ਮੁਲਾਜ਼ਮ ਤੇ ਪੈਨਸ਼ਨਰ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕਦੇ ਹੋਏ
ਮੁਲਾਜ਼ਮ ਤੇ ਪੈਨਸ਼ਨਰ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕਦੇ ਹੋਏ ਮੋਹਾਲੀ, 24 ਅਗਸਤ, ਬੋਲੇ ਪੰਜਾਬ ਬਿਊਰੋ : ਮੋਹਾਲੀ ਫੇਜ਼ -1, ਵਿਖੇ ਬਾਗ਼ਬਾਨੀ ਵਿਭਾਗ ਦੀ ਨਰਸਰੀ ਵਿੱਚ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ ਗਈ। ਰੈਲੀ ਸੁਰੂ ਕਰਨ ਤੋਂ ਪਹਿਲਾਂ ਮੁਲਾਜ਼ਮਾਂ ਦੇ ਹਰਮਨ ਪਿਆਰੇ ਆਗੂ ਵੇਦ ਪ੍ਰਕਾਸ਼ ਨੂੰ […]
Continue Reading