ਕਰੋੜਪਤੀ ਕਾਰੋਬਾਰੀ ਪੈਸਿਆਂ ਦੀ ਖਾਤਿਰ ਬਣਿਆ ਕਿੰਨਰਾਂ ਦਾ ਮੁਖੀ

ਗਾਜ਼ੀਆਬਾਦ, ਬੋਲੇ ਪੰਜਾਬ ਬਿਉਰੋ: ਦਿੱਲੀ ਦੇ ਨਾਲ ਲੱਗਦੇ ਗਾਜ਼ੀਆਬਾਦ ‘ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ। ਇੱਕ ਵਿਅਕਤੀ ਚੰਗਾ ਕਾਰੋਬਾਰ ਚਲਾ ਰਿਹਾ ਸੀ ਪਰ ਜ਼ਿਆਦਾ ਪੈਸੇ ਦੇ ਲਾਲਚ ਵਿੱਚ ਕਾਰੋਬਾਰੀ ਨੇ ਕੁਝ ਸਾਲ ਪਹਿਲਾਂ ਆਪਣਾ ਲਿੰਗ ਬਦਲ ਲਿਆ ਅਤੇ ਕਿੰਨਰ ਬਣ ਗਿਆ। ਕਿੰਨਰ ਬਣਨ ਤੋਂ ਬਾਅਦ ਉਹ ਵਿਅਕਤੀ ਗਾਜ਼ੀਆਬਾਦ ਵਿੱਚ ਕਿੰਨਰਾਂ ਦਾ ਆਗੂ ਵੀ ਬਣ […]

Continue Reading

ਮਹਿਲਾ ਆਗੂ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ

ਲੁਧਿਆਣਾ, 13 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਲਈ ਜਿੱਥੇ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ, ਉੱਥੇ ਹੀ ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਦਲ ਬਦਲੀ ਦਾ ਸਿਲਸਿਲਾ ਵੀ ਜਾਰੀ ਹੈ।ਕਾਂਗਰਸ ਪਾਰਟੀ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਦਰਅਸਲ ਲੁਧਿਆਣਾ ਤੋਂ ਵੱਡੀ ਗਿਣਤੀ ਵਿੱਚ ਲੋਕ ਭਾਜਪਾ ਪਾਰਟੀ ਵਿੱਚ ਸ਼ਾਮਲ ਹੋਏ ਹਨ।ਜ਼ਿਲ੍ਹਾ ਪ੍ਰਧਾਨ […]

Continue Reading

ਮੋਹਾਲੀ ਦੇ ਮਟੌਰ ਥਾਣੇ ਦੇ ਐਸਐਚਓ ‘ਤੇ ਗੋਲ਼ੀਬਾਰੀ

ਰੋਪੜ, 13 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਮੋਹਾਲੀ ਦੇ ਮਟੌਰ ਥਾਣੇ ਦੇ SHO ਗੱਬਰ ਸਿੰਘ ‘ਤੇ ਜਾਨਲੇਵਾ ਹਮਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਐੱਸਐੱਚਓ ਕਿਸੇ ਕੰਮ ਲਈ ਰੋਪੜ ਜਾ ਰਿਹਾ ਸੀ। ਰਸਤੇ ਵਿੱਚ ਜਦੋਂ ਉਹ ਮੋਰਿੰਡਾ ਪਹੁੰਚਿਆ ਤਾਂ ਕੁਝ ਵਿਅਕਤੀ ਉਸ ਦਾ ਪਿੱਛਾ ਕਰ ਰਹੇ ਸਨ, ਜਿਨ੍ਹਾਂ ਨੇ ਗੋਲੀਆਂ ਚਲਾ […]

