ਲਾਡੋਵਾਲ ਟੋਲ ਪਲਾਜ਼ਾ ਲਗਾਤਾਰ ਤੀਸਰੇ ਦਿਨ ਵੀ ਰਹੇਗਾ ਮੁਫ਼ਤ
ਲੁਧਿਆਣਾ, 18 ਜੂਨ ,ਬੋਲੇ ਪੰਜਾਬ ਬਿਓਰੋ; ਟੋਲ ਪਲਾਜ਼ਾ ਲਾਡੋਵਾਲ ਅੱਜ ਤੀਜੇ ਦਿਨ ਵੀ ਮੁਫਤ ਰਹੇਗਾ। ਕਿਸਾਨ ਪਿਛਲੇ 2 ਦਿਨਾਂ ਤੋਂ ਇਸ ਟੋਲ ‘ਤੇ ਬੈਠੇ ਹਨ। ਬੀਤੀ ਕੱਲ੍ਹ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਐਨ. ਐਚ. ਆਈ. ਏ. ਦੇ ਪ੍ਰੋਜੈਕਟ ਡਾਇਰੈਕਟਰ ਨਵਰਤਨ ਨੇ ਵੀ ਕਿਸਾਨਾਂ ਨਾਲ ਮੁਲਾਕਾਤ ਕੀਤੀ ਸੀ। ਹੁਣ ਤੱਕ ਦੋ ਦਿਨਾਂ ਵਿੱਚ ਕਰੀਬ 80 ਹਜ਼ਾਰ ਵਾਹਨ ਮੁਫ਼ਤ […]
Continue Reading