1971 ਦੀ ਭਾਰਤ-ਪਾਕਿ ਜੰਗ ਦਾ ਜੇਤੂ ਟੈਂਕ ਗੁਰਦਾਸਪੁਰ ਵਿਖੇ ਕੀਤਾ ਸਥਾਪਤ
ਜਿੱਤ ਦੀ ਨਿਸ਼ਾਨੀ ਦੇ ਪ੍ਰਤੀਕ ਇਸ ਟੈਂਕ ਤੋਂ ਨੌਜਵਾਨ ਆਪਣੇ ਦੇਸ਼ ਦੇ ਬਹਾਦਰ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਕੇ ਪ੍ਰੇਰਨਾ ਲੈਣਗੇ – ਡਿਪਟੀ ਕਮਿਸ਼ਨਰ ਗੁਰਦਾਸਪੁਰ, 14 ਅਗਸਤ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜ਼ਾਦੀ ਦਿਵਸ ਦੀ ਪੂਰਵ ਸੰਧਿਆ ਮੌਕੇ ਅੱਜ ਬੱਬਰੀ ਬਾਈਪਾਸ, ਗੁਰਦਾਸਪੁਰ ਵਿਖੇ ‘ਜਿੱਤ ਦੀ ਨਿਸ਼ਾਨੀ’ ਵਜੋਂ ਭਾਰਤੀ ਫ਼ੌਜ ਦੇ 1971 ਦੀ ਜੰਗ […]
Continue Reading