ਸਰਹਿੰਦ ਨਹਿਰ ‘ਚ ਨਹਾਉਂਦਿਆਂ ਦੋ ਨੌਜਵਾਨ ਡੁੱਬੇ
ਸਰਹਿੰਦ ਨਹਿਰ ‘ਚ ਨਹਾਉਂਦਿਆਂ ਦੋ ਨੌਜਵਾਨ ਡੁੱਬੇ ਬਠਿੰਡਾ, 25 ਜੂਨ,ਬੋਲੇ ਪੰਜਾਬ ਬਿਓਰੋ:ਇੱਥੋਂ ਲੰਘਦੀ ਸਰਹਿੰਦ ਨਹਿਰ ਵਿੱਚ ਨਹਾਉਂਦਿਆਂ ਦੋ ਨੌਜਵਾਨ ਪਾਣੀ ਦੇ ਤੇਜ਼ ਵਹਾਅ ’ਚ ਰੁੜ੍ਹ ਗਏ। ਐੱਨਡੀਆਰਐੱਫ ਦੇ ਗੋਤਾਖੋਰਾਂ,ਥਾਣਾ ਥਰਮਲ ਦੀ ਪੁਲੀਸ ਅਤੇ ਸਮਾਜਿਕ ਸੰਗਠਨਾਂ ਦੇ ਵਰਕਰਾਂ ਵੱਲੋਂ ਪਾਣੀ ’ਚ ਡੁੱਬੇ ਨੌਜਵਾਨਾਂ ਦੀ ਜੰਗੀ ਪੱਧਰ ’ਤੇ ਭਾਲ ਕੀਤੀ ਜਾ ਰਹੀ ਹੈ। ਮੁੱਢਲੀ ਜਾਣਕਾਰੀ ਮੁਤਾਬਕ ਡੁੱਬਣ […]
Continue Reading