ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਭਰਾ ਤੇ ਸਾਥੀ ਨੂੰ ਦਿੱਤੀ ਜ਼ਮਾਨਤ
ਫਿਲੌਰ, 25 ਜੁਲਾਈ, ਬੋਲੇ ਪੰਜਾਬ ਬਿਊਰੋ : ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਲਵਪ੍ਰੀਤ ਨੂੰ ਜ਼ਮਾਨਤ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ।ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਦਿਹਾਤੀ ਪੁਲਿਸ ਵੱਲੋਂ 4 ਗ੍ਰਾਮ ਆਈਸ ਡਰੱਗ ਸਮੇਤ ਉਨ੍ਹਾਂ ਨੂੰ ਕਾਬੂ ਕੀਤਾ ਗਿਆਸੀ। ਇਸ ਮਾਮਲੇ ਸੰਬੰਧੀ ਅੰਮ੍ਰਿਤਪਾਲ ਦੇ […]
Continue Reading