ਮੁੱਖ ਮੰਤਰੀ ਦਫਤਰ ਵੱਲੋਂ ਬਾਰ ਬਾਰ ਮੀਟਿੰਗਾਂ ਮੁਲਤਵੀ ਕਰਨ ਤੋਂ ਮੁਲਾਜ਼ਮ ਤੇ ਪੈਨਸ਼ਨਰ ਖਫਾ,12 ਸਤੰਬਰ ਨੂੰ ਨਹੀਂ ਕਰਨਗੇ ਕੈਬਿਨਟ ਸਬ ਕਮੇਟੀ ਨਾਲ ਮੀਟਿੰਗ
,3 ਸਤੰਬਰ ਨੂੰ ਕਰਨਗੇ ਵਿਧਾਨ ਸਭਾ ਵੱਲ ਮਾਰਚ ਚੰਡੀਗੜ੍ਹ 23 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਆਨਲਾਈਨ ਮੀਟਿੰਗ ਫਰੰਟ ਦੇ ਕਨਵੀਨਰ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਫੈਸਲੇ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਂਝਾ ਫਰੰਟ ਦੇ ਆਗੂਆਂ ਸਤੀਸ਼ ਰਾਣਾ, ਕਰਮ ਸਿੰਘ ਧਨੋਆ, ਸੁਖਦੇਵ ਸਿੰਘ ਸੈਣੀ, ਸਵਿੰਦਰ ਪਾਲ ਸਿੰਘ […]
Continue Reading