ਅੰਮ੍ਰਿਤਪਾਲ ਸਿੰਘ ਲੋਕ ਸਭਾ ਚੋਣਾਂ ਲੜੇਗਾ, ਵਕੀਲ ਦਾ ਦਾਅਵਾ

ਚੰਡੀਗੜ੍ਹ, 24 ਅਪ੍ਰੈਲ,ਬਿੋਲੇ ਪੰਜਾਬ ਬਿਓਰੋ:ਨੈਸ਼ਨਲ ਸਕਿਓਰਿਟੀ ਐਕਟ (NSA) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ ‘ਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਲੋਕ ਸਭਾ ਚੋਣਾਂ ਲੜੇਗਾ। ਅੰਮ੍ਰਿਤਪਾਲ ਸਿੰਘ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਅੰਮ੍ਰਿਤਪਾਲ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਇਸ ਦੀ ਪੁਸ਼ਟੀ ਕੀਤੀ ਹੈ।ਅੰਮ੍ਰਿਤਪਾਲ ਨੂੰ ਪੰਜਾਬ ਦੇ ਮੋਗਾ ਤੋਂ ਗ੍ਰਿਫਤਾਰ ਕੀਤਾ […]

Continue Reading

ਚੰਡੀਗੜ੍ਹ ਲਈ ਕਾਂਗਰਸ ਤੇ ਆਪ ਨੇ ਬਣਾਈ ਸਾਂਝੀ ਰਣਨੀਤੀ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਮੀਟਿੰਗ ਕਰਕੇ ਰਣਨੀਤੀ ‘ਤੇ ਚਰਚਾ ਕੀਤੀ

ਚੰਡੀਗੜ੍ਹ 24 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਇਥੇ ਹੋਈ ਇੰਡੀਆ ਗਠਜੋੜ ਦੇ ਭਾਈਵਾਲਾਂ ਦੀ ਇੱਕ ਰਣਨੀਤਿਕ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ, ਇੰਡੀਆ ਗਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ, ਚੰਡੀਗੜ੍ਹ ਤੋਂ ਆਪ ਦੇ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ.ਐਸ ਲੱਕੀ, ਚੰਡੀਗੜ੍ਹ ਆਪ ਦੇ ਪ੍ਰਧਾਨ ਸੰਨੀ ਆਹਲੂਵਾਲੀਆ, ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਚੰਡੀਗੜ੍ਹ ਦੇ […]

Continue Reading

NEET Exam ਵਾਲੇ ਦਿਨ ਅਧਿਆਪਕਾਂ ਦੀ ਚੋਣ ਰਿਹਰਸਲ, ਵੱਧ ਡਿਊਟੀਆਂ ਲਾਉਣ ਦਾ ਗੌਰਮਿੰਟ ਲੈਕਚਰਾਰ ਯੂਨੀਅਨ ਵਲੋਂ ਵਿਰੋਧ

ਲੁਧਿਆਂਣਾ 24 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਹੰਗਾਮੀ ਸਟੇਟ ਕਮੇਟੀ ਮੀਟਿੰਗ 5 ਮਈ ਨੂੰ ਚੋਣ ਰਿਹਸਲ ਅਤੇ ਚੋਣ ਡਿਊਟੀਆਂ ਦੇ ਮੁੱਦੇ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਅਮਨ ਸ਼ਰਮਾ ਦੀ ਪ੍ਰਧਾਨਗੀ ਵਿੱਚ ਲੁਧਿਆਣਾ ਵਿਖੇ ਹੋਈ। ਜਿਸ ਵਿੱਚ ਅਮਨ ਸ਼ਰਮਾ,ਬਲਰਾਜ ਸਿੰਘ ਬਾਜਵਾ, ਰਵਿੰਦਰਪਾਲ ਸਿੰਘ ਨੇ ਕਿਹਾ ਕਿ 5 ਮਈ ਨੂੰ ਮੈਡੀਕਲ ਕਾਲਜਾਂ ਵਿੱਚ […]

