ਮਾਪਿਆਂ ਤੇ ਰਿਸ਼ਤੇਦਾਰਾਂ ਖ਼ਿਲਾਫ਼ ਨਾਬਾਲਗ ਕੁੜੀ ਪਹੁੰਚੀ ਹਾਈਕੋਰਟ, ਮਿਲੀ ਸੁਰੱਖਿਆ 

ਚੰਡੀਗੜ੍ਹ, 17 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੀ ਇੱਕ ਨਾਬਾਲਗ ਲੜਕੀ ਨੂੰ ਸੁਰੱਖਿਆ ਪ੍ਰਦਾਨ ਕੀਤੀ ਹੈ। ਲੜਕੀ ਨੇ ਆਪਣੇ ਮਾਪਿਆਂ ਅਤੇ ਰਿਸ਼ਤੇਦਾਰਾਂ ਵਿਰੁੱਧ ਅਦਾਲਤ ਵਿੱਚ ਪਹੁੰਚ ਕੀਤੀ ਸੀ। ਉਸਨੇ ਦਲੀਲ ਦਿੱਤੀ ਕਿ ਉਸਦੇ ਮਾਪੇ ਅਤੇ ਰਿਸ਼ਤੇਦਾਰ ਉਸਦੀ ਮਰਜ਼ੀ ਦੇ ਵਿਰੁੱਧ,ਆਪਣੀ ਪਸੰਦ ਦੇ ਮੁੰਡੇ ਨਾਲ ਉਸਦਾ ਵਿਆਹ ਕਰਵਾਉਣ ਦੀ […]

Continue Reading

ਪਟਿਆਲਾ ‘ਚ ਔਰਤਾਂ ਨੇ ਕੱਢਿਆ ਨਾਰੀ ਸ਼ਕਤੀ ਮਾਰਚ 

ਪਟਿਆਲਾ, 17 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪਟਿਆਲਾ ਜ਼ਿਲ੍ਹੇ ਵਿੱਚ ਮਹਿਲਾ ਸਸ਼ਕਤੀਕਰਨ ਅਤੇ ਇਤਿਹਾਸਕ ‘ਨਾਰੀ ਸ਼ਕਤੀ ਵੰਦਨ ਅਧਿਨਿਯਮ’ ਦੇ ਸਮਰਥਨ ਵਿੱਚ ਇੱਕ ਵਿਸ਼ਾਲ ‘ਨਾਰੀ ਸ਼ਕਤੀ ਵੰਦਨ ਮਾਰਚ’ ਦਾ ਆਯੋਜਨ ਕੀਤਾ ਗਿਆ। ਸਮਾਜ ਦੇ ਵੱਖ-ਵੱਖ ਵਰਗਾਂ ਦੀਆਂ ਹਜ਼ਾਰਾਂ ਔਰਤਾਂ – ਜਿਨ੍ਹਾਂ ਵਿੱਚ NGO ਪ੍ਰਤੀਨਿਧ, ਅਧਿਆਪਕ, ਸਮਾਜ ਸੇਵਕ ਅਤੇ ਮਹਿਲਾ ਨੇਤਾ ਸ਼ਾਮਲ ਸਨ – ਨੇ ਇਸ ਮਾਰਚ […]

Continue Reading

ਪੰਜਾਬ ਦੇ ਪ੍ਰਾਈਵੇਟ ਸਕੂਲਾਂ ‘ਚ ਸਿੱਖਿਆ ਅਧਿਕਾਰ ਕਾਨੂੰਨ ਤਹਿਤ ਦਾਖਲਾ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ, 17 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਸਿੱਖਿਆ ਅਧਿਕਾਰ ਕਾਨੂੰਨ ਤਹਿਤ ਪ੍ਰਾਈਵੇਟ ਸਕੂਲਾਂ ਵਿੱਚ 25 ਪ੍ਰਤੀਸ਼ਤ ਸੀਟਾਂ ਭਰਨ ਲਈ ਗਰੀਬ ਅਤੇ ਪਛੜੇ ਵਿਦਿਆਰਥੀਆਂ ਲਈ ਦਾਖਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਸਿੱਖਿਆ ਵਿਭਾਗ ਨੇ ਇਨ੍ਹਾਂ ਦਾਖਲਿਆਂ ਲਈ ਇੱਕ ਸਮਰਪਿਤ ਪੋਰਟਲ ਸ਼ੁਰੂ ਕੀਤਾ ਹੈ। ਗਰੀਬ ਅਤੇ ਪਛੜੇ ਵਿਦਿਆਰਥੀ ਇਸ ਪੋਰਟਲ ਰਾਹੀਂ ਅਰਜ਼ੀ ਦੇ ਕੇ ਕਿਸੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 656, 17-04-2026

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ […]

Continue Reading

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 16 ਅਪ੍ਰੈਲ, ਬੋਲੇ ਪੰਜਾਬ ਬਿਊਰੋ:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਜ਼ਿਲ੍ਹਾ ਐਸ.ਬੀ.ਐਸ. ਨਗਰ ਦੀ ਤਹਿਸੀਲ ਬਲਾਚੌਰ, ਸਰਕਲ ਕਾਠਗੜ੍ਹ ਵਿਖੇ ਤਾਇਨਾਤ ਕਾਨੂੰਗੋ ਰਮਨ ਕੁਮਾਰ ਨੂੰ 33,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ […]

