ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 673

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 17-10-2024,ਅੰਗ 673 Sachkhand Sri Harmandir Sahib Amritsar Vikhe Hoyea Amrit Wele Da Mukhwak Ang: 673, 17-10-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੧ ਕੱਤਕ (ਸੰਮਤ ੫੫੬ ਨਾਨਕਸ਼ਾਹੀ) 17-10-2024 ਧਨਾਸਰੀ ਮਹਲਾ ੫॥ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ […]

Continue Reading

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਭਗਵਾਨ ਵਾਲਮੀਕਿ ਜੈਯੰਤੀ ਮੌਕੇ ਧਾਰਮਿਕ ਸਮਾਗਮ ਵਿੱਚ ਕੀਤੀ ਸ਼ਿਰਕਤ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਭਗਵਾਨ ਵਾਲਮੀਕਿ ਜੈਯੰਤੀ ਮੌਕੇ ਧਾਰਮਿਕ ਸਮਾਗਮ ਵਿੱਚ ਕੀਤੀ ਸ਼ਿਰਕਤ ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ ,16 ਅਕਤੂਬਰ,ਬੋਲੇ ਪੰਜਾਬ ਬਿਊਰੋ :ਅੱਜ ਅਸੀ ਆਦਿ ਕਵੀ ਮਹਾਰਿਸ਼ੀ ਵਾਲਮੀਕਿ ਜੀ ਦੀ ਜੈਯੰਤੀ ਦੇ ਸਮਾਰੋਹ ਮਨਾ ਰਹੇ ਹਾਂ। ਧਾਰਮਿਕ ਨਗਰਾਂ ਦੇ ਸਰਵਪੱਖੀ ਵਿਕਾਸ ਉਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਇਤਿਹਾਸਕ ਮਹਾਨਤਾਂ […]

Continue Reading

ਪ੍ਰਗਤੀਸ਼ੀਲ ਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਭਗਵਾਨ ਵਾਲਮੀਕਿ ਜੀ ਦੇ ਨਕਸ਼ੇ-ਕਦਮ ਉਤੇ ਚੱਲੋ: ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ

‘ਕਰੁਨਾ ਸਾਗਰ’ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਜਲੰਧਰ ਵਿੱਚ ਸ਼ੋਭਾ ਯਾਤਰਾ ਵਿੱਚ ਕੀਤੀ ਸ਼ਿਰਕਤ ਪੰਜਾਬ ਭਰ ਵਿੱਚ ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਸਰਕਾਰ ਕਰ ਰਹੀ ਹੈ ਵਿਚਾਰ ਜਲੰਧਰ, 16 ਅਕਤੂਬਰ ,ਬੋਲੇ ਪੰਜਾਬ ਬਿਊਰੋ : ‘ਕਰੁਨਾ ਸਾਗਰ’ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸ਼ੁੱਭ ਮੌਕੇ ਉਤੇ ਪੰਜਾਬ ਦੇ ਲੋਕਾਂ ਨੂੰ ਵਧਾਈ […]

Continue Reading

ਬਲਬੀਰ ਸਿੱਧੂ ਨੇ ਚੋਣ ਕਮਿਸ਼ਨ ਤੋਂ ਬੜਮਾਜਰਾ ਕਾਲੋਨੀ, ਜੁਝਾਰ ਨਗਰ, ਰਾਇਪੁਰ ਤੇ ਬਲੌਂਗੀ ਕਾਲੋਨੀ ਵਿਚ ਦੁਬਾਰਾ ਵੋਟਾਂ ਪੁਆਉਣ ਦੀ ਮੰਗ ਕੀਤੀ

ਕਿਹਾ, ਵੋਟਾਂ ਦੀ ਗਿਣਤੀ ਕਰੇ ਬਿਨਾਂ ਹੀ ਸਤਾਧਾਰੀ ਪਾਰਟੀ ਦੇ ਉਮੀਦਵਾਰਾਂ ਨੂੰ ਜੇਤੂ ਐਲਾਨਿਆ ਐਸ.ਏ.ਐਸ. ਨਗਰ, 16 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸੀਨੀਅਰ ਕਾਂਗਰਸੀ ਆਗੂ ਤੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪੰਜਾਬ ਦੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਮੋਹਾਲੀ ਬਲਾਕ ਦੇ ਪਿੰਡ ਬੜਮਾਜਰਾ ਕਾਲੋਨੀ, ਜੁਝਾਰ ਨਗਰ, ਰਾਇਪੁਰ ਤੇ […]

