ਖਹਿਰਾ ਸਮੇਤ ਕਿਸਾਨ ਆਗੂਆਂ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ

ਭਾਰਤ–ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਦੇਸ਼-ਵਿਆਪੀ ਅੰਦੋਲਨ ਦੀ ਅਪੀਲ ਚੰਡੀਗੜ੍ਹ 13 ਫਰਵਰੀ ,ਬੋਲੇ ਪੰਜਾਬ ਬਿਊਰੋ; ਸੀਨੀਅਰ ਕਾਂਗਰਸ ਆਗੂ, ਭੁਲੱਥ ਤੋਂ ਵਿਧਾਇਕ ਅਤੇ ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਸੁਖਪਾਲ ਸਿੰਘ ਖਹਿਰਾ ਨੇ ਅੱਜ ਨਵੀਂ ਦਿੱਲੀ ਵਿੱਚ ਸੰਸਦ ਭਵਨ ਕੰਪਲੈਕਸ ਵਿਖੇ ਦੇਸ਼ ਭਰ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮਿਲ ਕੇ ਲੋਕ ਸਭਾ ਵਿੱਚ ਵਿਰੋਧੀ ਧਿਰ […]

Continue Reading

ਪੰਜਾਬ ‘ਚ ਕਬੱਡੀ ਖਿਡਾਰੀ ਨੇ ਪਤਨੀ ਤੇ ਪੁੱਤਰ ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਨੂੰ ਵੀ ਗੋਲੀ ਮਾਰੀ

ਚੰਡੀਗੜ੍ਹ, 13 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਅੱਜ ਇੱਕ ਕਬੱਡੀ ਖਿਡਾਰੀ ਨੇ ਆਪਣੀ ਪਤਨੀ ਅਤੇ ਪੁੱਤਰ ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਨੂੰ ਵੀ ਗੋਲੀ ਮਾਰ ਲਈ। ਉਨ੍ਹਾਂ ਨੂੰ ਨੇੜਲੇ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਉੱਚ ਕੇਂਦਰ ਵਿੱਚ ਰੈਫਰ ਕਰ ਦਿੱਤਾ ਗਿਆ। ਤਿੰਨੋਂ ਗੰਭੀਰ ਹਾਲਤ ਵਿੱਚ […]

Continue Reading

ਐੱਫਆਈਆਰ ਦਰਜ, ਜਾਂਚ ਕਮੇਟੀ ਗਠਿਤ – ਫਿਰ ਵੀ ਮੁਲਜ਼ਮ ਗ੍ਰਿਫ਼ਤਾਰ ਨਹੀਂ!

ਸੰਗਤ ਦੇ ਧੀਰਜ ਦੀ ਪਰਖ ਬੰਦ ਕਰੋ — ਇਨਸਾਫ ਤੁਰੰਤ ਦਿਓ ਮੋਹਾਲੀ 13 ਫਰਵਰੀ ,ਬੋਲੇ ਪੰਜਾਬ ਬਿਊਰੋ; ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੜ ਚੁੱਕੇ ਭਾਈ ਜਤਿੰਦਰਪਾਲ ਸਿੰਘ ਜੇਪੀ ਵੱਲੋਂ ਜਾਰੀ ਇਸ ਪ੍ਰੈਸ ਨੋਟ ਰਾਹੀਂ ਇੱਕ ਬਹੁਤ ਹੀ ਗੰਭੀਰ ਅਤੇ ਸੰਗਤ ਨਾਲ ਜੁੜੇ ਮਸਲੇ ‘ਤੇ […]

Continue Reading

ਜੱਗੀ ਜੋਹਲ, ਬੱਗਾ, ਸ਼ੇਰਾ ਅਤੇ ਹੋਰਾਂ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਅੰਦਰ ਕੀਤਾ ਗਿਆ ਪੇਸ਼

ਜੱਗੀ ਜੋਹਲ ਦੀ 59ਵੀ ਟ੍ਰਾਇਲ ਪੇਸ਼ੀ ਅਤੇ 3024 ਦਿਨਾਂ ਤੇ ਪੁਜੀ ਮਨਮਾਨੀ ਨਜ਼ਰਸ਼ਾਨੀ ਨਵੀਂ ਦਿੱਲੀ 13 ਫਰਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਤਿਹਾੜ ਅਤੇ ਮੰਡੋਲੀ ਜੇਲ੍ਹ ਅੰਦਰ ਬੰਦ ਭਾਈ ਜਗਤਾਰ ਸਿੰਘ ਜੱਗੀ ਜੋਹਲ, ਰਮਨਦੀਪ ਸਿੰਘ ਬੱਗਾ, ਹਰਦੀਪ ਸਿੰਘ ਸ਼ੇਰਾ, ਅਮਨਿੰਦਰ ਸਿੰਘ, ਮਨਪ੍ਰੀਤ ਸਿੰਘ ਅਤੇ ਹੋਰਾਂ ਨੂੰ ਉਨ੍ਹਾਂ ਉਪਰ ਨਾਮਜਦ ਕੀਤੇ ਗਏ 8 ਕੇਸਾਂ […]

