ਸਲਮਾਨ ਖਾਨ ਦੀ ਰਿਹਾਇਸ਼ ਦੇ ਬਾਹਰ ਫਾਇਰਿੰਗ

ਮੁੰਬਈ, 14 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਹੋਣ ਦੀ ਜਾਣਕਾਰੀ ਮਿਲੀ ਹੈ। ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਅੱਜ ਸਵੇਰੇ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਅੱਜ ਸਵੇਰੇ 5 ਵਜੇ ਮੋਟਰਸਾਈਕਲ ‘ਤੇ ਸਵਾਰ ਅਣਪਛਾਤੇ ਵਿਅਕਤੀਆਂ ਨੇ ਬਾਂਦਰਾ ਸਥਿਤ ਸਲਮਾਨ ਖਾਨ ਦੇ […]

Continue Reading

ਚੰਡੀਗੜ੍ਹ ਤੋਂ ਮਲੇਰਕੋਟਲ਼ਾ ਵਾਪਸ ਆ ਰਹੇ ਪੰਜ ਦੋਸਤਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਤਿੰਨ ਦੀ ਮੌਤ

ਮਾਲੇਰਕੋਟਲਾ, 14 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਈਦ ਮਨਾ ਕੇ ਚੰਡੀਗੜ੍ਹ ਤੋਂ ਘਰ ਮੁੜ ਰਹੇ ਪੰਜ ਦੋਸਤ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ, ਜਿਨ੍ਹਾਂ ਵਿੱਚੋਂ ਤਿੰਨ ਦੀ ਮੌਤ ਹੋ ਗਈ ਜਦਕਿ ਬਾਕੀ ਦੋ ਨੌਜਵਾਨਾਂ ਨੂੰ ਵੱਖ-ਵੱਖ ਹਸਪਤਾਲਾਂ ’ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਸੂਤਰਾਂ ਮੁਤਾਬਕ ਹਾਦਸਾ ਏਨਾ ਭਿਆਨਕ ਸੀ […]

Continue Reading

ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਰੋਡਸ਼ੋਅ ‘ਤੇ ਹੋਇਆ ਪਥਰਾਅ, ਲੱਗੀ ਸੱਟ

ਬੋਲੇ ਪੰਜਾਬ ਬਿਉਰੋ: ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ YSRCP ਮੁਖੀ ਜਗਨ ਮੋਹਨ ਰੈੱਡੀ 13 ਅਪ੍ਰੈਲ ਰਾਤ ਨੂੰ ਰੋਡ ਸ਼ੋਅ ‘ਤੇ ਪਥਰਾਅ ਹੋਣ ਕਰਕੇ ਜ਼ਖਮੀ ਹੋ ਗਏ ਹਨ। ਜਗਨ ਮੋਹਨ ਰੈਡੀ ‘ਤੇ ਇਹ ਹਮਲਾ ਅਜੀਤ ਸਿੰਘ ਨਗਰ ‘ਚ ਹੋਇਆ। ਰੋਡ ਸ਼ੋਅ ਦੌਰਾਨ ਪੱਥਰਬਾਜ਼ੀ ‘ਚ ਸੀਐਮ ਰੈੱਡੀ ਦੇ ਮੱਥੇ ‘ਤੇ ਸੱਟ ਲੱਗ ਗਈ।ਵਿਜੇਵਾੜਾ ਦੇ ਸਿੰਘ ਨਗਰ […]

Continue Reading

ਅੱਜ ਕਾਂਗਰਸ ਪੰਜਾਬ ‘ਚ ਉਮੀਦਵਾਰਾਂ ਦਾ ਕਰ ਸਕਦੀ ਐਲਾਨ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਅੱਜ ਪੰਜਾਬ ਵਿੱਚ ਕਾਂਗਰਸ ਦੀ ਪਹਿਲੀ ਸੂਚੀ ਜਾਰੀ ਹੋ ਸਕਦੀ ਹੈ।ਪੰਜਾਬ ਦੇ ਦੋ ਸੰਸਦ ਮੈਂਬਰਾਂ ਦੇ ਨਾਵਾਂ ਨੂੰ ਹੋਲਡ ‘ਤੇ ਰੱਖਦਿਆਂ ਹੋਇਆਂ ਇਸ ਵਾਰ ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ, ਜਦਕਿ ਦੋ ਨਾਵਾਂ ‘ਤੇ ਮੋਹਰ ਲੱਗ ਗਈ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਦੀ […]

