ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਤੇ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ

ਜ਼ੀਰਾ, 12 ਜੂਨ, ਬੋਲੇ ਪੰਜਾਬ ਬਿਓਰੋ:ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੀਆਂ ਮੁਸ਼ਕਿਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਸਾਬਕਾ ਵਿਧਾਇਕ ‘ਤੇ ਕਸਬਾ ਜ਼ੀਰਾ ਵਿਚ ਜ਼ਮੀਨ ਨੂੰ ਲੈ ਕੇ ਹੋਏ ਵਿਵਾਦ ਵਿਚ ਪੁਲਿਸ ਨੇ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਹੈ। ਇਸ ਤੋਂ ਬਾਅਦ ਮੰਗਲਵਾਰ ਨੂੰ ਜ਼ੀਰਾ ਪੁੱਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚਿਤਾਵਨੀ […]

Continue Reading

ਜਲੰਧਰ ‘ਚ ਵਿਆਹ ਲਈ ਸਬਜੀ ਲੈਣ ਜਾ ਰਹੇ ਦੋ ਵਿਅਕਤੀਆਂ ਦੀ ਸੜਕ ਹਾਦਸੇ ‘ਚ ਮੌਤ

ਜਲੰਧਰ, 12 ਜੂਨ, ਬੋਲੇ ਪੰਜਾਬ ਬਿਓਰੋ:ਜਲੰਧਰ ‘ਚ ਅੱਜ ਸਵੇਰੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਨਕੋਦਰ ਚੌਕ ਨੇੜੇ ਟਿੱਪਰ ਦੀ ਲਪੇਟ ‘ਚ ਆਉਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਵਿਅਕਤੀ ਆਪਣੀ ਭੈਣ ਦੇ ਵਿਆਹ ਲਈ ਮਕਸੂਦਾਂ ