ਪੰਜਾਬ ਯੂਨੀਵਰਸਿਟੀ ਦੇ ਹੋਸਟਲ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਦਿਆਰਥੀ

ਚੰਡੀਗੜ੍ਹ, 21 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪੰਜਾਬ ਯੂਨੀਵਰਸਿਟੀ ਦੇ ਹੋਸਟਲ ਵਿੱਚ ਇੱਕ ਵਿਦਿਆਰਥੀ ਤੀਜੀ ਮੰਜ਼ਿਲ ਤੋਂ ਡਿੱਗ ਗਿਆ। ਇਸ ਕਾਰਨ ਉਸ ਦੀਆਂ ਦੋਵੇਂ ਲੱਤਾਂ ਫ੍ਰੈਕਚਰ ਹੋ ਗਈਆਂ। ਵਿਦਿਆਰਥੀ ਦੇ ਦੋਸਤ ਉਸ ਨੂੰ ਚੁੱਕ ਕੇ ਹਸਪਤਾਲ ਲੈ ਗਏ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਵਿਦਿਆਰਥੀ ਦੀ ਪਛਾਣ ਨਸੀਬ ਸਿੰਘ ਵਜੋਂ ਹੋਈ ਹੈ।ਉਹ ਬੀ.ਏ. ਦਾ ਵਿਦਿਆਰਥੀ […]

Continue Reading

MP Amritpal Singh ਨੂੰ ਗ੍ਰਿਫ਼ਤਾਰ ਕਰਨ ਲਈ ਡਿਬਰੂਗੜ੍ਹ ਪਹੁੰਚੀ ਪੰਜਾਬ ਪੁਲਿਸ

ਚੰਡੀਗੜ੍ਹ, 21 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਖ਼ਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਜਨਾਲਾ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀ ਟੀਮ ਡਿਬਰੂਗੜ੍ਹ ਪਹੁੰਚ ਚੁੱਕੀ ਹੈ। ਦੱਸ ਦਈਏ ਕਿ 22 ਅਪ੍ਰੈਲ ਨੂੰ ਅੰਮ੍ਰਿਤਪਾਲ ਸਿੰਘ ‘ਤੇ ਲੱਗੀ ਐਨਐਸਏ ਦੀ ਮਿਆਦ ਖਤਮ ਹੋ ਰਹੀ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ […]

Continue Reading

ਮਿਸਤਰੀਆਂ, ਮਜ਼ਦੂਰਾਂ ਵੱਲੋਂ ਪ੍ਰਧਾਨ ਮੰਤਰੀ, ਯੂ ਪੀ ਦੇ ਮੁੱਖ ਮੰਤਰੀ ਦੇ ਫੂਕੇ ਪੁਤਲੇ

ਚਮਕੌਰ ਸਾਹਿਬ,21, ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਇਫਟੂ ਦੀ ਸੂਬਾ ਕਮੇਟੀ ਦੇ ਸੱਦੇ ਮੁਤਾਬਿਕ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸੰਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ ਦੀ ਪ੍ਰਧਾਨਗੀ ਹੇਠ ਲੇਬਰ ਚੌਂਕ ਵਿਖੇ ਪ੍ਰਧਾਨ ਮੰਤਰੀ ਸਮੇਤ ਯੂ ਪੀ ਦੇ ਮੁੱਖ ਮੰਤਰੀ ਦੇ ਪੁਤਲੇ ਫੂਕ […]

Continue Reading

ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ 24ਵੀਂ ਅਤੇ 25ਵੀਂ ਬੱਸ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਅਪ੍ਰੈਲ ,ਬੋਲੇ ਪੰਜਾਬ ਬਿਉਰੋ:ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਗੁਰਦਵਾਰਾ ਸ਼੍ਰੀ ਗੁਰੂ ਸਿੰਘ ਸਭਾ, ਫੇਜ਼-1 ਮੋਹਾਲੀ ਵਿਖੇ ਸ਼ਰਧਾਲੂਆਂ ਨਾਲ ਭਰੀਆਂ 24ਵੀਂ ਅਤੇ 25ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ […]

