ਸਕੂਲ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਤਰਨਤਾਰਨ, 18 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸੜਕ ਹਾਦਸੇ ਵਿੱਚ ਤਰਨ ਤਾਰਨ ਦੇ ਪਿੰਡ ਐਮਾ ਦੇ 18 ਸਾਲਾ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਨਾਲ ਇਹ ਦਰਦਨਾਕ ਹਾਦਸਾ ਉਸ ਸਮੇ ਵਾਪਰਿਆ ਜਦੋਂ ਉਹ ਆਪਣੇ ਸਕੂਲ ਜਾ ਰਿਹਾ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਜਗਮੀਤ ਵਜੋਂ ਹੋਈ ਹੈ।ਨੌਜਵਾਨ ਦੀ ਮੌਤ ਦੀ ਖ਼ਬਰ ਸੁਣਕੇ ਪੂਰੇ ਇਲਾਕੇ ‘ਚ ਸੋਗ ਫੈਲ ਗਿਆ।ਸੜਕ ਹਾਦਸੇ […]

Continue Reading

ਸਿੱਖਿਆ ਬੋਰਡ ਵਲੋਂ 10ਵੀਂ ਕਲਾਸ ਦਾ ਨਤੀਜਾ ਜਾਰੀ ,ਪਹਿਲੇ ਸਥਾਨਾਂ ਉਤੇ ਕੁੜੀਆਂ ਮੋਹਰੀ

 ਮੋਹਾਲੀ, 18 ਅਪ੍ਰੈਲ, ਬੋਲੇ ਪੰਜਾਬ ਬਿਓਰੋ : PSEB ਵੱਲੋਂ 10ਵੀਂ ਕਲਾਸ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨ ਦਿੱਤਾ ਹੈ। ਪਹਿਲੇ ਤਿੰਨੇ ਸਥਾਨਾਂ ਉਤੇ ਕੁੜੀਆਂ ਮੋਹਰੀ ਹਨ। ਪਹਿਲੇ ਦੋ ਸਥਾਨ ਲੁਧਿਆਣਾ ਜ਼ਿਲ੍ਹੇ ਦੇ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸਿਮਲਾਪੁਰੀ ਦੀਆਂ ਵਿਦਿਆਰਥਣਾਂ ਨੇ ਪ੍ਰਾਪਤ ਕੀਤੇ ਹਨ ਅਤੇ ਤੀਜੇ ਸਥਾਨ ਉਤੇ ਅੰਮ੍ਰਿਤਸਰ ਜ਼ਿਲ੍ਹੇ ਦੀ ਅੰਬਰ ਪਬਲਿਕ […]

Continue Reading

ਚੱਲਦੀ ਕਾਰ ਨੂੰ ਲੱਗੀ ਅੱਗ,ਲੋਕਾਂ ਦੀ ਮਿਹਨਤ ਸਦਕਾ ਸੈਂਕੜੇ ਏਕੜ ਕਣਕ ਦੀ ਫ਼ਸਲ ਤਬਾਹ ਹੋਣੋਂ ਬਚੀ

ਖੰਨਾ, 18 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪਿੰਡ ਸ਼ਾਹਪੁਰ ਨੇੜੇ ਬੁੱਧਵਾਰ ਦੇਰ ਰਾਤ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇੱਕ ਚੱਲਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਖੁਸ਼ਕਿਸਮਤੀ ਨਾਲ, ਵਾਹਨ ਦਾ ਡਰਾਈਵਰ ਬਚ ਗਿਆ ਅਤੇ ਉਸ ਨੇ ਆਪਣੇ ਆਪ ਨੂੰ ਬਾਹਰ ਕੱਢ ਲਿਆ। ਜਾਣਕਾਰੀ ਅਨੁਸਾਰ ਮਨਦੀਪ ਸ਼ਰਮਾ ਵਾਸੀ ਘੁਰਾਣੀ ਸਕੋਡਾ ਕਾਰ ਚਲਾ ਰਿਹਾ ਸੀ। ਉਹ ਮੈਕਡੋਨਲਡ ਤੋਂ ਆਪਣੇ […]

Continue Reading

ਲੁਧਿਆਣਾ ‘ਚ ਛੋਟੀ ਬੱਚੀ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਕਾਤਲ ਔਰਤ ਨੂੰ ਮਿਲੀ ਫਾਂਸੀ ਦੀ ਸਜ਼ਾ