Continue Reading

ਤਖਤ ਸ੍ਰੀ ਦਮਦਮਾ ਸਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫਾ

ਤਖਤ ਸ੍ਰੀ ਦਮਦਮਾ ਸਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫਾ ਅੰਮ੍ਰਿਤਸਰ, 16 ਅਕਤੂਬਰ, ਬੋਲੇ ਪੰਜਾਬ ਬਿਊਰੋ : ਤਖਤ ਸ੍ਰੀ ਦਮਦਮਾ ਸਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਇੱਕ ਚੈਨਲ ‘ਤੇ ਬੋਲਦਿਆਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਮੇਰੇ ਅਤੇ ਮੇਰੇ ਪਰਿਵਾਰ ‘ਤੇ ਨਿੱਜੀ ਹਮਲੇ ਕਰ ਰਿਹਾ […]

Continue Reading

ਮੋਹਾਲੀ ਅਧੀਨ ਪੈਂਦੇ ਪਿੰਡਾਂ ਵਿਚ ਚੁਣੀਆਂ ਗਈਆਂ ਪੰਚਾਇਤਾਂ ਹਲਕਾ ਵਿਧਾਇਕ ਕੁਲਵੰਤ ਸਿੰਘ ਨੂੰ ਮਿਲਣ ਪਹੁੰਚੀਆਂ

ਮੋਹਾਲੀ ਅਧੀਨ ਪੈਂਦੇ ਪਿੰਡਾਂ ਵਿਚ ਚੁਣੀਆਂ ਗਈਆਂ ਪੰਚਾਇਤਾਂ ਹਲਕਾ ਵਿਧਾਇਕ ਕੁਲਵੰਤ ਸਿੰਘ ਨੂੰ ਮਿਲਣ ਪਹੁੰਚੀਆਂ ਮੋਹਾਲੀ 16 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਮਿਤੀ 15.10.2024 ਨੂੰ ਹੋਈਆਂ ਆਮ ਪੰਚਾਇਤੀ ਚੌਣਾਂ ਵਿੱਚ ਵਿਧਾਨ ਸਭਾ ਹਲਕਾ ਐਸ.ਏ.ਐਸ. ਨਗਰ ਅਧੀਨ ਪੈਂਦੇ ਪਿੰਡਾਂ ਵਿਖੇ ਚੌਣਾਂ ਸ਼ਾਂਤੀਪੂਰਵਕ ਢੰਗ ਨਾਲ ਹੋਣ ਉਪਰੰਤ ਚੁਣੀਆਂ ਗਈਆਂ ਪੰਚਾਇਤਾਂ (ਸਰਪੰਚ ਅਤੇ ਪੰਚ) ਵੱਡੀ ਪੱਧਰ […]

Continue Reading

ਉਸਾਰੀ ਨਾਲ ਸੰਬੰਧਿਤ ਮਿਸਤਰੀ ਮਜ਼ਦੂਰਾਂ ਨੇ ਕਿਸਾਨਾਂ ਦੇ ਸੰਘਰਸ਼ ਦੀ ਕੀਤੀ ਹਮਾਇਤ

ਪੰਜਾਬ ਸਰਕਾਰ ਤੋਂ ਮੰਡੀਆਂ ਦੇ ਮਜ਼ਦੂਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਕੀਤੀ ਮੰਗ ਸ੍ਰੀ ਚਮਕੌਰ ਸਾਹਿਬ ,16 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਸ਼੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਝੋਨੇ ਦੀ ਖਰੀਦ ਨਾ ਹੋਣ ਕਰਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨੇ ਸੰਘਰਸ਼ਾਂ ਦੀ ਜਥੇਬੰਦੀ ਵੱਲੋਂ ਡਟਵੀਂ ਹਮਾਇਤ ਕਰਨ […]