Continue Reading

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 21 ਅਪ੍ਰੈਲ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ […]

Continue Reading

ਪੰਜਾਬ ਦੀਆਂ 22 ਮਜ਼ਦੂਰ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਸਰਕਾਰ ਤੇ ਯੂਪੀ ਸਰਕਾਰ ਦੀਆਂ ਫੂਕੀਆਂ ਅਰਥੀਆਂ

ਮੋਰਿੰਡਾ,21 ਅਪ੍ਰੈਲ, ਬੋਲੇ ਪੰਜਾਬ ਬਿਊਰੋ; ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਰਜਿ ਸੰਬੰਧਿਤ ਇਫਟੂ ਬਲਾਕ ਮੋਰਿੰਡਾ ਵੱਲੋਂ ਲੇਬਰ ਚੌਂਕ ਵਿਖੇ ਪ੍ਰਧਾਨ ਮੰਤਰੀ ਸਮੇਤ ਦਿੱਲੀ ਅਤੇ ਯੂਪੀ ਦੇ ਮੁੱਖ ਮੰਤਰੀ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਪ੍ਰਧਾਨ ਜਸਪਾਲ ਸਿੰਘ ਚਲਾਕੀ ਤੇ ਜਨਰਲ ਸਕੱਤਰ ਰੁਪਿੰਦਰ ਸਿੰਘ ਬਬਨਾੜਾ ਨੇ ਦੱਸਿਆ ਕਿ […]

Continue Reading

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਕਨਵੋਕੇਸ਼ਨ ’ਚ ਡੋਲਫਿਨ ਪੀਜੀ ਕਾਲਜ ਦੀ ਵੱਡੀ ਕਾਮਯਾਬੀ, 38 ਮੈਡਲ ਕੀਤੇ ਆਪਣੇ ਨਾਮ

ਮੋਹਾਲੀ, 21 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਡੋਲਫਿਨ ਪੀਜੀ ਕਾਲਜ ਨੇ ਅਕਾਦਮਿਕ ਸ਼੍ਰੇਸ਼ਠਤਾ ਵਿੱਚ ਨਵਾਂ ਮਿਆਰ ਸਥਾਪਤ ਕਰਦੇ ਹੋਏ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮਆਰਐਸ-ਪੀਟੀਯੂ) ਦੇ ਕਨਵੋਕੇਸ਼ਨ ਸਮਾਗਮ ਵਿੱਚ ਕੁੱਲ 38 ਮੈਡਲ ਹਾਸਲ ਕੀਤੇ। ਇਹ ਸਮਾਗਮ ਹਾਲ ਹੀ ਵਿੱਚ ਬਠਿੰਡਾ ਵਿਖੇ ਯੂਨੀਵਰਸਿਟੀ ਕੈਂਪਸ ਵਿੱਚ ਆਯੋਜਿਤ ਕੀਤਾ ਗਿਆ। ਇਸ ਮਹੱਤਵਪੂਰਨ ਪ੍ਰਾਪਤੀ ਤਹਿਤ 19 ਵਿਦਿਆਰਥੀਆਂ ਨੂੰ ਸੋਨੇ […]

Continue Reading

ਪ੍ਰਸਿੱਧ ਮੈਡੀਕਲ ਵਿਗਿਆਨੀਆਂ ਵੱਲੋਂ ਡੀਬੀਯੂ ਵਿੱਚ ‘ਚੈਸਟ ਮੈਡੀਸਨ ਵਿਦ ਸਿਲੈਕਟਡ ਟਾਪਿਕਸ’ ਦਾ ਦੂਜਾ ਭਾਗ ਰਿਲੀਜ਼