Continue Reading

ਪੰਜਾਬ ‘ਚ 15 ਅਪ੍ਰੈਲ ਤੱਕ ਮੀਂਹ, ਗੜੇਮਾਰੀ ਦੀ ਸੰਭਾਵਨਾ

ਬੋਲੇ ਪੰਜਾਬ ਬਿਉਰੋ: ਚੰਡੀਗੜ੍ਹ ਮੌਸਮ ਵਿਭਾਗ ਵੱਲੋਂ 15 ਅਪ੍ਰੈਲ ਤੱਕ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਗਈ ਹੈ। ਚੰਡੀਗੜ੍ਹ ਮੌਸਮ ਵਿਭਾਗ ਦੇ ਇੰਚਾਰਜ ਨੇ ਮੌਸਮ ਵਿੱਚ ਆਉਣ ਵਾਲੀ ਤਬਦੀਲੀ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਹੁਸ਼ਿਆਰਪੁਰ, ਅਬੋਹਰ, ਫਾਜ਼ਿਲਕਾ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਜ਼ਿਲ੍ਹੇ ਖ਼ਰਾਬ ਮੌਸਮ ਦੇ ਨਾਲ ਕਾਫੀ ਪ੍ਰਭਾਵਿਤ […]

Continue Reading

ਕਾਂਗਰਸ ਨੇ ਕੰਗਨਾ ਰਣੌਤ ਖਿ਼ਲਾਫ਼ ਵਿਕਰਮਾਦਿੱਤਿਆ ਸਿੰਘ ਨੂੰ ਉਤਾਰਿਆ

                                                                  ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਕਾਂਗਰਸ ਹਾਈਕਮਾਨ ਨੇ ਬੀਤੀ ਦੇਰ ਸ਼ਾਮ 16 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਸੂਚੀ ਵਿੱਚ ਹਿਮਾਚਲ ਪ੍ਰਦੇਸ਼ ‘ਚ ਲੋਕ ਸਭਾ ਹਲਕਾ ਮੰਡੀ ਤੋਂ ਭਾਜਪਾ ਉਮੀਦਵਾਰ ਕੰਗਨਾ ਰਣੌਤ ਖਿ਼ਲਾਫ਼ ਵਿਕਰਮਾਦਿੱਤਿਆ ਸਿੰਘ ਨੂੰ ਟਿਕਟ ਦਿੱਤੀ ਜਦੋਂਕਿ ਚੰਡੀਗੜ੍ਹ ਤੋਂ ਮਨੀਸ਼ ਤਿਵਾੜੀ ‘ਤੇ ਦਾਅ ਖੇਡਿਆ ਹੈ।ਸ਼ਿਮਲਾ ਰਾਖਵਾਂ ਹਲਕੇ ਤੋਂ ਵਿਨੋਦ ਸੁਲਤਾਨਪੁਰੀ ਨੂੰ ਟਿਕਟ ਦਿੱਤੀ […]

Continue Reading

ਈਰਾਨ ਨੇ ਇਜ਼ਰਾਈਲ ‘ਤੇ ਬੈਲਿਸਟਿਕ ਮਿਜ਼ਾਈਲਾਂ ਨਾਲ ਕੀਤਾ ਹਮਲਾ, ਇਜ਼ਰਾਇਲੀ ਫ਼ੌਜ ਜਵਾਬੀ ਕਾਰਵਾਈ ਲਈ ਤਿਆਰ

