ਪੰਜਾਬ ਦੇ ਇੱਕ ਪਿੰਡ ‘ਚ ਤੇਂਦੂਏ ਦੀ ਦਸਤਕ, ਸਹਿਮ ਦਾ ਮਾਹੌਲ

ਨੂਰਪੁਰਬੇਦੀ, 9 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਰੂਪਨਗਰ ਸ਼ਹਿਰ ਦੇ ਨਾਲ ਲੱਗਦੇ ਬਲਾਕ ਨੂਰਪੁਰਬੇਦੀ ਦੇ ਸਿਰੇ ’ਤੇ ਪੈਂਦੇ ਪਿੰਡ ਭਿੰਡਰ ਨਗਰ ’ਚ ਇੱਕ ਚੀਤੇ ਨੇ ਹਮਲਾ ਕਰ ਦਿੱਤਾ, ਜਿਸ ਨੇ ਪਿੰਡ ਦੇ ਇੱਕ ਕਿਸਾਨ ਦੇ 6 ਮਹੀਨੇ ਦੇ ਵੱਛੇ ਨੂੰ ਖਾ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਘਟਨਾ ਕਾਰਨ ਨੇੜਲੇ ਪਿੰਡਾਂ ਦੇ ਲੋਕਾਂ ਵਿੱਚ ਆਪਣੇ ਪਸ਼ੂਆਂ ਅਤੇ […]

Continue Reading

ਲੋਕ ਸਭਾ ਚੋਣਾਂ ਨੂੰ ਲੈ ਕੇ ਅਕਾਲੀ ਦਲ ਨਵੀਂ ਮੁਸੀਬਤ ’ਚ, ਕਈ ਸੀਟਾਂ ‘ਤੇ ਦੋ-ਦੋ ਉਮੀਦਵਾਰਾਂ ਨੇ ਠੋਕੇ ਦਾਅਵੇ

ਚੰਡੀਗੜ੍ਹ, 8 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਭਾਜਪਾ ਨਾਲ ਗਠਜੋੜ ਤੋਂ ਇਨਕਾਰ ਕਰਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਵਿਚ ਟਿਕਟਾਂ ਨੂੰ ਲੈ ਕੇ ਕਈ ਸੀਟਾਂ ’ਤੇ ਪੇਚ ਫਸ ਗਿਆ ਹੈ ਜਿਸ ਕਾਰਨ ਟਿਕਟਾਂ ਦੇ ਐਲਾਨ ਵਿਚ ਦੇਰੀ ਹੋ ਰਹੀ ਹੈ।ਤਾਜ਼ਾ ਮਾਮਲਾ ਸੰਗਰੂਰ ਵਿਚ ਸਾਹਮਣੇ ਆਇਆ ਹੈ ਜਿਥੇ ਸਾਬਕਾ ਵਿਧਾਇਕ ਤੇ ਕੋਰ ਕਮੇਟੀ ਮੈਂਬਰ ਇਕਬਾਲ ਸਿੰਘ ਝੂੰਦਾ ਨੇ ਆਪਣੀ ਦਾਅਵੇਦਾਰੀ […]

Continue Reading

ਅੱਖਾਂ ‘ਚ ਮਿਰਚਾਂ ਪਾ ਕੇ ਲੁੱਟਣ ਵਾਲੇ ਗਰੋਹ ਦਾ ਪਰਦਾਫਾਸ਼,ਦੋ ਗ੍ਰਿਫਤਾਰ

ਫਗਵਾੜਾ, 8 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸੀ.ਆਈ.ਏ ਸਟਾਫ ਫਗਵਾੜਾ ਦੀ ਪੁਲਸ ਵੱਲੋਂ ਇਕ ਲੁਟੇਰਾ ਗਰੋਹ ਦੇ ਦੋ ਲੁਟੇਰਿਆਂ ਨੂੰ ਗ੍ਰਿਫਤਾਰ ਕਰਨ ਦੀ ਸੂਚਨਾ ਮਿਲੀ ਹੈ।ਲੁਟੇਰੇ ਭੋਲੇ-ਭਾਲੇ ਲੋਕਾਂ ਦੀਆਂ ਅੱਖਾਂ ‘ਚ ਮਿਰਚਾਂ ਦਾ ਪਾਊਡਰ ਆਦਿ ਪਾ ਕੇ ਲੁੱਟਾਂ-ਖੋਹਾਂ ਅਤੇ ਚੋਰੀਆਂ ਕਰਨ ‘ਚ ਮਾਹਿਰ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ ਪਿੰਡ ਸੰਗਤਪੁਰ ਨੇੜੇ ਲੁਟੇਰਿਆਂ ਨੇ ਕਿਸਾਨ ਸੰਤੋਖ ਸਿੰਘ […]

Continue Reading

ਲੁਧਿਆਣਾ ‘ਚ ਨਾਜਾਇਜ਼ ਕਾਲੋਨੀਆਂ ਕੱਟਣ ਵਾਲੇ ਕਾਲੋਨਾਈਜ਼ਰਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 8 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਥਾਣਾ ਮੇਹਰਬਾਨ ਦੀ ਪੁਲਸ ਨੇ ਕਾਲੋਨੀ ‘ਚ ਨਾਜਾਇਜ਼ ਕਾਲੋਨੀ ਕੱਟਣ ਵਾਲੇ ਕਾਲੋਨਾਈਜ਼ਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ 3 ਮੁਲਜਮਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਦੇ ਇੰਚਾਰਜ ਹਰਜਿੰਦਰ ਸਿੰਘ ਨੇ ਦੱਸਿਆ ਕਿ ਗਲਾਡਾ ਵਿਭਾਗ ਦੇ ਅਧਿਕਾਰੀ ਸਰਵਸਵੀਰ ਸਿੰਘ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਬਾਲਾਜੀ ਐਨਕਲੇਵ ਦੇ ਨਾਂ ‘ਤੇ […]

Continue Reading

ਗਰਮੀ ਤੋਂ ਮਿਲੇਗੀ ਰਾਹਤ, ਅਗਲੇ 7 ਦਿਨ ਮੀਂਹ ਦਾ ਅਲਰਟ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਗਰਮੀ ਤੋਂ ਮਿਲੇਗੀ ਰਾਹਤ, ਅਗਲੇ 7 ਦਿਨ ਮੀਂਹ-ਗੜੇਮਾਰੀ ਦਾ ਅਲਰਟ,। ਮੌਸਮ ਵਿਭਾਗ ਨੇ ਦੇਸ਼ ਦੇ ਪੂਰਬੀ ਅਤੇ ਕੇਂਦਰੀ ਹਿੱਸਿਆਂ ਦੇ ਨਾਲ-ਨਾਲ ਪ੍ਰਾਇਦੀਪ ਭਾਰਤ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਗਿਆਨੀਆਂ ਨੇ ਆਪਣੀ ਤਾਜ਼ਾ ਭਵਿੱਖਬਾਣੀ ਵਿੱਚ ਕਿਹਾ ਹੈ ਕਿ ਦੇਸ਼ ਦੇ ਇਨ੍ਹਾਂ ਹਿੱਸਿਆਂ ਵਿੱਚ ਤੇਜ਼ […]

Continue Reading

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ,ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਚੰਡੀਗੜ੍ਹ, 5 ਅਪ੍ਰੈਲ, ਬੋਲੇ ਪੰਜਾਬ ਬਿਓਰੋ:ਪੰਜਾਬ ਵਿੱਚ ਭਲਕੇ 8 ਅਪ੍ਰੈਲ, 2024 ਸੋਮਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਸੂਬੇ ਭਰ ਦੇ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਛੁੱਟੀ ਰਹੇਗੀ।ਦਰਅਸਲ, ਇਸ ਦਿਨ ਪੂਰੇ ਸੂਬੇ ਵਿੱਚ ਸ੍ਰੀ ਗੁਰੂ ਨਾਭਾ ਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਸਰਕਾਰ ਨੇ ਇਸ ਦਿਨ ਨੂੰ ਸਾਲ 2024 ਦੀਆਂ […]

Continue Reading

ਕਿਸਾਨਾਂ ਵੱਲੋਂ ਮੋਹਾਲੀ ‘ਚ ਨਵਦੀਪ ਜਲਬੇੜ੍ਹਾ ਦੀ ਗ੍ਰਿਫਤਾਰੀ ਵਿਰੁੱਧ ਪ੍ਰਦਰਸ਼ਨ, ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਮੋਹਾਲੀ, 7 ਅਪ੍ਰੈਲ, ਬੋਲੇ ਪੰਜਾਬ ਬਿਓਰੋ:ਅੱਜ ਇੱਥੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਅਗਵਾਈ ਵਿੱਚ ਕਿਸਾਨਾਂ ਨੇ ਵਾਟਰ ਕੈਨਨ ਵਾਲੇ ਨਵਦੀਪ ਸਿੰਘ ਜਲਬੇੜ੍ਹਾ ਅਤੇ ਗੁਰਕੀਰਤ ਸਿੰਘ ਦੀ ਗਿਰਫਤਾਰੀ ਵਿਰੁੱਧ ਮੋਹਾਲੀ ਦੀਆਂ ਸੜਕਾਂ ਤੇ ਮਾਰਚ ਕੀਤਾ ਅਤੇ ਰੈਲੀ ਕਰਨ ਉਪਰੰਤ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਰੈਲੀ ਨੂੰ ਸੰਬੋਧਨ ਕਰਦਿਆਂ ਅਗੂਆ ਨੇ […]