ਲੁਧਿਆਣਾ, 18 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੁਧਿਆਣਾ ਅਦਾਲਤ ਨੇ ਢਾਈ ਸਾਲਾ ਮਾਸੂਮ ਦਿਲਰਾਜ ਦਾ ਕਤਲ ਕਰਨ ਵਾਲੀ ਗੁਆਂਢਣ ਨੀਲਮ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਉਸਨੇ 2 ਸਾਲ ਪਹਿਲਾਂ ਬੱਚੀ ਨੂੰ ਜ਼ਿੰਦਾ ਦਫਨਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਜਿਸ ਤੋਂ ਬਾਅਦ ਬੀਤੇ ਸ਼ੁੱਕਰਵਾਰ ਨੂੰ ਅਦਾਲਤ ਨੇ ਉਸਨੂੰ ਦੋਸ਼ੀ ਠਹਿਰਾਇਆ ਸੀ। ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ […]

Continue Reading

ਲੁਧਿਆਣਾ : ਸਿਲੰਡਰ ਫਟਣ ਕਾਰਨ ਘਰ ‘ਚ ਅੱਗ ਲੱਗੀ,3 ਵਿਅਕਤੀ ਝੁਲਸੇ,ਪਾਲਤੂ ਜਾਨਵਰ ਦੀ ਮੌਤ

ਲੁਧਿਆਣਾ, 18 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਚੰਡੀਗੜ੍ਹ ਰੋਡ ‘ਤੇ ਪੈਂਦੇ ਸੈਕਟਰ-32ਏ ਸਥਿਤ ਬੀਕਾਨੇਰ ਸਵੀਟ ਸ਼ਾਪ ਨੇੜੇ ਇੱਕ ਘਰ ਵਿੱਚ ਸਿਲੰਡਰ ਫਟਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਸਿਲੰਡਰ ਫਟਣ ਨਾਲ ਘਰ ਨੂੰ ਅੱਗ ਲੱਗ ਗਈ। ਇਸ ਹਾਦਸੇ ‘ਚ ਘਰ ‘ਚ ਮੌਜੂਦ ਇਕ ਬਜ਼ੁਰਗ ਔਰਤ ਸਮੇਤ 3 ਲੋਕ ਬੁਰੀ ਤਰ੍ਹਾਂ ਨਾਲ ਝੁਲਸ ਗਏ। ਉਨ੍ਹਾਂ ਨੂੰ ਇਲਾਜ ਲਈ ਇੱਕ ਨਿੱਜੀ […]

Continue Reading

ਢੀਂਡਸਾ ਪਰਿਵਾਰ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨਾਲ ਨਹੀਂ ਤੁਰੇਗਾ

ਸੰਗਰੂਰ, ਬੋਲੇ ਪੰਜਾਬ ਬਿਉਰੋ: ਸੰਗਰੂਰ ਲੋਕ ਸਭਾ ਹਲਕੇ ਤੋਂ ਟਿਕਟ ਨਾ ਮਿਲਣ ਉਤੇ ਢੀਂਡਸਾ ਪਰਿਵਾਰ (Dhindsa family) ਨੇ ਵੱਡਾ ਫੈਸਲਾ ਲੈ ਲਿਆ ਹੈ। ਸੂਤਰਾਂ ਦੇ ਹਵਾਲੇ ਤੋਂ ਖਬਰ ਆ ਰਹੀ ਹੈ ਕਿ ਢੀਂਡਸਾ ਪਰਿਵਾਰ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨਾਲ ਨਹੀਂ ਤੁਰੇਗਾ। ਜਾਣਕਾਰੀ ਮਿਲੀ ਹੈ ਕਿ ਢੀਂਡਸਾ ਧੜੇ ਨੇ ਹੰਗਾਮੀ ਮੀਟਿੰਗ ਸੱਦ ਕੇਫੈਸਲਾ […]

Continue Reading

ਚੋਣ ਜ਼ਾਬਤੇ ਤੋਂ ਬਾਅਦ ਪੰਜਾਬ ‘ਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਤੇ ਹੋਰ ਕੀਮਤੀ ਵਸਤਾਂ ਜ਼ਬਤ