ਤਲ ਅਵੀਵ, 14 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਈਰਾਨ ਨੇ ਇਜ਼ਰਾਈਲ ‘ਤੇ ਬੈਲਿਸਟਿਕ ਮਿਜ਼ਾਈਲਾਂ ਨਾਲ ਹਮਲਾ ਕੀਤਾ ਹੈ। ਸ਼ੁਰੂਆਤੀ ਰਿਪੋਰਟਾਂ ਦੇ ਅਨੁਸਾਰ, ਹਮਲਾ ਇੱਕ ਡਰੋਨ/ਯੂਏਵੀ ਦੁਆਰਾ ਕੀਤਾ ਗਿਆ ਸੀ। ਦੇਰ ਰਾਤ, ਇਜ਼ਰਾਈਲ ਦੀ ਸਰਕਾਰੀ ਨਿਊਜ਼ ਏਜੰਸੀ ਆਈਆਰਐਨਏ ਨੇ ਦਾਅਵਾ ਕੀਤਾ ਕਿ ਬੈਲਿਸਟਿਕ ਮਿਜ਼ਾਈਲਾਂ ਨੇ ਇਜ਼ਰਾਈਲੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਇਸ ਦੌਰਾਨ ਇਜ਼ਰਾਇਲੀ ਫੌਜ ਈਰਾਨ ਦੀ ਹਿਮਾਕਤ ਦਾ […]

Continue Reading

ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਮਚੀ ਅਫਰਾ ਤਫਰੀ

ਖੰਨਾ, 14 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਖੰਨਾ ‘ਚ ਪੰਜਾਬ ਰੋਡਵੇਜ਼ ਦੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਬੱਸ ਕੰਡਕਟਰ ਦੀ ਸਿਆਣਪ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ। ਜਦੋਂ ਕੰਡਕਟਰ ਨੇ ਇੰਜਣ ‘ਚੋਂ ਧੂੰਆਂ ਨਿਕਲਦਾ ਦੇਖਿਆ ਤਾਂ ਉਸ ਨੇ ਤੁਰੰਤ ਡਰਾਈਵਰ ਨੂੰ ਬੱਸ ਰੋਕਣ ਲਈ ਕਿਹਾ। ਬੱਸ ਵਿੱਚ ਸਵਾਰ ਕਰੀਬ 45 ਯਾਤਰੀਆਂ ਨੂੰ ਬਾਹਰ ਕੱਢ ਲਿਆ ਗਿਆ ਅਤੇ […]

Continue Reading

ਤਰਨਤਾਰਨ : ਕਰੋੜਾਂ ਰੁਪਏ ਦੀ ਹੈਰੋਇਨ ਸਮੇਤ 3 ਸਮੱਗਲਰ ਗ੍ਰਿਫਤਾਰ

ਤਰਨਤਾਰਨ, 13 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸੀ.ਆਈ.ਏ. ਸਟਾਫ ਤਰਨਤਾਰਨ ਅਤੇ ਥਾਣਾ ਖਾਲੜਾ ਨੇ 700 ਗ੍ਰਾਮ ਹੈਰੋਇਨ ਬਰਾਮਦ ਕਰਕੇ 3 ਸਮੱਗਲਰਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਮਾਣਯੋਗ ਅਦਾਲਤ ਤੋਂ ਰਿਮਾਂਡ ਹਾਸਲ ਕਰਕੇ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।ਉਨ੍ਹਾਂ ਤੋਂ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਬਰਾਮਦ ਕੀਤੀ […]

Continue Reading

ਚੰਡੀਗੜ੍ਹ ਲੋਕ ਸਭਾ ਸੀਟ ਤੋਂ ਪਵਨ ਕੁਮਾਰ ਬਾਂਸਲ ਦੀ ਟਿਕਟ ਰੱਦ, ਮਨੀਸ਼ ਤਿਵਾੜੀ ਹੋਣਗੇ ਉਮੀਦਵਾਰ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਚੰਡੀਗੜ੍ਹ ਲੋਕ ਸਭਾ ਸੀਟ ਤੋਂ ਪਵਨ ਕੁਮਾਰ ਬਾਂਸਲ ਦੀ ਟਿਕਟ ਰੱਦ, ਮਨੀਸ਼ ਤਿਵਾੜੀ ਉਮੀਦਵਾਰ ਹੋਣਗੇ ਕਾਂਗਰਸ ਨੇ ਹੋਰ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ।

Continue Reading