Continue Reading

ਪੁਲਿਸ ਅਤੇ ਸੀਆਰਪੀਐਫ ਦੀ ਸਾਂਝੀ ਕਾਰਵਾਈ ਦੌਰਾਨ ਦੋ ਲੱਖ ਤੀਹ ਹਜ਼ਾਰ ਰੁਪਏ ਬਰਾਮਦ

ਅੰਮ੍ਰਿਤਸਰ, 7 ਅਪ੍ਰੈਲ, ਬੋਲੇ ਪੰਜਾਬ ਬਿਓਰੋ:ਅੰਮ੍ਰਿਤਸਰ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਲੱਖ ਤੀਹ ਹਜ਼ਾਰ ਰੁਪਏ ਬਰਾਮਦ ਕੀਤੇ ਹਨ। ਪੁਲਿਸ ਅਤੇ ਸੀਆਰਪੀਐਫ ਨੇ ਸਾਂਝੀ ਕਾਰਵਾਈ ਕਰਕੇ ਇਹ ਬਰਾਮਦਗੀ ਕੀਤੀ ਹੈ। ਪੈਸੇ ਜ਼ਬਤ ਕਰਨ ਤੋਂ ਬਾਅਦ ਪੁਲਿਸ ਨੇ ਇਨਕਮ ਟੈਕਸ ਵਿਭਾਗ ਨੂੰ ਸੂਚਨਾ ਦਿੱਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ ਸਿਟੀ ਵਨ ਡਾ.ਦਰਪਨ ਆਹਲੂਵਾਲੀਆ ਨੇ ਦੱਸਿਆ ਕਿ […]

Continue Reading

ਮੋਹਾਲੀ ‘ਚ ਪ੍ਰੇਮਿਕਾ ਦਾ ਕਤਲ ਕਰਕੇ ਭੱਜ ਰਿਹਾ ਵਿਅਕਤੀ ਖੁਦ ਵੀ ਹੋਇਆ ਹਾਦਸੇ ਦਾ ਸ਼ਿਕਾਰ

 ਮੋਹਾਲੀ 7 ਅਪ੍ਰੈਲ,ਬੋਲੇ ਪੰਜਾਬ ਬਿਓਰੋ:  ਮੋਹਾਲੀ ‘ਚ ਪ੍ਰੇਮੀ ਨੇ ਆਪਣੀ ਪ੍ਰੇਮਿਕਾ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਹ ਆਪਣੀ ਪ੍ਰੇਮਿਕਾ ਦੇ ਪਰਿਵਾਰ ਵਾਲਿਆਂ ਦੀ ਕਾਰ ਲੈ ਕੇ ਭੱਜ ਗਿਆ। ਇਸੇ ਦੌਰਾਨ ਉਹ ਹਰਿਆਣਾ ਦੇ ਸ਼ਾਹਬਾਦ ਮਾਰਕੰਡਾ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਿਆ। ਜਿਸ ਵਿੱਚ ਉਸ ਦੇ ਗੰਭੀਰ ਸੱਟਾਂ ਲੱਗੀਆਂ।ਹਾਦਸੇ ਦੀ ਸੂਚਨਾ […]

Continue Reading

ਲੁਧਿਆਣਾ: 70 ਸਾਲਾ ਵਿਅਕਤੀ ‘ਤੇ 4 ਸਾਲ ਦੀ ਬੱਚੀ ਨਾਲ ਜਬਰ ਜਨਾਹ ਕਰਨ ਦੇ ਲੱਗੇ ਦੋਸ਼

ਲੁਧਿਆਣਾ, 07 ਅਪ੍ਰੈਲ ,ਬੋਲੇ ਪੰਜਾਬ ਬਿਓਰੋ:ਲੁਧਿਆਣਾ ’ਚ 4 ਸਾਲ ਦੀ ਬੱਚੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਦੋਸ਼ ਇੱਕ 70 ਸਾਲਾ ਵਿਅਕਤੀ ‘ਤੇ ਹੈ, ਜੋ ਲੜਕੀ ਨੂੰ ਵਰਗਲਾ ਕੇ ਚਾਕਲੇਟ ਦੇਣ ਦੇ ਬਹਾਨੇ ਆਪਣੇ ਘਰ ਲੈ ਗਿਆ। ਉਸ ਵੱਲੋਂ ਲੜਕੀ ਨੂੰ ਆਪਣੇ ਨਾਲ ਲਿਜਾਣ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਜਦੋਂ […]

Continue Reading