Continue Reading

ਪੰਜਾਬ ‘ਚ 100 ਤੋਂ ਵੱਧ ਝੁੱਗੀਆਂ ਸੜ ਕੇ ਸੁਆਹ

ਜਲੰਧਰ, 13 ਅਪ੍ਰੈਲ,ਬੋਲੇਪੰਜਾਬ ਬਿਓਰੋ:ਜਲੰਧਰ-ਕਪੂਰਥਲਾ ਰੇਲਵੇ ਸੈਕਸ਼ਨ ‘ਤੇ ਹੁਸੈਨਪੁਰ ਨੇੜੇ ਰੇਲਵੇ ਲਾਈਨਾਂ ਦੇ ਨਾਲ ਲੱਗਦੀਆਂ ਝੁੱਗੀਆਂ ‘ਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਤੋਂ ਬਾਅਦ ਹਰ ਪਾਸੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।ਹਾਲਾਂਕਿ ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ ਪਰ ਇਸ ਭਿਆਨਕ ਅੱਗ ਕਾਰਨ 100 ਤੋਂ ਵੱਧ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। […]

Continue Reading

ਲੋਕ ਸਭਾ ਚੋਣਾਂ ਕਰਕੇ ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸਰਕੂਲਰ ਜਾਰੀ

ਲੁਧਿਆਣਾ, 13 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਇੱਕ ਪਾਸੇ ਲੁਧਿਆਣਾ ਵਿੱਚ ਲੋਕ ਸਭਾ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਨਗਰ ਨਿਗਮ ਦੇ ਜ਼ਿਆਦਾਤਰ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾ ਹੋਈਆਂ ਹਨ। ਇਸ ਦੇ ਨਾਲ ਹੀ ਇਨ੍ਹਾਂ ਮੁਲਾਜ਼ਮਾਂ ਨੂੰ ਲੋਕ ਸਭਾ ਚੋਣਾਂ ਤੱਕ ਛੁੱਟੀ ਵੀ ਨਹੀਂ ਮਿਲੇਗੀ। ਸਗੋਂ ਪਹਿਲਾਂ ਹੀ ਛੁੱਟੀ ‘ਤੇ ਗਏ ਮੁਲਾਜ਼ਮਾਂ ਨੂੰ ਵਾਪਸ ਡਿਊਟੀ ‘ਤੇ ਆਉਣਾ ਪਵੇਗਾ।ਇਹ ਹੁਕਮ ਡੀ.ਸੀ. […]

Continue Reading

ਈਰਾਨ-ਇਜ਼ਰਾਈਲ ਵਿਚਾਲੇ ਸੰਭਾਵੀ ਜੰਗ ਦੇ ਮੱਦੇਨਜਰ ਭਾਰਤ ਵੱਲੋਂ ਆਪਣੇ ਨਾਗਰਿਕਾਂ ਲਈ ਅਡਵਾਈਜਰੀ ਜਾਰੀ

ਨਵੀਂ ਦਿੱਲੀ, 13 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਹਮਾਸ-ਇਜ਼ਰਾਈਲ ਵਿਚਾਲੇ ਇਕ ਹੋਰ ਜੰਗ ਛਿੜਦੀ ਨਜ਼ਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਈਰਾਨ ਇਜ਼ਰਾਈਲ ‘ਤੇ ਵੱਡਾ ਹਮਲਾ ਕਰ ਸਕਦਾ ਹੈ। ਇਸ ਚੇਤਾਵਨੀ ਦੇ ਮੱਦੇਨਜ਼ਰ, ਇਜ਼ਰਾਈਲ ਸ਼ੁੱਕਰਵਾਰ ਨੂੰ ਈਰਾਨ ਜਾਂ ਉਸ ਦੇ ਪ੍ਰੌਕਸੀ ਦੁਆਰਾ ਹਮਲੇ ਦੀ ਸੰਭਾਵਨਾ ਲਈ ਤਿਆਰ ਹੈ। ਉਸ ਨੇ ਹਮਲੇ ਨਾਲ ਨਜਿੱਠਣ ਲਈ ਪੂਰੀ ਤਿਆਰੀ […]

Continue Reading

ਹਾਈਕੋਰਟ ਦੀ ਵੱਡੀ ਟਿੱਪਣੀ, ਕਿਹਾ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ ਸੜਕਾਂ ਜਾਮ ਕਰਨੀਆਂ ਗਲਤ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: 7 ਜਨਵਰੀ 2023 ਤੋਂ ਸਿੱਖ ਕੈਦੀਆਂ ਦੀ ਰਿਹਾਈ ਲਈ ਮੋਹਾਲੀ ਵਿਖੇ ਚੱਲ ਰਹੇ ਪੱਕੇ ਮੋਰਚੇ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਦਾਇਰ ਜਨਹਿੱਤ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ ਅਣਮਿੱਥੇ ਸਮੇਂ ਲਈ ਸੜਕ ਜਾਮ ਨਹੀਂ ਕੀਤੀ ਜਾ ਸਕਦੀ […]