ਮੰਡੀ ਗੋਬਿੰਦਗੜ੍ਹ, 21 ਅਪ੍ਰੈਲ ,ਬੋਲੇ ਪੰਜਾਬ ਬਿਊਰੋ: “ਚੈਸਟ ਮੈਡੀਸਨ ਵਿਦ ਸਿਲੈਕਟਡ ਟਾਪਿਕਸ” ਕਿਤਾਬ ਦਾ ਦੂਜਾ ਭਾਗ, ਜੋ ਪ੍ਰਸਿੱਧ ਮੈਡੀਕਲ ਮਾਹਿਰ ਡਾ. ਆਰ.ਐਸ. ਭਾਟੀਆ (ਸੀਨੀਅਰ ਪਲਮੋਨਰੀ ਫਿਜ਼ੀਸ਼ਨ), ਡਾ. ਕੰਜਨ ਭਾਰਦਵਾਜ (ਪ੍ਰੋਫੈਸਰ ਅਤੇ ਮੁਖੀ, ਪੈਥੋਲੋਜੀ ਵਿਭਾਗ) ਅਤੇ ਡਾ. ਬੀ.ਐਲ. ਭਾਰਦਵਾਜ (ਪ੍ਰੋ-ਵਾਈਸ ਚਾਂਸਲਰ, ਦੇਸ਼ ਭਗਤ ਯੂਨੀਵਰਸਿਟੀ) ਵੱਲੋਂ ਲਿਖੀ ਗਈ ਹੈ, ਨੂੰ ਰਸਮੀ ਤੌਰ ‘ਤੇ ਰਿਲੀਜ਼ ਕੀਤਾ ਗਿਆ। ਇਸ […]

Continue Reading

ਜਲੰਧਰ ਵਿਖੇ ਪੰਜਾਬ ਰੋਡਵੇਜ਼ ਬੱਸ ਤੇ ਮੋਟਰਸਾਈਕਲ ਵਿਚਾਲੇ ਟੱਕਰ, ਇੱਕ ਵਿਅਕਤੀ ਦੀ ਮੌਤ 

ਜਲੰਧਰ, 21 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਜਲੰਧਰ ਵਿਖੇ ਅੱਜ ਪੰਜਾਬ ਰੋਡਵੇਜ਼ ਦੀ ਬੱਸ ਅਤੇ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਘਟਨਾ ਚੁਨਮੁਨ ਮਾਲ ਨੇੜੇ ਵਾਪਰੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਬੱਸ ਅਤੇ ਮੋਟਰਸਾਈਕਲ ਦੋਵਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। […]

Continue Reading

ਫਗਵਾੜਾ ਵਿਖੇ DSP ਦੀ ਗੋਲੀ ਲੱਗਣ ਕਾਰਨ ਮੌਤ 

ਫਗਵਾੜਾ, 21 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਵਿੱਚ ਤਾਇਨਾਤ ਡੀ.ਐਸ.ਪੀ. ਯੋਗੇਸ਼ ਕੁਮਾਰ ਸ਼ਰਮਾ ਦੀ ਅੱਜ ਮੰਗਲਵਾਰ ਸਵੇਰੇ ਫਗਵਾੜਾ ਸਥਿਤ ਆਪਣੀ ਸਰਕਾਰੀ ਰਿਹਾਇਸ਼ ‘ਤੇ ਗੋਲੀ ਲੱਗਣ ਕਾਰਨ ਮੌਤ ਹੋ ਗਈ। ਪੁਲਿਸ ਦੇ ਅਨੁਸਾਰ, ਡੀ.ਐਸ.ਪੀ. ਆਪਣੀ ਸਰਵਿਸ ਰਿਵਾਲਵਰ ਸਾਫ਼ ਕਰ ਰਿਹਾ ਸੀ ਤੇ ਇਸ ਦੌਰਾਨ ਹਥਿਆਰ ਗਲਤੀ ਨਾਲ ਚੱਲ ਗਿਆ ਅਤੇ ਗੋਲੀ ਉਸਦੀ […]

Continue Reading