ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 706, 22-04-2026

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ […]

Continue Reading

ਕਾਂਗਰਸ ਨੇ ਲਾਏ 20 ਨਵੇਂ ਬਲਾਕ ਪ੍ਰਧਾਨ

ਚੰਡੀਗੜ੍ਹ, 21 ਅਪ੍ਰੈਲ ,ਬੋਲੇ ਪੰਜਾਬ ਬਿਉਰੋ; ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਕਾਂਗਰਸ ਦੇ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਕਾਂਗਰਸ ਦੇ ਬਲਾਕ ਪ੍ਰਧਾਨਾਂ ਦੀ ਨਿਯੁਕਤੀ ‘ਤੇ ਰਾਜਾ ਵੜਿੰਗ ਨੇ ਇੱਕ ਪੋਸਟ ਪਾਉਂਦਿਆਂ ਕਿਹਾ ਕਿ, “ਮੈਂ ਸਭ ਨੂੰ ਦਿਲੋਂ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਇਹ ਇਕ ਮਹੱਤਵਪੂਰਨ ਕਦਮ ਹੈ ਜੋ ਪਾਰਟੀ ਨੂੰ ਜ਼ਮੀਨੀ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਚੰਡੀਗੜ੍ਹ, 21 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮੁਲਾਜ਼ਮ ਅਤੇ ਵਰਕਰ ਯੂਨੀਅਨਾਂ ਦੇ ਵਫ਼ਦਾਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ, ਜਿੱਥੇ ਉਨ੍ਹਾਂ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਵਿਸਥਾਰ ਨਾਲ ਸੁਣਿਆ ਅਤੇ ਜਾਇਜ਼ ਮਸਲਿਆਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ। ਮੁਲਾਜ਼ਮਾਂ ਦੀ ਭਲਾਈ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ […]

Continue Reading

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 21 ਅਪ੍ਰੈਲ ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ 7.050 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਦੋ ਕਾਰਟੇਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ […]

Continue Reading

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ*

ਚੰਡੀਗੜ੍ਹ, 21 ਅਪ੍ਰੈਲ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਗੁਰਜੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ […]

Continue Reading

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਚੰਡੀਗੜ੍ਹ, 21 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ ਲਈ ਵਿਸ਼ਵ-ਵਿਆਪੀ ਪਹੁੰਚ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਰਥਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੇ ਆਪਸੀ ਸੰਪਰਕ ਨੂੰ ਉਤਸ਼ਾਹਿਤ ਕਰਨ ਲਈ ਹੰਭਲਾ ਜਾਰੀ ਹੈ। ਚੇਅਰਪਰਸਨ ਮਿਸ ਐਡਿਥ ਨੋਰਡਮੈਨ ਦੀ ਅਗਵਾਈ […]

Continue Reading

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਚੰਡੀਗੜ੍ਹ, 21 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਲੈਂਡ ਦੇ ਮਸ਼ਹੂਰ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਹਾਕੀ ਨੂੰ ਹੋਰ ਮਜ਼ਬੂਤ ਕਰਨ, ਖ਼ਾਸ ਕਰ ਕੇ ਵੱਕਾਰੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਤਿਆਰੀ ਲਈ ਉਨ੍ਹਾਂ ਦੀ ਮੁਹਾਰਤ ਦਾ ਲਾਹਾ ਲੈਣ ਦੀ ਪੇਸ਼ਕਸ਼ ਕੀਤੀ। ਵਿਸਤਾਰ ਨਾਲ […]

Continue Reading

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ  ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਚੰਡੀਗੜ੍ਹ, 21 ਅਪ੍ਰੈਲ,ਬੋਲੇ ਪੰਜਾਬ ਬਿਉਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਮਾਰਚ ਮਹੀਨੇ ਦੌਰਾਨ 9 ਵੱਖ-ਵੱਖ ਟਰੈਪ ਕੇਸਾਂ ਵਿੱਚ 9 ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ […]

Continue Reading

ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ  ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 21 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ  ਪੁਲਿਸ ਥਾਣਾ ਜੈਤੋ,ਜ਼ਿਲ੍ਹਾ ਫਰੀਦਕੋਟ ਵਿੱਚ ਤਾਇਨਾਤ ਸਹਾਇਕ ਸਬ- ਇੰਸਪੈਕਟਰ ਹਰਪਾਲ ਸਿੰਘ ਨੂੰ 33,500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ […]

Continue Reading

ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਮਨਾਇਆ ਗਿਆ

ਮੋਹਾਲੀ 21 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । […]

Continue Reading