ਪੰਜਾਬ ਦੇ ਇੱਕ ਸ਼ਹਿਰ ‘ਚ ਸ਼ਰਾਬ ਦੇ ਠੇਕੇ ਦੋ ਦਿਨ ਬੰਦ ਰਹਿਣਗੇ
ਜਲੰਧਰ, 8 ਜੁਲਾਈ,ਬੋਲੇ ਪੰਜਾਬ ਬਿਊਰੋ ; ਜਲੰਧਰ ‘ਚ 10 ਜੁਲਾਈ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਕਾਰਨ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਜ਼ਿਲਾ ਪ੍ਰਸ਼ਾਸਨ ਨੇ ਸ਼ਹਿਰ ‘ਚ ਸ਼ਰਾਬ ਦੇ ਠੇਕਿਆਂ ਨੂੰ 2 ਦਿਨਾਂ ਲਈ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਲਈ ਅਗਲੇ 2 ਦਿਨਾਂ ਦੌਰਾਨ ਸ਼ਹਿਰ ਭਰ ਵਿੱਚ ਸ਼ਰਾਬ ਦੇ ਠੇਕੇ […]
Continue Reading