ਯੂਨੀਵਰਸਿਟੀ ‘ਚ ਮਾਮੂਲੀ ਝਗੜੇ ਕਾਰਨ ਗੋਲੀਬਾਰੀ, ਦੋ ਮੁਲਾਜ਼ਮ ਜ਼ਖ਼ਮੀ
ਅਲੀਗੜ੍ਹ (ਯੂਪੀ), 24 ਜੁਲਾਈ, ਬੋਲੇ ਪੰਜਾਬ ਬਿਊਰੋ : ਗੋਲੀਬਾਰੀ ਦੀ ਘਟਨਾ ਨੇ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਜ਼ਿਲ੍ਹੇ ਵਿੱਚ ਦਹਿਸ਼ਤ ਫੈਲਾ ਦਿੱਤੀ ਹੈ। ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੀ ਮੈਡੀਕਲ ਕਲੋਨੀ ‘ਚ ਮਾਮੂਲੀ ਝਗੜੇ ਨੂੰ ਲੈ ਕੇ ਰਜਿਸਟਰਾਰ ਦਫ਼ਤਰ ‘ਚ ਤਾਇਨਾਤ ਮੁਲਾਜ਼ਮਾਂ ਵਿਚਾਲੇ ਗੋਲੀਬਾਰੀ ਹੋ ਗਈ। ਗੋਲੀਆਂ ਲੱਗਣ ਨਾਲ ਦੋ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ। ਜ਼ਖਮੀ ਕਰਮਚਾਰੀਆਂ ਨੂੰ ਇਲਾਜ […]
Continue Reading