Continue Reading

ਅੱਤਵਾਦੀ ਪ੍ਰਭਪ੍ਰੀਤ ਸਿੰਘ ਜਰਮਨੀ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : ਬੋਲੇ ਪੰਜਾਬ ਬਿਉਰੋ: ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਜਰਮਨੀ ਅਧਾਰਤ ਸੰਚਾਲਕ ਪ੍ਰਭਪ੍ਰੀਤ ਸਿੰਘ ਸਿੱਧੂ ਨੂੰ ਦਿੱਲੀ ਦੇ ਆਈਜੀਆਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਜ਼ਿਕਰਯੋਗ ਹੈ ਕਿ ਸਾਲ 2020 ਵਿੱਚ, ਐਸਐਸਓਸੀ ਅੰਮ੍ਰਿਤਸਰ ਵਿਖੇ ਗੁਪਤ ਸੂਚਨਾ ਮਿਲੀ ਸੀ ਕਿ ਕੇਜੈਡਐਫ ਅੱਤਵਾਦੀ […]

Continue Reading

ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਸਿਵਲ ਸਰਜਨ ਅਤੇ ਐਸ. ਐਮ. ਓ. ਨੂੰ ਨੋਟਿਸ ਜਾਰੀ

ਜਲੰਧਰ, 13 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਸਿਵਲ ਸਰਜਨ ਜਗਦੀਪ ਚਾਵਲਾ ਅਤੇ ਸੀਨੀਅਰ ਮੈਡੀਕਲ ਅਫਸਰ ਸੁਖਵਿੰਦਰ ਸਿੰਘ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਦਰਅਸਲ, ਗਲੋਬਲ ਹਿਊਮਨ ਰਾਈਟਸ ਵੈਲਫੇਅਰ ਸੁਸਾਇਟੀ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਕਮਿਸ਼ਨ ਨੇ ਉਕਤ ਅਧਿਕਾਰੀਆਂ ਵਿਰੁੱਧ ਨੋਟਿਸ ਜਾਰੀ ਕੀਤਾ ਹੈ।ਸੁਸਾਇਟੀ ਦਾ ਕਹਿਣਾ ਹੈ ਕਿ ਉਹ ਸਮੇਂ-ਸਮੇਂ ‘ਤੇ ਸੂਬੇ […]

Continue Reading

ਲੁਧਿਆਣਾ ‘ਚ ਮੈਡੀਕਲ ਕਰਵਾਉਣ ਆਇਆ ਮੁਲਜ਼ਮ ਹੱਥਕੜੀ ਛੁਡਵਾ ਕੇ ਫ਼ਰਾਰ

ਲੁਧਿਆਣਾ, 13 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸਾਹਨੇਵਾਲ ਦੇ ਸਿਵਲ ਹਸਪਤਾਲ ‘ਚ ਲੁੱਟ-ਖੋਹ ਦੇ ਦੋਸ਼ ‘ਚ ਗ੍ਰਿਫਤਾਰ ਚਾਰ ਦੋਸ਼ੀਆਂ ਦਾ ਮੈਡੀਕਲ ਕਰਵਾਉਣ ਗਈ ਟੀਮ ਨੂੰ ਚਕਮਾ ਦੇ ਕੇ ਇਕ ਮੁਲਜ਼ਮ ਫਰਾਰ ਹੋ ਗਿਆ। ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਪੁਲੀਸ ਮੁਲਾਜ਼ਮ ਨੂੰ ਹੱਥਕੜੀ ਛੁਡਵਾਉਣ ਲਈ ਧੱਕਾ ਦਿੱਤਾ ਤੇ ਉਹ ਹਥਕੜੀ ਸਮੇਤ ਫਰਾਰ ਹੋ ਗਿਆ। ਟੀਮ ਨੇ ਤੁਰੰਤ ਉੱਚ ਅਧਿਕਾਰੀਆਂ ਨੂੰ […]

Continue Reading