ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਲੋਕ ਨਿਰਮਾਣ ਮੰਤਰੀ ਵਲੋਂ ਬਰਸਾਤੀ ਮੌਸਮ ਤੋਂ ਪਹਿਲਾਂ ਸੜਕੀ ਨਿਰਮਾਣ ਸਬੰਧੀ ਕਾਰਜ ਮੁਕੰਮਲ ਕਰਨ ਦੇ ਹੁਕਮ ਚੰਡੀਗੜ੍ਹ, 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿੱਚ ਬਣਵਾਈਆਂ ਜਾਂ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੀ ਅਗਵਾਈ ਹੇਠ ਅੱਜ ਪੰਜਾਬ ਭਵਨ ਵਿਖੇ ਵਿਸਥਾਰਤ ਸਮੀਖਿਆ ਮੀਟਿੰਗ ਕੀਤੀ […]

Continue Reading

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ

ਚੰਡੀਗੜ੍ਹ, 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਵਿਦਿਆਰਥੀਆਂ ਦੀ ਉੱਚ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਵਿੱਤੀ ਸਾਲ 2025-26 ਦੌਰਾਨ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਬੈਂਕਾਂ ਨੂੰ ਭਵਿੱਖ ਵਿੱਚ ਪੈਨਸ਼ਨ ਦੀ ਅਦਾਇਗੀ ਉਨ੍ਹਾਂ ਦੀ ਕਾਰਗੁਜ਼ਾਰੀ ਅਤੇ ਪ੍ਰਗਤੀ ‘ਤੇ ਸਖ਼ਤੀ ਨਾਲ ਨਿਰਭਰ ਕਰੇਗੀ: ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਵੱਲੋਂ ਸਾਫਟਵੇਅਰ ਏਕੀਕਰਨ ਅਤੇ ਜੇ.ਪੀ.ਪੀ. ਦੀ ਤੁਰੰਤ ਪਾਲਣਾ ਲਈ ਠੋਸ ਹਦਾਇਤਾਂ ਜਾਰੀ ਪੈਨਸ਼ਨ ਪ੍ਰਕਿਰਿਆ ਵਿੱਚ ਦੇਰੀ ਨਾ-ਕਾਬਿਲੇ ਬਰਦਾਸ਼ਤ, ਬੈਂਕਾਂ ਨੂੰ ਆਪਣੇ ਸਿਸਟਮ ਤੁਰੰਤ ਠੀਕ ਕਰਨ ਲਈ ਕਿਹਾ: ਹਰਪਾਲ ਸਿੰਘ ਚੀਮਾ ਚੰਡੀਗੜ੍ਹ, 9 ਅਪ੍ਰੈਲ,ਬੋਲੇ […]

Continue Reading

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਪੰਜਾਬ ਦੀ ਸਿੱਖਿਆ ਕ੍ਰਾਂਤੀ ਨੂੰ ਅਗਲੇ ਪੜਾਅ ਵਿੱਚ ਪਹੁੰਚਾਉਣ ਦੇ ਉਦੇਸ਼ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਦੇ ਨਾਲ ਅੱਜ ਮਿਸ਼ਨ ਸਮਰੱਥ 4.0 ਦੀ ਸ਼ੁਰੂਆਤ ਕੀਤੀ, ਜੋ ਸਿੱਖਿਆ ਵਿੱਚ ਆਲਮੀ ਪੱਧਰ ਦੀ ਉੱਤਮਤਾ ਲਿਆਉਣ ਵਾਲਾ ਪ੍ਰਮੁੱਖ ਬੁਨਿਆਦੀ […]

Continue Reading

ਬੇਅਦਬੀ ਬਾਰੇ ਪੰਥਕ ਇਕਤਰਤਾ ਵਿਚ ਸੱਦਾ ਨਾ ਮਿਲਣ ਕਰਕੇ ਹਰਮੀਤ ਸਿੰਘ ਕਾਲਕਾ ਕਰ ਰਹੇ ਹਨ ਦੂਸ਼ਣ ਬਾਜ਼ੀ: ਸਰਨਾ

ਕੌਮੀ ਮਸਲੇਆਂ ਮੌਕੇ ਕੌਮ ਦੀ ਪਿੱਠ ਵਿੱਚ ਛੁਰਾ ਮਾਰਣ ਅਤੇ ਬੰਦੀ ਸਿੰਘਾਂ ਦੇ ਰਿਹਾਈ ਸੰਘਰਸ਼ ਨੂੰ ਤਾਰਪੀਡੋ ਕਰਣ ਦਾ ਲਗਾਇਆ ਦੋਸ਼ ਨਵੀਂ ਦਿੱਲੀ 9 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਬਾਰੇ ਪੰਜਾਬ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਸੰਭਾਵਿਤ ਕਾਨੂੰਨ ਬਾਰੇ ਸਮੂਹਿਕ ਤੌਰ ਤੇ ਕੌਮੀ ਵਿਚਾਰ ਚਰਚਾ ਲਈ ਅਤੇ […]