Continue Reading

ਵਿਜੀਲੈਂਸ ਬਿਊਰੋ ਵਲੋਂ 3 ਮੁਲਾਜ਼ਮ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ, 13 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਛਾਪਾ ਮਾਰ ਕੇ ਰਿਸ਼ਵਤ ਲੈਂਦੇ ਹੋਏ ਤਿੰਨ ਕਰਮਚਾਰੀਆਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਇਹ ਕਾਰਵਾਈ ਇੱਕ ਕਾਰੋਬਾਰੀ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ ਅੱਜ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਗਿੱਲ ਰੋਡ ‘ਤੇ ਸਥਿਤ ਜ਼ਿਲ੍ਹਾ ਉਦਯੋਗ ਕੇਂਦਰ (ਡੀਆਈਸੀ) ਦੇ ਦਫ਼ਤਰ […]

Continue Reading

ਪੂਟਾ ਪ੍ਰਧਾਨ ਵਿਰੁੱਧ ਤਿੰਨ ਮਹਿਲਾਵਾਂ ਵੱਲੋਂ ਗੰਭੀਰ ਦੋਸ਼, ਅਧਿਆਪਕ ਇਜਲਾਸ ਵਿੱਚ ਪੂਟਾ ਦੀ ਕਾਰਗੁਜ਼ਾਰੀ ਤੇ ਜਵਾਬਦੇਹੀ ‘ਤੇ ਤਿੱਖੀ ਚਰਚਾ, ਹਾਊਸ ਅਧੂਰਾ ਛੱਡਿਆ ਗਿਆ

ਪਟਿਆਲਾ 13 ਫ਼ਰਵਰੀ ,ਬੋਲੇ ਪੰਜਾਬ ਬਿਊਰੋ; 11 ਫ਼ਰਵਰੀ 2026 ਨੂੰ ਪੰਜਾਬੀ ਯੂਨੀਵਰਸਿਟੀ ਦੇ ਸੰਨੀ ਉਬਰਾਏ ਆਡੀਟੋਰਿਅਮ ਵਿੱਚ ਅਧਿਆਪਕਾਂ ਦਾ ਇੱਕ ਇਜਲਾਸ ਬੁਲਾਇਆ  ਗਿਆ ਸੀ । ਪਰ ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਟੀਚਰਜ਼ ਐਸੋਸੀਏਸ਼ਨ (ਪੂਟਾ) ਦੇ ਮੌਜੂਦਾ  ਪ੍ਰਧਾਨ ਵਿਰੁੱਧ ਤਿੰਨ ਮਹਿਲਾਵਾਂ ਵੱਲੋਂ ਗੰਭੀਰ ਦੋਸ਼ ਲਗਾਏ ਗਏ। ਇਨ੍ਹਾਂ ਵਿੱਚੋਂ ਦੋ ਯੂਨੀਵਰਸਿਟੀ ਦੀਆਂ ਅਧਿਆਪਕਾਵਾਂ ਹਨ, ਜਦਕਿ ਇੱਕ ਨਾਨ-ਟੀਚਿੰਗ […]

Continue Reading

Ex CM ਕੈਪਟਨ ਅਮਰਿੰਦਰ ਸਿੰਘ ਤੇ ਰਣਇੰਦਰ ਸਿੰਘ ਨੂੰ ਸੰਮਨ ਜਾਰੀ ਕਰਨ ਵਾਲੇ ਅਧਿਕਾਰੀ ਦਾ ਤਬਾਦਲਾ 

ਜਲੰਧਰ, 13 ਫਰਵਰੀ, ਬੋਲੇ ਪੰਜਾਬ ਬਿਊਰੋ : ਜਲੰਧਰ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੰਯੁਕਤ ਨਿਰਦੇਸ਼ਕ ਰਵੀ ਤਿਵਾੜੀ ਦਾ ਤਬਾਦਲਾ ਚੇਨਈ ਕਰ ਦਿੱਤਾ ਹੈ। ਉਹ ਉਹੀ ਆਈਆਰਐਸ ਅਧਿਕਾਰੀ ਹਨ ਜਿਨ੍ਹਾਂ ਨੇ ਵਿਦੇਸ਼ਾਂ ਵਿੱਚ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਸੰਮਨ ਜਾਰੀ ਕਰਕੇ ਅੱਜ (13 ਫਰਵਰੀ) […]

