ਅੰਮ੍ਰਿਤਪਾਲ ਸਿੰਘ ਦੇ ਕਰੀਬੀਆਂ ਦੇ ਘਰਾਂ ’ਚ ਐਨਆਈਏ ਵੱਲੋਂ ਰੇਡ
ਅੰਮ੍ਰਿਤਪਾਲ ਸਿੰਘ ਦੇ ਕਰੀਬੀਆਂ ਦੇ ਘਰਾਂ ’ਚ ਐਨਆਈਏ ਵੱਲੋਂ ਰੇਡ ਅੰਮ੍ਰਿਤਸਰ, 13 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਚ ਅੱਜ ਤੜਕਸਾਰ ਕੇਂਦਰੀ ਏਜੰਸੀ ਨੇ ਛਾਪੇਮਾਰੀ ਕੀਤੀ ਹੈ। ਇਹ ਰੇਡ ਸਵੇਰੇ ਤਕਰੀਬਨ 6 ਵਜੇ ਸ਼ੁਰੂ ਹੋਈ ਹੈ, ਜੋ ਅਜੇ ਜਾਰੀ ਹੈ।ਅੰਮ੍ਰਿਤਸਰ ਦੇ ਇਲਾਕੇ ਸੁਲਤਾਨਵਿੰਡ ਵਿਖੇ ਐਨਆਈਏ ਵੱਲੋਂ ਰੇਡ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਦੇ ਚਾਚੇ ਦੇ ਘਰ […]
Continue Reading