ਭਗਵੰਤ ਮਾਨ ਤਿਹਾੜ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਭਲਕੇ ਕਰਨਗੇ ਮੁਲਾਕਾਤ
ਚੰਡੀਗੜ੍ਹ, 29 ਅਪ੍ਰੈਲ, ਬੋਲੇ ਪੰਜਾਬ ਬਿਉਰੋ: 30 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ 12:30 ਵਜੇ ਤਿਹਾੜ ਜੇਲ੍ਹ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ। ਕਾਬਿਲੇਗੌਰ ਹੈ ਕਿ ਈਡੀ ਨੇ 21 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਪੂਰੀ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਇਸ ਗ੍ਰਿਫਤਾਰੀ ਦਾ […]
Continue Reading