ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ, 26-12-2025

ਸਲੋਕੁ ਮ: ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤਿਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ ਰਾਜੇ ਓੁਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕਂੀ ਵਢਂੀ ਫਿਰਹਿ ਸੋਭਾ ਮੂਲਿ ਨ ਪਾਹਿ […]

Continue Reading

ਚੋਣਾਂ ਦੌਰਾਨ ਵਾਪਰੇ ਸੜਕ ਹਾਦਸੇ ਵਿੱਚ ਮਾਰੇ ਗਏ ਅਧਿਆਪਕ ਜੋੜੇ ਦੇ ਪਰਿਵਾਰ ਲਈ ਮਾਨ ਸਰਕਾਰ ਵੱਲੋਂ 20 ਲੱਖ ਰੁਪਏ ਮਾਲੀ ਸਹਾਇਤਾ ਦੇਣ ਦਾ ਐਲਾਨ

ਮੋਗਾ, 25 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਅਹਿਮ ਫੈਸਲਾ ਲੈਂਦਿਆਂ ਉਨ੍ਹਾਂ ਸਰਕਾਰੀ ਕਰਮਚਾਰੀਆਂ ਦੇ ਪਰਿਵਾਰਾਂ ਲਈ ਮਾਲੀ ਸਹਾਇਤਾ ਜਾਰੀ ਕਰਨ ਦੇ ਹੁਕਮ ਦਿੱਤੇ ਹਨ, ਜਿਨ੍ਹਾਂ ਨੇ ਚੋਣ ਡਿਊਟੀ ਦੌਰਾਨ ਆਪਣੀ ਜਾਨ ਗਵਾਈ ਸੀ। ਇਹ ਸਹਾਇਤਾ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਵਾਪਰੇ ਇੱਕ ਦੁਖਦਾਈ ਸੜਕ ਹਾਦਸੇ ਵਿੱਚ […]

Continue Reading

ਨਰਸਰੀ ਜਮਾਤ ‘ਚ ਪੜ੍ਹਦੇ ਲਾਪਤਾ ਬੱਚੇ ਦੀ ਮਿਲੀ ਲਾਸ਼

ਅੰਮ੍ਰਿਤਸਰ 25 ਦਸੰਬਰ ,ਬੋਲੇ ਪੰਜਾਬ ਬਿਊਰੋ; ਤਰਨਤਾਰਨ ਦੇ ਝਬਾਲ ਥਾਣਾ ਖੇਤਰ ਦੇ ਅਧੀਨ ਆਉਂਦੇ ਪਿੰਡ ਜਗਤਪੁਰਾ ਵਿੱਚ ਬੁੱਧਵਾਰ ਦੁਪਹਿਰ ਨੂੰ ਲਾਪਤਾ ਹੋਏ ਸੱਤ ਸਾਲਾ ਮਨਰਾਜ ਸਿੰਘ ਦੀ ਲਾਸ਼ ਮਿਲੀ ਹੈ ਜਾਣਕਾਰੀ ਅਨੁਸਾਰ ਬੱਚੇ ਦੀ ਲਾਸ਼ ਇੱਕ ਬੰਦ ਘਰ ਦੇ ਕਮਰੇ ਵਿੱਚੋਂ ਮਿਲੀ ਹੈ। ਇਸ ਘਟਨਾ ਨੇ ਪਿੰਡ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਮਨਰਾਜ […]

Continue Reading

ਢਾਡੀ ਬੀਬੀ ਦਲੇਰ ਕੌਰ ਨਾਲ ਕੀਤਾ ਗਿਆ ਦੁਰਵਿਵਹਾਰ ਨਿੰਦਾਜਨਕ : ਬੀਬੀ ਰਣਜੀਤ ਕੌਰ

ਨਵੀਂ ਦਿੱਲੀ 25 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਢਾਡੀਆਂ ਦੀ ਵਿਰਾਸਤ ਦਾ ਬੁੱਟਾ ਮੀਰੀ ਪੀਰੀ ਦੇ ਮਾਲਕ ਛੇਵੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਜੀ ਨੇ ਅਪਣੇ ਹੱਥੀਂ ਲਾਇਆ ਹੈ ਅਤੇ ਢਾਡੀਆਂ ਨੂੰ ਗੁਰੂ ਘਰ ਵਿੱਚ ਨਿਵਾਜਿਆ ਹੈ । ਦਿੱਲੀ ਕਮੇਟੀ ਦੇ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਕਿਹਾ ਕਿ ਢਾਡੀ ਕੌਮੀ ਇਤਿਹਾਸ ਅਤੇ ਜਜ਼ਬਾਤਾਂ ਨੂੰ ਬੀਰ […]

Continue Reading

ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਅਕਾਲੀ ਜਥਾ ਫਤਿਹਗੜ੍ਹ ਸਾਹਿਬ ਅਤੇ ਯੂਥ ਵਿੰਗ ਵੱਲੋਂ ਦੋ ਰੋਜ਼ਾ ‘ਦਸਤਾਰਾਂ ਦਾ ਲੰਗਰ’ ਲਗਾ ਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ

ਫਤਹਿਗੜ੍ਹ ਸਾਹਿਬ, 25 ਦਸੰਬਰ ,ਬੋਲੇ ਪੰਜਾਬ ਬਿਊਰੋ; ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ (9 ਸਾਲ), ਬਾਬਾ ਫਤਹਿ ਸਿੰਘ (7 ਸਾਲ) ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਰ ਸਾਲ ਦੀ ਤਰ੍ਹਾਂ ਜ਼ਿਲ੍ਹਾ ਅਕਾਲੀ […]