Continue Reading

ਪਠਾਨਕੋਟ : ਫੌਜੀ ਵਾਹਨ ਤੇ ਆਟੋ-ਰਿਕਸ਼ਾ ਵਿਚਕਾਰ ਆਹਮੋ-ਸਾਹਮਣੇ ਟੱਕਰ, 2 ਲੋਕਾਂ ਦੀ ਮੌਤ 4 ਜ਼ਖ਼ਮੀ 

ਪਠਾਨਕੋਟ, 13 ਫਰਵਰੀ, ਬੋਲੇ ਪੰਜਾਬ ਬਿਊਰੋ : ਪਠਾਨਕੋਟ ਦੇ ਸੁਜਾਨਪੁਰ ਪੁਲ ਨੰਬਰ 5 ‘ਤੇ ਬੀਤੀ ਦੇਰ ਰਾਤ ਇੱਕ ਫੌਜੀ ਵਾਹਨ ਅਤੇ ਇੱਕ ਆਟੋ-ਰਿਕਸ਼ਾ ਵਿਚਕਾਰ ਹੋਈ ਆਹਮੋ-ਸਾਹਮਣੇ ਟੱਕਰ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਬੱਚਿਆਂ ਸਮੇਤ ਚਾਰ ਹੋਰ ਜ਼ਖਮੀ ਹੋ ਗਏ। ਇਨ੍ਹਾਂ ਸਾਰਿਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸਥਾਨਕ ਲੋਕਾਂ ਅਨੁਸਾਰ, ਟਰੱਕ ਡਰਾਈਵਰ […]

Continue Reading

ਪੰਜਾਬ ਜਨਗਣਨਾ ਲਈ ਤਿਆਰ, ਅਧਿਕਾਰੀ ਤਾਇਨਾਤ, ਸਵੈ-ਗਣਨਾ ਦਾ ਵੀ ਮਿਲੇਗਾ ਵਿਕਲਪ 

ਚੰਡੀਗੜ੍ਹ, 13 ਫ਼ਰਵਰੀ, ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਨੇ ਜਨਗਣਨਾ ਲਈ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਪੰਜਾਬ ਸਰਕਾਰ ਨੇ ਜਨਗਣਨਾ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਜਨਗਣਨਾ ਦੇ ਪਹਿਲੇ ਪੜਾਅ ਨੂੰ ਦਰਸਾਉਂਦੇ ਹੋਏ, 15 ਮਈ ਤੋਂ 30 ਜੂਨ ਤੱਕ ਘਰੇਲੂ ਸੂਚੀਆਂ ਤਿਆਰ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ, ਲੋਕਾਂ ਕੋਲ 30 ਅਪ੍ਰੈਲ ਤੋਂ 14 ਮਈ […]

Continue Reading

ਪੰਜਾਬ ‘ਚ ਭਾਈਚਾਰਕ ਸਾਂਝ ਦੀ ਇੱਕ ਹੋਰ ਮਿਸਾਲ, ਮੁਸਲਿਮ ਪਰਿਵਾਰ ਨੇ ਮੰਦਰ ਦੀ ਉਸਾਰੀ ਲਈ ₹80 ਲੱਖ ਦੀ ਜ਼ਮੀਨ ਦਾਨ ਦਿੱਤੀ 

ਮੋਹਾਲੀ, 13 ਫਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਦੇਸ਼ ਭਰ ਵਿੱਚ ਭਾਈਚਾਰਕ ਸਾਂਝ ਲਈ ਜਾਣਿਆ ਜਾਂਦਾ ਹੈ। ਸੰਗਰੂਰ ਦੇ ਇੱਕ ਹਿੰਦੂ ਪਰਿਵਾਰ ਵੱਲੋਂ ਮਸਜਿਦ ਲਈ ਜ਼ਮੀਨ ਦਾਨ ਕਰਨ ਤੋਂ ਬਾਅਦ, ਮੋਹਾਲੀ ਦੇ ਝਾਮਪੁਰ ਪਿੰਡ ਵਿੱਚ ਇੱਕ ਮੁਸਲਿਮ ਪਰਿਵਾਰ ਨੇ ਮੰਦਰ ਦੀ ਉਸਾਰੀ ਲਈ 80 ਲੱਖ ਰੁਪਏ ਦੀ 325 ਗਜ਼ ਜ਼ਮੀਨ ਦਾਨ ਕੀਤੀ ਹੈ। ਖਾਸ ਗੱਲ […]

Continue Reading