ਸੰਨੀ ਦਿਓਲ ਵੱਲੋਂ ‘ਬਾਰਡਰ 2’ ਫਿਲਮ ਬਣਾਉਣ ਦਾ ਐਲਾਨ

ਮੁੰਬਈ, 12 ਜੂਨ, ਬੋਲੇ ਪੰਜਾਬ ਬਿਓਰੋ:ਸੰਨੀ ਦਿਓਲ ਨੇ ਆਪਣੇ ਪ੍ਰਸ਼ੰਸਕਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ‘ਗਦਰ 2’ ਦੀ ਸਫਲਤਾ ਤੋਂ ਬਾਅਦ ਸੰਨੀ ਦਿਓਲ ਨੇ ਹੁਣ ਆਪਣੀ ਅਗਲੀ ਫਿਲਮ ‘ਬਾਰਡਰ 2’ ਦਾ ਅਧਿਕਾਰਤ ਐਲਾਨ ਕਰ ਦਿੱਤਾ ਹੈ। ਹਾਲਾਂਕਿ ਪ੍ਰਸ਼ੰਸਕਾਂ ਨੂੰ ਪਤਾ ਸੀ ਕਿ ਸੰਨੀ  ‘ਬਾਰਡਰ 2’ ਲੈ ਕੇ ਆ ਰਹੇ ਹਨ ਪਰ ਹੁਣ ਇਸ ਦੇ […]

Continue Reading

ਪੰਜਾਬ ‘ਚ ਜਾਅਲੀ ਰਜਿਸਟਰੀਆਂ ਕਰਵਾਉਣ ਵਾਲੇ ਗਿਰੋਹ ਦਾ ਪਰਦਾਫਾਸ਼

ਲੁਧਿਆਣਾ, 13 ਜੂਨ, ਬੋਲੇ ਪੰਜਾਬ ਬਿਓਰੋ:ਸਬ-ਰਜਿਸਟਰਾਰ (ਕੇਂਦਰੀ) ਨੇ ਇਕ ਅਜਿਹੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਨੇ ਜਾਅਲੀ ਮਾਲਕ ਅਤੇ ਜਾਅਲੀ ਗਵਾਹ ਬਣਾ ਕੇ ਰਜਿਸਟਰੀਆਂ ਕਰਵਾਈਆਂ ਸਨ। ਤਹਿਸੀਲਦਾਰ ਨਵਦੀਪ ਸਿੰਘ ਸ਼ੇਰਗਿੱਲ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਇਸ ਦੀ ਜਾਂਚ ਕਰਕੇ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਬੈਂਕ ਵਿੱਚ ਜਾਅਲੀ ਰਜਿਸਟਰੀਆਂ ਰੱਖ ਕੇ […]

Continue Reading

ਘਰ ਵਿੱਚ ਅੱਗ ਲੱਗਣ ਕਾਰਨ ਪੰਜ ਵਿਅਕਤੀਆਂ ਦੀ ਮੌਤ

ਗਾਜ਼ੀਆਬਾਦ, 13 ਜੂਨ ,ਬੋਲੇ ਪੰਜਾਬ ਬਿਓਰੋ:
ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਦੇ ਲੋਨੀ ਇਲਾਕੇ ਵਿੱਚ ਘਰ ਵਿੱਚ ਅੱਗ ਲੱਗਣ ਕਾਰਨ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਜ਼ਖ਼ਮੀ ਹੋ ਗਏ। ਘਰ ਦੀ ਹੇਠਲੀ ਮੰਜ਼ਿਲ ‘ਚ ਅੱਗ ਲੱਗ ਗਈ ਅਤੇ ਉੱਪਰ ਮੌਜੂਦ ਲੋਕ ਇਸ ‘ਚ ਫਸ ਗਏ। ਇਸ ਕਾਰਨ ਦੋ ਬੱਚਿਆਂ ਸਮੇਤ ਕੁੱਲ ਪੰਜ ਵਿਅਕਤੀਆਂ ਦੀ […]