Continue Reading

ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ ਵੱਲੋਂ ਪਿੰਡ ਝੰਝੇੜੀ ਵਿਖੇ ਸਾਹਿਬਜਾਦਿਆਂ ਦੀ ਯਾਦ ਵਿੱਚ ਲਗਾਇਆ ਲੰਗਰ

ਐਸ.ਏ.ਐਸ. ਨਗਰ, 25 ਦਸੰਬਰ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ (ਸੀ.ਪੀ.ਏ.) ਵੱਲੋਂ ਮਾਤਾ ਗੁਜਰੀ ਜੀ, ਛੋਟੇ ਸਾਹਿਬਜਾਦਿਆਂ ਬਾਬਾ ਜੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਦੀ ਯਾਦ ਵਿੱਚ ਸਜਾਏ ਜਾਣ ਵਾਲੇ ਸਫ਼ਰ-ਏ-ਸ਼ਹਾਦਤ ਸਮਾਗਮ ਮੌਕੇ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਲਈ ਲਾਂਡਰਾ-ਫਤਿਹਗੜ੍ਹ ਸਾਹਿਬ ਰੋਡ ਤੇ ਸਥਿਤ ਪਿੰਡ ਝੰਝੇੜੀ ਵਿਖੇ ਲੰਗਰ ਲਗਾਇਆ ਗਿਆ। ਇਸ ਮੌਕੇ ਸੰਗਤ […]

Continue Reading

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ

ਚੰਡੀਗੜ੍ਹ, 25 ਦਸੰਬਰ,ਬੋਲੇ ਪੰਜਾਬ ਬਿਊਰੋ: ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 12 ਤੋਂ 16 ਜਨਵਰੀ, 2026 ਤੱਕ ਟੇਬਲ ਟੈਨਿਸ ਹਾਲ, ਸੈਕਟਰ-23, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਪੰਜਾਬ ਦੀ ਪੁਰਸ਼ ਤੇ ਮਹਿਲਾ ਟੇਬਲ ਟੈਨਿਸ ਟੀਮਾਂ ਲਈ ਟਰਾਇਲ 31 ਦਸੰਬਰ ਨੂੰ ਪੋਲੋ ਗਰਾਊਂਡ ਪਟਿਆਲਾ ਵਿਖੇ ਸਵੇਰੇ […]

Continue Reading

ਅਣ-ਅਧਿਕਾਰਤ ਕਾਲੋਨੀਆਂ ‘ਤੇ ਰੋਕ ਲਾਉਣ ਅਤੇ ਖ਼ਰੀਦਦਾਰਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਪਾਪਰਾ ਐਕਟ ਵਿੱਚ ਸੋਧ

ਚੰਡੀਗੜ੍ਹ, 25 ਦਸੰਬਰ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਜਿਹੜੇ ਪਲਾਟ ਧਾਰਕ ਆਪਣੀਆਂ ਬਕਾਇਆ ਕਿਸ਼ਤਾਂ ਜਮ੍ਹਾਂ ਨਹੀਂ ਕਰਵਾ ਸਕੇ ਜਾਂ ਨਿਰਧਾਰਤ ਸਮਾਂ-ਸੀਮਾ ਅੰਦਰ ਉਸਾਰੀ ਮੁਕੰਮਲ ਨਹੀਂ ਕਰ ਸਕੇ ਜਾਂ ਨਾਨ ਕੰਸਟ੍ਰਕਸ਼ਨ ਫੀਸ ਜਮ੍ਹਾਂ ਨਹੀਂ ਕਰਵਾ ਸਕੇ, ਉਨ੍ਹਾਂ ਲਈ ਵਿਭਾਗ ਨੇ ਸਾਲ 2025 ਦੌਰਾਨ […]

Continue Reading

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ, 25 ਦਸੰਬਰ ,ਬੋਲੇ ਪੰਜਾਬ ਬਿਊਰੋ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ ਸਾਲਾਨਾ ਸ਼ਹੀਦੀ ਸਭਾ ਸ਼ੁਰੂ ਹੋਣ ਦੇ ਮੱਦੇਨਜ਼ਰ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਅੱਜ ਇਸ ਪਵਿੱਤਰ ਸਥਾਨ ‘ਤੇ ਨਤਮਸਤਕ ਹੋਏ ਅਤੇ ਧਾਰਮਿਕ ਸਮਾਗਮ ਦੇ ਸੁਚਾਰੂ, ਸੁਰੱਖਿਅਤ ਅਤੇ ਵਿਵਸਥਿਤ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਬਹੁ-ਪੱਧਰੀ ਸੁਰੱਖਿਆ ਅਤੇ […]

Continue Reading

ਸੋਸ਼ਲ ਮੀਡੀਆ ‘ਤੇ ਹਥਿਆਰਾਂ ਨਾਲ ਫੋਟੋਆਂ ਅਪਲੋਡ ਕਰਨ ਵਾਲੇ ਨਿਹੰਗ ਸਿੰਘਾਂ ‘ਤੇ ਪਰਚਾ ਦਰਜ 

ਮੋਗਾ, 25 ਦਸੰਬਰ, ਬੋਲੇ ਪੰਜਾਬ ਬਿਊਰੋ : ਸਰਕਾਰ ਵੱਲੋਂ ਗੰਨ ਕਲਚਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਮੋਗਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਦੋ ਨਿਹੰਗ ਸਿੰਘਾਂ ਵਿਰੁੱਧ ਸੋਸ਼ਲ ਮੀਡੀਆ ‘ਤੇ ਹਥਿਆਰਾਂ ਨਾਲ ਆਪਣੀਆਂ ਫੋਟੋਆਂ ਅਪਲੋਡ ਕਰਕੇ ਦਹਿਸ਼ਤ ਫੈਲਾਉਣ ਅਤੇ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ […]

Continue Reading