ਪੰਜਾਬ ‘ਚ ਭਲਕੇ ਸੰਯੁਕਤ ਕਿਸਾਨ ਮੋਰਚੇ ਅਤੇ ਆੜਤੀਆ ਐਸੋਸੀਏਸ਼ਨ ਵੱਲੋਂ ਚੱਕਾ ਜਾਮ ਦਾ ਸੱਦਾ
ਪੰਜਾਬ ‘ਚ ਭਲਕੇ ਸੰਯੁਕਤ ਕਿਸਾਨ ਮੋਰਚੇ ਅਤੇ ਆੜਤੀਆ ਐਸੋਸੀਏਸ਼ਨ ਵੱਲੋਂ ਚੱਕਾ ਜਾਮ ਦਾ ਸੱਦਾ ਮਾਨਸਾ 12 , ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਭਲਕੇ ਐਤਵਾਰ ਨੂੰ ਸੰਯੁਕਤ ਕਿਸਾਨ ਮੋਰਚੇ , ਆੜਤੀਆ ਐਸੋਸੀਏਸ਼ਨ ਅਤੇ ਸ਼ੈਲਰ ਮਾਲਕ ਐਸੋਸੀਏਸ਼ਨ ਵੱਲੋਂ ਚੱਕਾ ਜਾਮ ਦਾ ਸੱਦਾ ਦਿੱਤਾ ਗਿਆ ਹੈ। ਦੁਪਹਿਰ 12 ਵਜੇ ਤੋਂ 3 ਵਜੇ ਤੱਕ ਸੜਕਾਂ ਉਤੇ ਜਾਮ […]
Continue Reading