ਬੁਲਟ ਮੋਟਰਸਾਈਕਲ ਚੋਰੀ ਕਰਕੇ ਭੱਜ ਰਹੇ ਲੁਟੇਰਿਆਂ ਵੱਲੋਂ ਪਿੱਛਾ ਕਰ ਰਹੇ ਭਰਾਵਾਂ ‘ਤੇ ਕਾਤਲਾਨਾ ਹਮਲਾ, ਇੱਕ ਦੀ ਮੌਤ
ਲੁਧਿਆਣਾ, 10 ਜੁਲਾਈ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਹੰਬੜਾ ਰੋਡ ‘ਤੇ ਲੁਟੇਰਿਆਂ ਨੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਹੈ। ਲੁਟੇਰੇ ਬੁਲੇਟ ਮੋਟਰਸਾਈਕਲ ਚੋਰੀ ਕਰਕੇ ਭੱਜ ਰਹੇ ਸਨ। ਮ੍ਰਿਤਕ ਵਿਅਕਤੀ ਨੇ ਆਪਣੇ ਭਰਾ ਦੀ ਮਦਦ ਨਾਲ ਬਾਈਕ ‘ਤੇ ਸਵਾਰ ਹੋ ਕੇ ਚੋਰਾਂ ਦਾ ਕਾਫੀ ਦੂਰ ਤੱਕ ਪਿੱਛਾ ਕੀਤਾ ਪਰ ਜਦੋਂ ਉਹ ਚੋਰਾਂ ਦੇ ਨੇੜੇ ਪਹੁੰਚੇ […]
Continue Reading