ਡੀਬੀਯੂ ਅਤੇ ਬੈਂਕ ਆਫ ਬੜੌਦਾ ਨੇ ਸਿੱਖਿਆ ਕਰਜ਼ਿਆਂ ਦੀ ਸਹੂਲਤ ਲਈ ਕੀਤਾ ਸਮਝੌਤਾ
ਡੀਬੀਯੂ ਅਤੇ ਬੈਂਕ ਆਫ ਬੜੌਦਾ ਨੇ ਸਿੱਖਿਆ ਕਰਜ਼ਿਆਂ ਦੀ ਸਹੂਲਤ ਲਈ ਕੀਤਾ ਸਮਝੌਤਾ ਮੰਡੀ ਗੋਬਿੰਦਗੜ੍ਹ, 28 ਜੂਨ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ (ਡੀ.ਬੀ.ਯੂ.) ਨੇ ਉੱਚ ਸਿੱਖਿਆ ਦੀ ਪਹੁੰਚ ਵਿੱਚ ਸਹਾਇਤਾ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਆਪਣੇ ਵਿਦਿਆਰਥੀਆਂ ਲਈ ਸਿੱਖਿਆ ਕਰਜ਼ਿਆਂ ਦੀ ਉਪਲਬਧਤਾ ਨੂੰ ਸੁਚਾਰੂ ਬਣਾਉਣ ਅਤੇ ਵਧਾਉਣ ਲਈ ਬੈਂਕ ਆਫ਼ ਬੜੌਦਾ ਨਾਲ […]
Continue Reading