Continue Reading

ਔਰਤਾਂ ਲਈ 33% ਰਾਖਵਾਂਕਰਨ ਲੋਕਤੰਤਰ ਨੂੰ ਮਜ਼ਬੂਤ ਕਰਨ ਵੱਲ ਇੱਕ ਇਤਿਹਾਸਕ ਕਦਮ, ਭਾਜਪਾ ਬਰਾਬਰ ਅਧਿਕਾਰਾਂ ਅਤੇ ਸਮਾਵੇਸ਼ੀ ਵਿਕਾਸ ਲਈ ਵਚਨਬੱਧ – ਕੈਂਥ

ਚੰਡੀਗੜ੍ਹ, 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ:  ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਅੱਜ ਕਿਹਾ ਕਿ ਪੰਜਾਬ ਇਸ ਵੇਲੇ ਸਮਾਜਿਕ ਨਿਆਂ, ਆਰਥਿਕ ਪੁਨਰਉਤਥਾਨ ਅਤੇ ਸਮਾਵੇਸ਼ੀ ਵਿਕਾਸ ਦੇ ਇੱਕ ਮਹੱਤਵਪੂਰਨ ਦੌਰ ਵਿਚੋਂ ਗੁਜ਼ਰ ਰਿਹਾ ਹੈ ਅਤੇ ਅਜਿਹੇ ਸਮੇਂ ਵਿੱਚ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਰਾਜ ਲਈ ਨਵੀਆਂ ਸੰਭਾਵਨਾਵਾਂ ਦੇ ਦਰਵਾਜ਼ੇ ਖੋਲ ਰਹੀਆਂ ਹਨ। […]

Continue Reading

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਚੰਡੀਗੜ੍ਹ, 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤੀ ਸਾਲ 2026-27 ਅਧੀਨ ਮਹੀਨਾ ਮਾਰਚ ਲਈ ਬੁਢਾਪਾ ਪੈਨਸ਼ਨ ਸਕੀਮ ਤਹਿਤ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਆਰਥਿਕ ਸਹਾਇਤਾ […]

Continue Reading

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ

ਚੰਡੀਗੜ੍ਹ, 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਨੇ ਅੱਜ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਕੰਡਕਟਰ, ਮਰਹੂਮ ਰਮਨਦੀਪ ਸਿੰਘ, ਜਿਸ ਨੇ ਡਿਊਟੀ ਦੌਰਾਨ ਦੁਖਦਾਈ ਤੌਰ ‘ਤੇ ਆਪਣੀ ਜਾਨ ਗੁਆ ਦਿੱਤੀ ਸੀ, ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਮੁਆਵਜ਼ਾ ਚੈੱਕ ਭੇਟ ਕੀਤਾ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਘੁਮਿਆਰਾ […]

Continue Reading

ਪੰਜਾਬ ਸਰਕਾਰ ਨੇ ਫਿਰ ਸੂਬੇ ਦੀਆਂ ਲੱਖਾਂ ਔਰਤਾਂ ਨੂੰ ਕੀਤਾ ਗੁੰਮਰਾਹ : ਅਰਵਿੰਦ ਖੰਨਾ

108 ਵਿਧਾਨ ਸਭਾ ਹਲਕਿਆਂ ਦੀਆਂ ਔਰਤਾਂ ਨੂੰ ਅਜੇ ਵੀ ਕਰਨਾ ਪਵੇਗਾ ਰਜਿਸਟ੍ਰੇਸ਼ਨ ਲਈ ਇੰਤਜ਼ਾਰ ਪੰਜ ਸਾਲ ਦਾ ਵਾਅਦਾ ਕਰਕੇ ਸਿਰਫ਼ ਛੇ ਮਹੀਨੇ ਭੱਤਾ ਦੇਣ ਦੀ ਤਿਆਰੀ  ਸੰਗਰੂਰ 16 ਅਪ੍ਰੈਲ,ਬੋਲੇ ਪੰਜਾਬ ਬਿਉਰੋ;  ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਪੰਜਾਬ ਸਰਕਾਰ ‘ਤੇ ਔਰਤਾਂ ਨਾਲ ਧੋਖਾ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ […]

Continue Reading

ਚੰਡੀਗੜ੍ਹ ਦੇ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਸ਼ਹਿਰ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਵੱਖ-ਵੱਖ ਸੈਕਟਰਾਂ ਵਿੱਚ ਸਥਿਤ ਪੰਜ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀਆਂ ਈਮੇਲਾਂ ਮਿਲੀਆਂ। ਸੈਕਟਰ-49 ਸਥਿਤ ਰੇਆਨ ਇੰਟਰਨੈਸ਼ਨਲ ਸਕੂਲ, ਸੈਕਟਰ-45 ਦੇ ਸੈਂਟ ਸਟੀਫਨ ਸਕੂਲ, ਸੈਕਟਰ-41 ਦੇ ਅਜੀਤ ਕਰਮ ਸਿੰਘ ਸਕੂਲ, ਸੈਕਟਰ-32 ਦੇ ਸੌਂਪਿਨਜ਼ ਸਕੂਲ ਅਤੇ ਸੈਕਟਰ-26 ਦੇ ਸੈਂਟ ਜੌਨ […]

Continue Reading