35,93,133 ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਸਹਿਕਾਰੀ ਸਭਾ ਦੇ ਤਿੰਨ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
35,93,133 ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਸਹਿਕਾਰੀ ਸਭਾ ਦੇ ਤਿੰਨ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 5 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਸੋਮਵਾਰ ਨੂੰ ਪਿੰਡ ਹਮੀਦੀ ਜ਼ਿਲ੍ਹਾ ਬਰਨਾਲਾ ਦੀ ਪ੍ਰਾਇਮਰੀ ਖੇਤੀਬਾੜੀ ਸਭਾ ਦੇ ਤਿੰਨ ਮੈਂਬਰਾਂ ਵਿੱਚ ਸ਼ਾਮਲ ਸਾਬਕਾ ਸਰਪੰਚ ਦਰਸ਼ਨ ਸਿੰਘ, […]
Continue Reading