Continue Reading

ਨਾਈਜੀਰੀਆ ‘ਚ ਪੈਟਰੋਲ ਟੈਂਕਰ ਪਲਟਣ ਤੋਂ ਬਾਅਦ ਲੱਗੀ ਅੱਗ, 90 ਤੋਂ ਵੱਧ ਲੋਕਾਂ ਦੀ ਮੌਤ

ਨਾਈਜੀਰੀਆ ‘ਚ ਪੈਟਰੋਲ ਟੈਂਕਰ ਪਲਟਣ ਤੋਂ ਬਾਅਦ ਲੱਗੀ ਅੱਗ, 90 ਤੋਂ ਵੱਧ ਲੋਕਾਂ ਦੀ ਮੌਤ ਨਾਈਜੀਰੀਆ, 16 ਅਕਤੂਬਰ,ਬੋਲੇ ਪੰਜਾਬ ਬਿਊਰੋ : ਨਾਈਜੀਰੀਆ ‘ਚ ਪੈਟਰੋਲ ਟੈਂਕਰ ਪਲਟਣ ਅਤੇ ਫਟਣ ਨਾਲ 90 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਅਤੇ 50 ਹੋਰ ਜ਼ਖਮੀ ਹੋ ਗਏ। ਘਟਨਾ ਉਦੋਂ ਵਾਪਰੀ ਜਦੋਂ ਦਰਜਨਾਂ ਲੋਕ ਤੇਲ ਲੈਣ ਲਈ ਵਾਹਨ ਵੱਲ ਭੱਜੇ। […]

Continue Reading

ਲੁਧਿਆਣਾ : ਸਿਲੰਡਰ ਰੀਫੀਲਿੰਗ ਦੌਰਾਨ ਅੱਗ ਲੱਗਣ ਕਾਰਨ ਸੱਤ ਵਿਅਕਤੀ ਝੁਲਸੇ

ਲੁਧਿਆਣਾ : ਸਿਲੰਡਰ ਰੀਫੀਲਿੰਗ ਦੌਰਾਨ ਅੱਗ ਲੱਗਣ ਕਾਰਨ ਸੱਤ ਵਿਅਕਤੀ ਝੁਲਸੇ ਲੁਧਿਆਣਾ, 16 ਅਕਤੂਬਰ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿਖੇ ਗਿਆਸਪੁਰਾ ਦੀ ਸਮਰਾਟ ਕਾਲੋਨੀ ਦੀ ਗਲੀ ਨੰਬਰ ਤਿੰਨ ‘ਚ ਦੇਰ ਰਾਤ ਸਿਲੰਡਰ ‘ਚ ਗੈਸ ਭਰਨ ਦੌਰਾਨ ਲੀਕੇਜ ਹੋਣ ਕਾਰਨ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਦਹਿਸ਼ਤ ਫੈਲ ਗਈ।ਇਸ ਦੌਰਾਨ ਸੱਤ ਸਾਲਾ ਬੱਚੀ ਸ਼ਿਵਾਨੀ ਅਤੇ ਉਸ […]

Continue Reading

ਪੰਚਾਇਤੀ ਚੋਣਾਂ ਦੌਰਾਨ 70 ਫੀਸਦ ਤੋਂ ਜ਼ਿਆਦਾ ਪੋਲਿੰਗ ਹੋਈ

ਪੰਚਾਇਤੀ ਚੋਣਾਂ ਦੌਰਾਨ 70 ਫੀਸਦ ਤੋਂ ਜ਼ਿਆਦਾ ਪੋਲਿੰਗ ਹੋਈ ਚੰਡੀਗੜ੍ਹ, 15 ਅਕਤੂਬਰ,ਬੋਲੇ ਪੰਜਾਬ ਬਿਊਰੋ : ਬੀਤੇ ਕੱਲ੍ਹ ਪੰਜਾਬ ਵਿੱਚ ਪੰਚਾਇਤ ਚੋਣਾਂ ਲਈ ਵੋਟਿੰਗ ਹੋਈ। ਇਸ ਦੌਰਾਨ ਰਾਜ ਭਰ ‘ਚ ਤਿੰਨ ਥਾਵਾਂ ’ਤੇ ਗੋਲੀਆਂ ਚੱਲੀਆਂ। ਇਸ ਦੌਰਾਨ ਦੋ ਲੋਕ ਜ਼ਖ਼ਮੀ ਹੋ ਗਏ।ਇਸ ਦੇ ਨਾਲ ਹੀ ਪੰਜਾਬ ਦੇ ਦਰਜਨ ਦੇ ਕਰੀਬ ਜ਼ਿਲ੍ਹਿਆਂ ਵਿੱਚ ਝੜਪਾਂ ਹੋਈਆਂ ਤੇ ਕੁਝ […]

Continue Reading