵਿਚ ਅੱਜ ਤੋਂ 19 ਕਿਲੋਗ੍ਰਾਮ ਵਪਾਰਕ ਗੈਸ ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ 1,745.50 ਰੁਪਏ ਹੈ।ਇਸੇ ਤਰ੍ਹਾਂ ਮੁੰਬਈ […]

Continue Reading

ਲੁਧਿਆਣਾ ‘ਚ ਰੈਡੀਮੇਡ ਗਾਰਮੈਂਟ ਦੀ ਫੈਕਟਰੀ ‘ਤੇ ਛਾਪਾ ਮਾਰ ਕੇ 9 ਬੱਚਿਆਂ ਨੂੰ ਛੁਡਾਇਆ, ਮਨੁੱਖੀ ਤਸਕਰੀ ਦਾ ਖ਼ਦਸ਼ਾ

ਲੁਧਿਆਣਾ, 1 ਮਈ,ਬੋਲੇ ਪੰਜਾਬ ਬਿਓਰੋ:ਜ਼ਿਲਾ ਟਾਸਕ ਫੋਰਸ ਦੀ ਟੀਮ ਵਲੋਂ ਕਾਕੋਵਾਲ ਰੋਡ ‘ਤੇ ਸਥਿਤ ਰੈਡੀਮੇਡ ਗਾਰਮੈਂਟ ਫੈਕਟਰੀ ‘ਤੇ ਛਾਪਾ ਮਾਰ ਕੇ 9 ਬੱਚਿਆਂ ਨੂੰ ਬਾਲ ਮਜ਼ਦੂਰੀ ਦੀ ਗ੍ਰਿਫ਼ਤ ‘ਚੋਂ ਛੁਡਵਾਇਆ ਗਿਆ। ਬੱਚਿਆਂ ਵਿੱਚੋਂ 8 ਬਿਹਾਰ ਅਤੇ ਇੱਕ ਨੇਪਾਲ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਸ਼ਿਕਾਇਤਕਰਤਾ ਯਾਦਵਿੰਦਰ ਸਿੰਘ ਨੇ ਇਸ ਮਾਮਲੇ ਵਿੱਚ ਮਨੁੱਖੀ ਤਸਕਰੀ ਹੋਣ ਦਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 688

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-05-2024 ਅੰਗ 688 ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ […]

Continue Reading

ਪੰਜਾਬ ਦੇ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਜੇਈਈ ਮੇਨ ਦੀ ਪ੍ਰੀਖਿਆ ਕੀਤੀ ਪਾਸ

ਚੰਡੀਗੜ੍ਹ 30 ਅਪ੍ਰੈਲ ,ਬੋਲੇ ਪੰਜਾਬ ਬਿਓਰੋ:- ਪੰਜਾਬ ਦੇ ਸਰਕਾਰੀ ਸਕੂਲਾਂ ਦੇ ਰਿਕਾਰਡ 158 ਵਿਦਿਆਰਥੀਆਂ ਨੇ ਜੇਈਈ ਮੇਨ ਦੀ ਪ੍ਰੀਖਿਆ ਪਾਸ ਕੀਤੀ ਹੈ। ਜਿਨ੍ਹਾਂ ਵਿਚ ਮੋਹਾਲੀ ਦੇ 23, ਜਲੰਧਰ ਦੇ 22, ਫ਼ਿਰੋਜ਼ਪੁਰ ਦੇ 20 ਅਤੇ ਲੁਧਿਆਣਾ ਦੇ 20 ਵਿਦਿਆਰਥੀਆਂ ਨੇ ਜੇਈਈ ਮੇਨ ਦੀ ਪ੍ਰੀਖਿਆ ਪਾਸ ਕੀਤੀ। ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕ੍ਰਾਂਤੀਕਾਰੀ ਸਿੱਖਿਆ ਸੁਧਾਰਾਂ ਕਾਰਨ […]

Continue Reading

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਅੰਮ੍ਰਿਤਸਰ 30 ਅਪਰੈਲ,ਬੋਲੇ ਪੰਜਾਬ ਬਿਓਰੋ :ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ […]

Continue Reading

ਪੰਥ ਜਾਣਦਾ ਹੈ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਕਿਸ ਤਰ੍ਹਾਂ ਘੱਟਗਿਣਤੀਆਂ ਦੇ ਹੱਕ-ਹਕੂਕ ਖਤਮ ਕੀਤੇ ਜਾ ਰਹੇ ਹਨ-ਐਡਵੋਕੇਟ ਧਾਮੀ

ਅਮ੍ਰਿਤਸਰ 30 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤੀ ਜਨਤਾ ਪਾਰਟੀ ਦੇ ਆਗੂ ਸ੍ਰੀ ਹਰਜੀਤ ਗਰੇਵਾਲ ਨੂੰ ਮੋੜਵਾਂ ਜਵਾਬ ਦਿੰਦਿਆਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਪੰਥ ਦੀ ਪਹਿਰੇਦਾਰ ਹੁੰਦਿਆਂ ਸਿੱਖ ਸਿਧਾਂਤਾਂ ਵਿਰੁੱਧ ਗਤੀਵਿਧੀਆਂ ’ਤੇ ਹਮੇਸ਼ਾ ਅਵਾਜ਼ ਉਠਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦੇ ਕੁਝ […]

Continue Reading

ਮੇਰੀ ਚਿੰਤਾ ਨਾ ਕਰੋ, ਤਾਨਾਸ਼ਾਹੀ ਵਿਰੁੱਧ ਵੋਟ ਕਰੋ, ਸੰਵਿਧਾਨ ਨੂੰ ਬਚਾਉਣ ਲਈ ਵੋਟ ਕਰੋ-ਭਗਵੰਤ ਮਾਨ ਨੇ ਕੇਜਰੀਵਾਲ ਦਾ ਸੁਨੇਹਾ ਕੀਤਾ ਸਾਂਝਾ

ਚੰਡੀਗੜ੍ਹ 30,ਬੋਲੇ ਪੰਜਾਬ ਬਿਓਰੋ:-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ਵਿੱਚ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਜਰੀਵਾਲ ਜੀ ਨੇ ਮੈਨੂੰ ਪੰਜਾਬ ਦੇ […]

Continue Reading