Continue Reading

ਕਾਰ ਸੇਵਾ ਦੇ ਪੁੰਜ ਸੱਚ ਖੰਡ ਵਾਸੀ ਜੱਥੇਦਾਰ ਬਾਬਾ ਹਰਬੰਸ ਸਿੰਘ ਜੀ ਦੇ ਬਰਸੀ ਸਮਾਗਮ ਤੇ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ

ਐੱਸ.ਏ.ਐੱਸ. ਨਗਰ 24 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਸੇਵਾ ਦੇ ਪੁੰਜ, ਸੱਚ ਖੰਡ ਵਾਸੀ ਜਥੇਦਾਰ ਬਾਬਾ ਹਰਬੰਸ ਸਿੰਘ ਜੀ ਦੀ ਬਰਸੀ ਸਮਾਗਮ ਤੇ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ। ਬਰਸੀ ਸਮਾਗਮ ਦੇ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ […]

Continue Reading

ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਹਰਜਿੰਦਰ ਕੌਰ ਉਰਫ ਜੰਨਤ ਕੌਰ ਨੂੰ ਉਮੀਦਵਾਰ ਐਲਾਨਿਆ

ਮੋਹਾਲੀ, 24 ਅਪ੍ਰੈਲ :ਬੋਲੇ ਪੰਜਾਬ ਬਿਓਰੋ ਪੰਜਾਬ ਸ਼ੋਸਲ ਅਲਾਇੰਸ (ਪੀ.ਐਸ.ਏ) ਪੰਜਾਬ ਦੀਆਂ ਤਿੰਨ ਕ੍ਰਾਂਤੀਕਾਰੀ ਵਿਚਾਰਧਾਰਾਵਾਂ – ਸਿੱਖ ਫਲਸਫਾ, ਅੰਬੇਦਕਰਵਾਦੀ ਅਤੇ ਮਾਰਕਸਵਾਦੀ ਵਿਚਾਰਧਾਰਾ ‘ਤੇ ਅਧਾਰਿਤ ਜਥੇਬੰਦੀਆਂ ਵੱਲੋਂ ਮਿਲ ਕੇ ਬਣਾਏ ਪੰਜਾਬ ਸੋਸ਼ਲ ਅਲਾਇੰਸ ਨੇ ਅੱਜ ਮੋਹਾਲੀ ਵਿੱਚ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਹਰਜਿੰਦਰ ਕੌਰ ਉਰਫ ਜੰਨਤ ਕੌਰ ਨੂੰ ਆਪਣਾ ਸਮਾਜ ਪਾਰਟੀ ਤੋਂ ਆਪਣਾ ਉਮੀਦਵਾਰ ਦਾ […]

Continue Reading

ਪੰਜਾਬ ‘ਚ ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ

ਚੰਡੀਗੜ੍ਹ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਵਿੱਚ ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ ਕੀਤੇ ਗਏ ਹਨ।ਇਹ ਤਬਾਦਲੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੀਤੇ ਗਏ ਹਨ।ਪੰਜਾਬ ਵਿੱਚ 186 ਜੱਜਾਂ ਦੇ ਜੋ ਤਬਾਦਲੇ ਕੀਤੇ ਗਏ ਹਨ ਉਹ ਹੇਠ ਲਿਖੇ ਅਨੁਸਾਰ ਹਨ :- ਪੂਰੀ ਸੂਚੀ ਪੜ੍ਹਨ ਲਈ ਇੱਥੇ ਕਲਿੱਕ ਕਰੋ https://www.bolepunjab.com/wp-content/uploads/2024/04/Punjab-186-Judges-Transferred.pdf