Continue Reading

ਲੁਧਿਆਣਾ ‘ਚ ਹੋਟਲ ਮਾਲਕ ਦੀ ਕੁੱਟਮਾਰ,ਕਾਰਵਾਈ ਨਾ ਹੋਣ ‘ਤੇ ਪੁਲਿਸ ਖ਼ਿਲਾਫ਼ ਦਿੱਤਾ ਧਰਨਾ

ਲੁਧਿਆਣਾ, 13 ਜੂਨ, ਬੋਲੇ ਪੰਜਾਬ ਬਿਓਰੋ:ਲੁਧਿਆਣਾ ‘ਚ ਇਕ ਹੋਟਲ ਮਾਲਕ ‘ਤੇ ਉਸ ਦੇ ਸਾਥੀ ਨੇ ਕੁਝ ਅਣਪਛਾਤੇ ਨੌਜਵਾਨਾਂ ਨੂੰ ਬੁਲਾ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਦੋ ਨੌਜਵਾਨ ਜ਼ਖ਼ਮੀ ਹੋ ਗਏ। ਹਮਲਾਵਰਾਂ ਨੇ ਹੋਟਲ ਮਾਲਕ ਨੂੰ ਉਸਦੇ ਕਮਰੇ ਵਿੱਚ ਬੰਦ ਕਰ ਕੇ ਉਸਦੀ ਕੁੱਟਮਾਰ ਕੀਤੀ।ਪੀੜਤਾਂ ਨੇ ਥਾਣਾ ਸਰਾਭਾ ਨਗਰ ‘ਚ ਸ਼ਿਕਾਇਤ ਦਰਜ […]

Continue Reading

ਗੜ੍ਹਸ਼ੰਕਰ ‘ਚ ਪ੍ਰੈਕਟਿਸ ਕਰਨ ਲਈ ਗਰਾਊਂਡ ਜਾ ਰਹੇ 10ਵੀਂ ਜਮਾਤ ਦੇ ਵਿਦਿਆਰਥੀ ਨੂੰ ਟਿਪਰ ਨੇ ਮਾਰੀ ਟੱਕਰ,ਮੌਕੇ ‘ਤੇ ਮੌਤ

ਗੜ੍ਹਸ਼ੰਕਰ, 13 ਜੂਨ, ਬੋਲੇ ਪੰਜਾਬ ਬਿਓਰੋ:ਸ਼ਹਿਰ ਵਿੱਚ ਅੱਜ ਤੜਕੇ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਇੱਕ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬੱਚਾ ਪ੍ਰੈਕਟਿਸ ਕਰਨ ਲਈ ਗਰਾਊਂਡ ‘ਚ ਜਾ ਰਿਹਾ ਸੀ ਪਰ ਰਸਤੇ ‘ਚ ਇਕ ਟਿੱਪਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ […]

Continue Reading

ਦੋਰਾਹਾ : ਨਕਾਬਪੋਸ਼ਾਂ ਨੇ ਸੁਨਿਆਰੇ ਦੀ ਦੁਕਾਨ ‘ਤੇ ਚਲਾਈਆਂ ਗੋਲੀਆਂ

ਖੰਨਾ, 13 ਜੂਨ, ਬੋਲੇ ਪੰਜਾਬ ਬਿਓਰੋ:ਖੰਨਾ ਨੇੜੇ ਦੋਰਾਹਾ ‘ਚ ਬੁੱਧਵਾਰ ਰਾਤ ਕਰੀਬ ਸਾਢੇ 8 ਵਜੇ ਦੋ ਅਣਪਛਾਤੇ ਵਿਅਕਤੀਆਂ ਨੇ ਰੇਲਵੇ ਰੋਡ ‘ਤੇ ਸਥਿਤ ਸਭ ਤੋਂ ਵੱਡੀ ਸੁਨਿਆਰੇ ਦੀ ਦੁਕਾਨ ਪਰਮਜੀਤ ਜਵੈਲਰਜ਼ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਦੁਕਾਨ ਦੇ ਸਾਰੇ ਸ਼ੀਸ਼ੇ ਟੁੱਟ ਗਏ ਅਤੇ ਕਾਫੀ ਨੁਕਸਾਨ ਹੋ ਗਿਆ। ਖੁਸ਼ਕਿਸਮਤੀ ਇਹ ਰਹੀ ਕਿ ਕਿਸੇ ਨੂੰ […]

