ਭਾਰਤੀ ਹਾਕੀ ਟੀਮ ਨੇ ਸਪੇਨ ਨੂੰ 2-1 ਨਾਲ ਹਰਾ ਕੇ ਜਿੱਤਿਆ ਦੂਜਾ ਓਲੰਪਿਕ ਤਗਮਾ
ਭਾਰਤੀ ਹਾਕੀ ਟੀਮ ਨੇ ਸਪੇਨ ਨੂੰ 2-1 ਨਾਲ ਹਰਾ ਕੇ ਜਿੱਤਿਆ ਦੂਜਾ ਓਲੰਪਿਕ ਤਗਮਾ ਚੰਡੀਗੜ੍ਹ, 8ਅਗਸਤ,ਬੋਲੇ ਪੰਜਾਬ ਬਿਊਰੋ : ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਦਾ ਕਾਂਸੀ ਤਮਗਾ ਜਿੱਤਿਆ ਹੈ। ਟੀਮ ਇੰਡੀਆ ਨੇ ਸਪੇਨ ਨੂੰ 2-1 ਨਾਲ ਹਰਾਇਆ। ਦੋਵੇਂ ਗੋਲ ਕਪਤਾਨ ਹਰਮਨਪ੍ਰੀਤ ਸਿੰਘ ਨੇ ਕੀਤੇ। ਉਹ 10 ਗੋਲਾਂ ਦੇ ਨਾਲ ਟੂਰਨਾਮੈਂਟ ਦਾ ਚੋਟੀ ਦਾ ਸਕੋਰਰ […]
Continue Reading