Continue Reading

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ ਨੂੰ ਅਹੁਦੇ ਤੋਂ ਕੀਤਾ ਵਾਝੇਂ

ਚੰਡੀਗੜ੍ਹ 24 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ

Continue Reading

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ

ਚੰਡੀਗੜ੍ਹ, 24ਅਪ੍ਰੈਲ,ਬੋਲੇ ਪੰਜਾਬ ਬਿਓਰੋ: ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਦੋਸ਼ ਆਇਦ ਨਾ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਰੌਜ਼ ਐਵੇਨਿਊ ਅਦਾਲਤ ਨੇ ਕੇਂਦਰੀ ਜਾਂਚ ਏਜੰਸੀ ਤੋਂ ਜਵਾਬ ਮੰਗਿਆ ਹੈ। ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ […]

Continue Reading

ਪੰਜਾਬ ਪੁਲਿਸ ਵੱਲੋਂ ਦਿਨ-ਦਿਹਾੜੇ ਗੋਲ਼ੀਆਂ ਚਲਾਉਣ ਵਾਲੇ 11 ਵਿਅਕਤੀ ਕਾਬੂ,ਗੋਲੀ-ਸਿੱਕਾ ਬਰਾਮਦ

ਅੰਮ੍ਰਿਤਸਰ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਅੰਮ੍ਰਿਤਸਰ ਦੇ ਰਣਜੀਤ ਐਵਨਿਊ ਵਿੱਚ ਦਿਨ ਦਿਹਾੜੇ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਸੀ ਜਿੱਥੇ ਕਿ ਕੁਝ ਨੌਜਵਾਨਾਂ ਵੱਲੋਂ ਰਣਜੀਤ ਐਵਨਿਊ ਪੌਸ਼ ਇਲਾਕੇ ਵਿੱਚ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ ਸੀ ਤੇ ਜਿਸ ਨਾਲ ਕੁਝ ਲੋਕ ਜ਼ਖਮੀ ਵੀ ਹੋਏ ਸਨ ਜਿਸ ਤੋਂ ਬਾਅਦ ਮੌਕੇ ਤੇ ਪਹੁੰਚੇ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ […]

Continue Reading

ਭਾਜਪਾ ਦੇ ਸਟਾਰ ਪ੍ਰਚਾਰਕਾਂ ਖਿਲਾਫ ਚੋਣ ਜਾਬਤੇ ਦੀ ਖੁੱਲੇ ਆਮ ਉਲੰਘਣਾ ਕਰਨ ਬਦਲੇ ਕਾਰਵਾਈ ਕੀਤੀ ਜਾਵੇ -ਆਇਸਾ ਅਤੇ ਇਨਕਲਾਬੀ ਨੌਜਵਾਨ ਸਭਾ ਪੰਜਾਬ

ਮਾਨਸਾ 24 ਅਪ੍ਰੈਲ,ਬੋਲੇ ਪੰਜਾਬ ਬਿਓਰੋ- ਸ੍ਰੀ ਨਰਿੰਦਰ ਮੋਦੀ ਜੀ (ਕਾਰਜ ਵਾਹਕ ਪ੍ਰਧਾਨ ਮੰਤਰੀ) ਅਤੇ ਬੀਜੇਪੀ ਦੇ ਯੋਗੀ ਅਦਿੱਤਿਆਨਾਥ,ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਗਿਰੀਰਾਜ ਕਿਸ਼ੋਰ ਵਰਗੇ ਸਟਾਰ ਪ੍ਰਚਾਰਕਾਂ ਖਿਲਾਫ ਚੋਣ ਜਾਬਤੇ ਦੀ ਖੁੱਲੇ ਆਮ ਉਲੰਘਣਾ ਕਰਨ ਬਦਲੇ ਕਾਰਵਾਈ ਕੀਤੀ ਜਾਵੇ ।ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਅਤੇ ਇਨਕਲਾਬੀ ਨੌਜਵਾਨ ਸਭਾ ਪੰਜਾਬ ਵੱਲੋਂ ਕਾਰਜ ਵਾਹਕ ਪ੍ਰਧਾਨ […]

Continue Reading