ਦਿੱਲੀ ਗੁਰਦੁਆਰਾ ਕਮੇਟੀ ਦੇ ਧਰਮ ਪ੍ਰਚਾਰ ਵਿਭਾਗ ਦੀ ਪ੍ਰੇਰਨਾ ਸਦਕਾ ਸੈਂਕੜੇ ਪ੍ਰਾਣੀਆਂ ਨੇ ਅੰਮ੍ਰਿਤ ਛਕਿਆ
ਨਵੀਂ ਦਿੱਲੀ, 14 ਅਪ੍ਰੈਲ ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ): ਖ਼ਾਲਸਾ ਸਾਜਨਾ ਦਿਵਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਵਿਭਾਗ ਵੱਲੋਂ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਅੰਮ੍ਰਿਤ ਸੰਚਾਰ ਦਾ ਵਿਸ਼ਾਲ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਸੈਂਕੜੇ ਲੋਕਾਂ ਨੇ ਅੰਮ੍ਰਿਤਪਾਨ ਕੀਤਾ। ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋ ਅਤੇ […]
Continue Reading