Continue Reading

ਮੁੱਖ ਮੰਤਰੀ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਮੀਟਿੰਗ ਲਈ ਅੱਜ ਚੰਡੀਗੜ੍ਹ ਸੱਦੇ

ਚੰਡੀਗੜ੍ਹ ,13 ਜੂਨ ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਤੋਂ ਬਾਅਦ ਵਿਧਾਇਕਾਂ, ਲੋਕ ਸਭਾ ਦੇ ਐਮਪੀਜ ਅਤੇ ਪਾਰਟੀ ਵਰਕਰਾਂ ਦੇ ਨਾਲ ਮੁਲਾਕਾਤਾਂ ਤੋਂ ਬਾਅਦ ਹੁਣ ਸੀਐਮ ਭਗਵੰਤ ਮਾਨ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਸੀਐਮ ਮਾਨ ਵੱਲੋਂ ਹੁਣ ਸਾਰੇ ਜ਼ਿਲ੍ਹਿਆ ਦੇ ਡੀਸੀਜ਼ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਇਸ ਮੀਟਿੰਗ ਦੇ ਵਿੱਚ […]

Continue Reading

ਸਿੱਖਿਆ ਵਿਭਾਗ ਪੰਜਾਬ ਵੱਲੋਂ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਸਾਲਾਨਾ ਕਲੇਮ ਸਬਮਿਟ ਕਰਵਾਉਣ ਸੰਬੰਧੀ ਹੁਕਮ ਜਾਰੀ

ਚੰਡੀਗੜ੍ਹ, 13 ਜੂਨ,ਬੋਲੇ ਪੰਜਾਬ ਬਿਓਰੋ:ਸਿੱਖਿਆ ਵਿਭਾਗ ਪੰਜਾਬ ਵੱਲੋਂ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਸਾਲਾਨਾ ਕਲੇਮ ਸਬਮਿਟ ਕਰਵਾਉਣ ਸੰਬੰਧੀ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੋਰ ਕਮੇਟੀ ਦੀ ਮੀਟਿੰਗ ਸੱਦੀ

ਚੰਡੀਗੜ੍ਹ, 13 ਜੂਨ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਵੀ ਕੋਰ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਜਾਣਕਾਰੀ ਅਨੁਸਾਰ ਇਹ ਮੀਟਿੰਗ ਅੱਜ ਬਾਅਦ ਦੁਪਹਿਰ 3 ਵਜੇ ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਇਸ ਵਿੱਚ ਲੋਕ […]

Continue Reading

ਭਾਖੜਾ ਡੈਮ ਤੋਂ ਪਾਣੀ ਛੱਡਣ ਨੂੰ ਲੈ ਕੇ ਲੋਕਾਂ ਨੂੰ ਕੀਤਾ ਸੁਚੇਤ

ਚੰਡੀਗੜ੍ਹ, 13 ਜੂਨ, ਬੋਲੇ ਪੰਜਾਬ ਬਿਓਰੋ:ਭਾਖੜਾ ਡੈਮ ਤੋਂ ਪਾਣੀ ਛੱਡਣ ਦੀ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਬੀਐਮਬੀ ਵੱਲੋਂ ਡਿਪਟੀ ਡਾਇਰੈਕਟਰ ਵਾਟਰ ਰੈਗੂਲੇਸ਼ਨ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਗਏ ਹਨ। ਪ੍ਰਸ਼ਾਸਨ ਨੇ ਆਨੰਦਪੁਰ ਸਾਹਿਬ ਅਤੇ ਨੰਗਲ ਦੇ ਤਹਿਸੀਲਦਾਰਾਂ ਨੂੰ ਵੀ ਸਤਲੁਜ ਦਰਿਆ ਨੇੜੇ ਪੈਂਦੇ ਪਿੰਡਾਂ ਬਾਰੇ ਜਾਣਕਾਰੀ ਦੇਣ ਲਈ ਕਿਹਾ ਹੈ।28/5/24 […]

Continue Reading