ਡਾ ਭੀਮ ਰਾਓ ਅੰਬੇਦਕਰ ਦਾ ਜਨਮ ਦਿਹਾੜਾ ਮਨਾਇਆ

ਸੰਘੋਲ਼ ,15 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ);ਦ ਹਿਊਮਨ ਰਾਈਟਸ ਐਂਡ ਐਂਟੀ ਕਰਪਸ਼ਨ ਫ਼ਰੰਟ (ਰਜਿ.) ਪੰਜਾਬ ਵੱਲੋਂ, ਭਾਰਤ ਰਤਨ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦੇ 136 ਵੇਂ ਜਨਮ ਦਿਨ ਨੂੰ ਸਮਰਪਿਤ, ਸਟੇਸ਼ਨਰੀ ਵੰਡ ਸਮਾਰੋਹ, ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਮਸ਼ਹੂਰ ਉੱਚਾ ਪਿੰਡ ਸੰਘੋਲ਼ ( ਖਮਾਣੋਂ ) ਵਿਖ਼ੇ,ਸੂਬਾ ਪ੍ਰਧਾਨ ਡਾ. ਐਮ. ਐਸ. ਰੋਹਟਾ ਦੇ ਦਿਸ਼ਾ-ਨਿਰਦੇਸ਼ ਹੇਠ, […]

Continue Reading

ਮੋਹਾਲੀ ਤੋਂ ਮੁੱਖ ਮੰਤਰੀ ਤੀਰਥ ਯੋਜਨਾ ਤਹਿਤ 22 ਵੀਂ ਬੱਸ ਰਵਾਨਾ

ਵਿਧਾਇਕ ਕੁਲਵੰਤ ਸਿੰਘ ਵੱਲੋਂ ਸਨੇਟਾ ਤੋਂ ਸ਼ਰਧਾਲੂਆਂ ਦੀ ਰਵਾਨਗੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਵੱਲੋਂ 22ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ […]

Continue Reading

ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ, ਹੁਣ ਸਵੇਰੇ 8 ਵਜੇ ਖੁਲ੍ਹਣਗੇ

ਰਜਿਸਟਰੇਸ਼ਨ ਕਾਊਂਟਰ ਅੱਧਾ ਘੰਟਾ ਪਹਿਲਾਂ ਖੁਲ੍ਹਣਗੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ,15 ਅਪ੍ਰੈਲ,ਬੋਲੇ ਪੰਜਾਬ ਬਿਊਰੋ; ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿਚ 16 ਅਪ੍ਰੈਲ (ਵੀਰਵਾਰ) ਤੋਂ ਤਬਦੀਲੀ ਹੋ ਜਾਵੇਗੀ l ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਹੁਣ ਸਵੇਰੇ 8 ਵਜੇ ਖੁਲ੍ਹਣਗੀਆਂ […]

Continue Reading

ਧਰਮਕੋਟ ‘ਚ ‘ਗੈਰੀ ਕੁਲੈਕਸ਼ਨ’ ਦੇ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਮੋਗਾ 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਮੋਗਾ ਜ਼ਿਲ੍ਹੇ ਦੇ ਅਧੀਨ ਪੈਂਦੇ ਸ਼ਹਿਰ ਧਰਮਕੋਟ ਦੇ ਪੰਡੋਰੀ ਰੋਡ ‘ਤੇ ਅੱਜ ਇੱਕ ਬੇਹੱਦ ਮੰਦਭਾਗੀ ਘਟਨਾ ਵਾਪਰੀ, ਜਿੱਥੇ ਇੱਕ ਨੌਜਵਾਨ ਕੱਪੜਾ ਵਪਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੈਰੀ (29) ਪੁੱਤਰ ਕੁਲਵੰਤ ਸਿੰਘ ਵਾਸੀ ਧਰਮਕੋਟ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਤੋਂ […]

Continue Reading

ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਭਾਗੇਦਾਰੀ ਬਰਕਰਾਰ ਰੱਖੀ ਜਾਵੇ- ਐਡਵਕੇਟ ਧਾਮੀ

ਅੰਮ੍ਰਿਤਸਰ, 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ;ਭਾਰਤ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ’ਚ ਪੰਜਾਬ ਦੀ ਸਥਾਈ ਮੈਂਬਰਸ਼ਿਪ ਖ਼ਤਮ ਕੀਤੇ ਜਾਣ ਵਾਲੇ ਨੋਟੀਫਿਕੇਸ਼ਨ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੰਜਾਬੀਆਂ ਨਾਲ ਇਕ ਹੋਰ ਧੱਕਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਸਮੇਂ ਤੋਂ […]