Continue Reading

ਰਵਿੰਦਰ ਸਿੰਘ ਖੁਰਾਨਾ ਅਕਾਲੀ ਦਲ ਬਾਦਲ ਛੱਡ ਟੀਮ ਕਾਲਕਾ ਦਾ ਬਣੇ ਹਿੱਸਾ

ਨਵੀਂ ਦਿੱਲੀ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਦੀ ਸਿੱਖ ਰਾਜਨੀਤੀ ਵਿੱਚ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਇੱਕ ਹੋਰ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੇ ਸੀਨੀਅਰ ਨੇਤਾ ਸਰਦਾਰ ਰਵਿੰਦਰ ਸਿੰਘ ਖੁਰਾਨਾ ਆਪਣੇ ਸੈਂਕੜਿਆਂ ਸਾਥੀਆਂ ਸਮੇਤ ਸ਼ਿਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਲ ਹੋ ਗਏ। ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਸਰਦਾਰ ਐਮ.ਪੀ. ਚੱਢਾ […]

Continue Reading

ਦਿੱਲੀ ਤੋਂ 409 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਵਿਖ਼ੇ ਗੁਰਧਾਮਾਂ ਦੇ ਦਰਸ਼ਨਾਂ ਲਈ ਹੋਇਆ ਰਵਾਨਾ

ਨਵੀਂ ਦਿੱਲੀ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਵਾਰ ਵੀ ਖਾਲਸਾ ਸਾਜਣਾ ਦਿਵਸ ਵਿਸਾਖੀ ਦੇ ਮੌਕੇ ‘ਤੇ ਦਿੱਲੀ ਦੀ ਸੰਗਤ ਨੂੰ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨ ਕਰਵਾਉਣ ਲਈ 409 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਭੇਜਿਆ ਗਿਆ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਸਕੱਤਰ […]

Continue Reading

ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਤੇ ਲਾਰਿਆਂ ਤੋਂ ਤੰਗ ਕੰਪਿਊਟਰ ਅਧਿਆਪਕ 11 ਅਪ੍ਰੈਲ ਨੂੰ ਕਰਨਗੇ ਮੁੱਖ ਮੰਤਰੀ ਦੀ ਸੰਗਰੂਰ ਰਿਹਇਸ਼ ਦਾ ਘਿਰਾਓ

ਪਟਿਆਲਾ 9 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਹਜ਼ਾਰਾਂ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਕੰਪਿਊਟਰ ਟੀਚਰਜ ਯੂਨੀਅਨ ਪੰਜਾਬ ਵੱਲੋਂ ਲਏ ਗਏ ਫੈਸਲੇ ਅਨੁਸਾਰ 11 ਅਪ੍ਰੈਲ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ […]

Continue Reading

ਵਿਧਾਇਕ ਕੁਲਵੰਤ ਸਿੰਘ ਅਤੇ ਚੇਅਰਪਰਸਨ ਪ੍ਰਭਜੋਤ ਕੌਰ ਵੱਲੋਂ ਮੋਹਾਲੀ ਹਲਕੇ ਦੇ ਪੰਚਾਂ–ਸਰਪੰਚਾਂ ਨੂੰ ਵਿਕਾਸ ਕਾਰਜਾਂ ਲਈ 1 ਕਰੋੜ ਰੁਪਏ ਦੇ ਚੈੱਕ ਵੰਡੇ

ਹਲਕੇ ਦੇ ਵਿਕਾਸ ਲਈ ਫੰਡ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਵਿਧਾਨ ਸਭਾ ਹਲਕਾ ਮੋਹਾਲੀ ਦੇ ਸਰਬਪੱਖੀ ਵਿਕਾਸ ਲਈ ਵਚਨਬੱਧਤਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਸੈਕਟਰ-79 ਸਥਿਤ ਆਪਣੇ ਦਫ਼ਤਰ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਇੰਜੀਨੀਅਰ ਪ੍ਰਭਜੋਤ ਕੌਰ ਦੀ ਹਾਜ਼ਰੀ ਵਿੱਚ, ਪੰਚਾਂ ਅਤੇ ਸਰਪੰਚਾਂ […]

Continue Reading

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਧੁਨਿਕ ਸਾਊਂਡ ਸਿਸਟਮ ਦੀ ਐਡਵੋਕੇਟ ਧਾਮੀ ਨੇ ਕੀਤੀ ਸ਼ੁਰੂਆਤ

ਅੰਮ੍ਰਿਤਸਰ, 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ;ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਧੁਨਿਕ ਤਕਨੀਕ ਦੇ ਸਾਊਂਡ ਸਿਸਟਮ ਦੀ ਅੱਜ ਅਰਦਾਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼ੁਰੂਆਤ ਕੀਤੀ ਗਈ। ਇਸ ਸਾਊਂਡ ਸਿਸਟਮ ਦੀ ਸੇਵਾ ਇੰਗਲੈਂਡ ਦੇ ਸ਼ਰਧਾਲੂ ਪਰਿਵਾਰਾਂ ਵੱਲੋਂ ਕੀਤੀ ਗਈ ਹੈ। ਇਸ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ […]

Continue Reading