ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ,ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਚੰਡੀਗੜ੍ਹ, 5 ਅਪ੍ਰੈਲ, ਬੋਲੇ ਪੰਜਾਬ ਬਿਓਰੋ:ਪੰਜਾਬ ਵਿੱਚ 8 ਅਪ੍ਰੈਲ, 2024 ਸੋਮਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਸੂਬੇ ਭਰ ਦੇ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਛੁੱਟੀ ਰਹੇਗੀ।ਦਰਅਸਲ, ਇਸ ਦਿਨ ਪੂਰੇ ਸੂਬੇ ਵਿੱਚ ਸ੍ਰੀ ਗੁਰੂ ਨਾਭਾ ਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਸਰਕਾਰ ਨੇ ਇਸ ਦਿਨ ਨੂੰ ਸਾਲ 2024 ਦੀਆਂ ਸਰਕਾਰੀ […]

Continue Reading

ਮੋਟਰਸਾਈਕਲ ਉੱਤੇ ਸਪਲਾਈ ਦੇਣ ਜਾ ਰਿਹਾ ਵਿਅਕਤੀ ਨਸ਼ੇ ਸਮੇਤ ਗ੍ਰਿਫਤਾਰ

ਰਾਏਕੋਟ,5 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਥਾਣਾ ਸਦਰ ਰਾਏਕੋਟ ਅਧੀਨ ਪੈਂਦੇ ਥਾਣਾ ਜਲਾਲਦੀਵਾਲ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਅਫੀਮ ਅਤੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਪੁਲਿਸ ਚੌਕੀ ਜਲਾਲਦੀਵਾਲ ਦੇ ਇੰਚਾਰਜ ਏ.ਐਸ.ਆਈ. ਲਖਵੀਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਪਿੰਡ ਰਾਜਗੜ੍ਹ ਦੇ ਬੱਸ ਸਟੈਂਡ ‘ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ‘ਚ ਮੌਜੂਦ ਸੀ ਤਾਂ ਇਸ […]

Continue Reading