ਮਾਲੀ ਵਿਰੁੱਧ ਝੂਠੇ ਪੁਲਿਸ ਕੇਸ ਨੂੰ ਖਾਰਜ ਕਰਵਾਉਣ ਲਈ 28 ਅਕਤੂਬਰ ਨੂੰ ਜ਼ਿਲ੍ਹਾ ਪੱਧਰ ਤੇ ਕਿਸਾਨ ਤੇ ਹੋਰ ਜਥੇਬੰਦੀਆਂ ਰੋਸ ਮੁਜ਼ਾਹਰੇ ਕਰਨਗੇ
ਮਾਲੀ ਵਿਰੁੱਧ ਝੂਠੇ ਪੁਲਿਸ ਕੇਸ ਨੂੰ ਖਾਰਜ ਕਰਵਾਉਣ ਲਈ 28 ਅਕਤੂਬਰ ਨੂੰ ਜ਼ਿਲ੍ਹਾ ਪੱਧਰ ਤੇ ਕਿਸਾਨ ਤੇ ਹੋਰ ਜਥੇਬੰਦੀਆਂ ਰੋਸ ਮੁਜ਼ਾਹਰੇ ਕਰਨਗੇ ਚੰਡੀਗੜ੍ਹ, 19 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ, ਨਾਮਵਰ ਸਿਆਸੀ ਅਲੋਚਕ ਮਾਲਵਿੰਦਰ ਸਿੰਘ ਮਾਲੀ ਉੱਤੇ ਬਣਾਏ ਝੂਠੇ ਪੁਲਿਸ ਕੇਸ ਨੂੰ ਖ਼ਤਮ ਕਰਵਾਉਣ ਲਈ ਜਮਾਤੀ/ਤਬਕਾਤੀ ਅਤੇ ਕਿਸਾਨ ਜਥੇਬੰਦੀਆਂ 28 ਅਕਤੂਬਰ […]
Continue Reading