ਭਾਜਪਾ ਨੇ ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿੱਚ ਕੋਆਰਡੀਨੇਟਰ ਨਿਯੁਕਤ ਕੀਤੇ
ਚੰਡੀਗੜ੍ਹ, 22 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ‘ਚ ਭਾਜਪਾ ਨੇ ਆਪਣੇ ਸੰਗਠਨ ਨੂੰ ਮਜ਼ਬੂਤ ਕਰਦੇ ਹੋਏ ਸਾਰੇ 13 ਲੋਕ ਸਭਾ ਹਲਕਿਆਂ ਵਿੱਚ ਕੋਆਰਡੀਨੇਟਰ ਨਿਯੁਕਤ ਕੀਤੇ ਹਨ। ਇਸ ਪਿੱਛੇ ਕੋਸ਼ਿਸ਼ ਹੈ ਕਿ ਚੋਣਾਂ ਨੂੰ ਚੰਗੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਇਹ ਹੁਕਮ ਪਾਰਟੀ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਪ੍ਰਧਾਨ ਸੁਨੀਲ ਜਾਖੜ ਨਾਲ ਮੀਟਿੰਗ ਤੋਂ ਬਾਅਦ ਜਾਰੀ ਕੀਤੇ […]
Continue Reading