ਚੰਡੀਗੜ੍ਹ: ਬੋਲੇ ਪੰਜਾਬ ਬਿਉਰੋ: ਦੇਸ਼ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਬਾਅਦ ਸੁਰੱਖਿਆ ਅਤੇ ਹੋਰ ਏਜੰਸੀਆਂ ਵੱਲੋਂ ਪੰਜਾਬ ਵਿੱਚ ਕੁੱਲ 243.95 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਡਰੱਗ ਅਤੇ ਹੋਰ ਕੀਮਤੀ ਸਮਾਨ ਜ਼ਬਤ ਕੀਤਾ ਜਾ ਚੁੱਕਾ ਹੈ।ਡਰੱਗ, ਸ਼ਰਾਬ, ਨਕਦੀ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਨੂੰ ਰੋਕਣ ਲਈ ਅੰਤਰਰਾਜੀ ਨਾਕਿਆਂ ਉੱਤੇ 48 ਹਾਈਟੈੱਕ ਸੀਸੀਟੀਵੀ ਕੈਮਰਿਆਂ ਨਾਲ 24 […]

Continue Reading

ਲੁਧਿਆਣਾ ‘ਚ ਨਸ਼ਾ ਤਸਕਰ ਹੈਰੋਇਨ ਸਮੇਤ ਗ੍ਰਿਫਤਾਰ

ਲੁਧਿਆਣਾ, 18 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਥਾਣਾ ਸਲੇਮ ਟਾਬਰੀ ਅਧੀਨ ਆਉਂਦੀ ਪੁਲਸ ਚੌਕੀ ਨੇ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਇਕ ਨਸ਼ਾ ਤਸਕਰ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਅਜੀਤਪਾਲ ਸਿੰਘ ਨੇ ਦੱਸਿਆ ਕਿ ਪੁਲਸ ਟੀਮ ਗਸ਼ਤ ਦੌਰਾਨ ਭੱਟੀਆਂ ਬੇਟ ਵਿਖੇ ਮੌਜੂਦ ਸੀ ਤਾਂ ਇਸੇ […]

Continue Reading

ਪਾਕਿਸਤਾਨ ਵੱਲੋਂ ਭਾਰਤੀ ਖੇਤਰ ‘ਚ ਘੁਸਪੈਠ ਦੀ ਕੋਸ਼ਿਸ਼,ਡਰੋਨ ਬਰਾਮਦ

ਤਰਨਤਾਰਨ, 18 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਖੇਤਾਂ ‘ਚੋਂ ਥਾਣਾ ਖੇਮਕਰਨ ਦੀ ਪੁਲਸ ਅਤੇ ਬੀ.ਐੱਸ.ਐੱਫ. ਵਲੋਂ 1 ਡਰੋਨ ਬਰਾਮਦ ਕੀਤਾ ਗਿਆ ਹੈ। ਇਸ ਬਰਾਮਦਗੀ ਸਬੰਧੀ ਥਾਣਾ ਖੇਮਕਰਨ ਵਿਖੇ ਇੱਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।ਡੀ.ਐਸ.ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਦੇ […]

Continue Reading

ਪੀਐਸਈਬੀ ਦੀ 10ਵੀਂ ਜਮਾਤ ਦਾ ਨਤੀਜਾ ਅੱਜ , ਕਿਵੇਂ ਚੈਕ ਹੋਵੇਗਾ ਨਤੀਜਾ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ:ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀ 10ਵੀਂ ਜਮਾਤ ਦਾ ਨਤੀਜਾ ਅੱਜ (18 ਅਪ੍ਰੈਲ ) ਐਲਾਨ ਦਿੱਤਾ ਜਾਵੇਗਾ।ਕਿਵੇਂ ਚੈਕ ਹੋਵੇਗਾ ਨਤੀਜਾ,ਪੰਜਾਬ ਬੋਰਡ 10ਵੀਂ ਜਮਾਤ ਦਾ ਨਤੀਜਾ ਜਾਰੀ ਹੋਣ ਤੋਂ ਬਾਅਦ ਪੀਐਸਈਬੀ ਦੀ ਅਧਿਕਾਰ ਵੈਬਸਾਈਟ ਪੀਐਸਈਬੀ.ਇੰਨ ਉਤੇ ਅਪਲੋਡ ਕਰ ਦਿੱਤਾ ਜਾਵੇਗਾ। ਵਿਦਿਆਰਥੀ ਰੋਲ ਨੰਬਰ, ਐਪਲੀਕੇਸ਼ਨ ਨੰਬਰ, ਰਜਿਸਟ੍ਰੇਸ਼ਨ ਨੰਬਰ ਦੀ ਮਦਦ ਨਾਲ ਸਾਈਟ ਉਤੇ ਲਾਗ […]

Continue Reading