Continue Reading

ਪੰਜਾਬ ਸਰਕਾਰ ਨੇ ਰਾਘਵ ਚੱਢਾ ਦੀ ਸੁਰੱਖਿਆ ਵਾਪਸ ਲਈ, ਕੇਂਦਰ ਦੇਵੇਗਾ 

ਚੰਡੀਗੜ੍ਹ, 15 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਅਤੇ ਇਸਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਵਿਚਕਾਰ ਦਰਾੜ ਹੋਰ ਵੀ ਡੂੰਘੀ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ‘ਆਪ’ ਸਰਕਾਰ ਨੇ ਰਾਘਵ ਚੱਢਾ ਦੀ ਸੁਰੱਖਿਆ ਵਾਪਸ ਲੈ ਲਈ ਹੈ। ਚੱਢਾ ਨੂੰ ਪੰਜਾਬ ਪੁਲਿਸ ਦੁਆਰਾ ਸੁਰੱਖਿਆ ਪ੍ਰਦਾਨ ਕੀਤੀ ਗਈ […]

Continue Reading

ਕੈਨੇਡਾ ਦੇ ਕੈਲਗਰੀ ‘ਚ ਰੇਡੀਓ ਹੋਸਟ ‘ਤੇ ਹਮਲਾ ਕਰਨ ਵਾਲੇ ਪੰਜਾਬੀ ਵਿਦਿਆਰਥੀ ਨੇ ਜੁਰਮ ਕਬੂਲਿਆ

ਚੰਡੀਗੜ੍ਹ, 15 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਕੈਨੇਡਾ ਦੇ ਕੈਲਗਰੀ ਵਿੱਚ ਇੱਕ ਰੇਡੀਓ ਹੋਸਟ ‘ਤੇ ਹਮਲਾ ਕਰਨ ਵਾਲੇ ਇੱਕ ਪੰਜਾਬੀ ਵਿਦਿਆਰਥੀ ਨੇ ਅਦਾਲਤ ਵਿੱਚ ਆਪਣਾ ਜੁਰਮ ਕਬੂਲ ਕਰ ਲਿਆ ਹੈ। ਅਦਾਲਤ ਵੱਲੋਂ ਵਿਦਿਆਰਥੀ ਦਿਲਪ੍ਰੀਤ ਸਿੰਘ ਨੂੰ ਜਲਦੀ ਹੀ ਸਜ਼ਾ ਸੁਣਾਏ ਜਾਣ ਦੀ ਉਮੀਦ ਹੈ। ਸਜ਼ਾ ਸੁਣਾਏ ਜਾਣ ਤੋਂ ਬਾਅਦ, ਦਿਲਪ੍ਰੀਤ ਸਿੰਘ ਨੂੰ ਦੇਸ਼ ਨਿਕਾਲਾ ਦੇ […]

Continue Reading

ED ਵੱਲੋਂ ਪੰਜਾਬ ‘ਚ AAP ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ ਛਾਪਾ

ਜਲੰਧਰ, 15 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ਉੱਤੇ ਛਾਪਾ ਮਾਰਿਆ ਹੈ। ਈਡੀ ਦੀ ਟੀਮ ਅੱਜ ਸਵੇਰੇ 9:00 ਵਜੇ ਜਲੰਧਰ ਸਥਿਤ ਉਨ੍ਹਾਂ ਦੇ ਘਰ ਪਹੁੰਚੀ। ਟੀਮ ਇਸ ਸਮੇਂ ਜਾਂਚ ਕਰ ਰਹੀ ਹੈ। ਘਰ ਦੇ ਬਾਹਰ ਪੁਲਿਸ ਕਰਮਚਾਰੀ ਤਾਇਨਾਤ […]

Continue Reading

Breaking : ਫਤਿਹਗੜ੍ਹ ਸਾਹਿਬ ਵਿਖੇ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ 

ਫਤਹਿਗੜ੍ਹ ਸਾਹਿਬ, 15 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਫਤਿਹਗੜ੍ਹ ਸਾਹਿਬ ਵਿਖੇ ਸੜਕ ਹਾਦਸੇ ਵਿੱਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟ ਗਈ, ਜਿਸ ਕਾਰਨ 6 ਸ਼ਰਧਾਲੂਆਂ ਦੀ ਮੌਤ ਹੋ ਗਈ ਜਦਕਿ ਲਗਭਗ 15 ਲੋਕ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ, ਬੱਸ ਵਿੱਚ ਕਰੀਬ 30 ਤੋਂ 35 ਸ਼ਰਧਾਲੂ ਸਵਾਰ ਸਨ ਜੋ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਦਰਸ਼ਨ ਕਰਕੇ […]

Continue Reading

ਪੰਜਾਬ ‘ਚ ਫਿਰ ਬਦਲੇਗਾ ਮੌਸਮ, 4 ਦਿਨ ਗਰਜ-ਤੂਫਾਨ ਨਾਲ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 15 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਵਿੱਚ ਦਿਨ ਦਾ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਅੱਜ 15 ਅਪ੍ਰੈਲ ਨੂੰ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ ਤੇ ਭਲਕੇ 16 ਅਪ੍ਰੈਲ ਤੋਂ ਸ਼ੁਰੂ ਹੋ ਕੇ ਲਗਾਤਾਰ ਚਾਰ ਦਿਨਾਂ ਤੱਕ ਮੀਂਹ ਅਤੇ ਗਰਜ-ਤੂਫਾਨ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ, ਤਾਪਮਾਨ ਵਿੱਚ 1.7 ਡਿਗਰੀ […]

Continue Reading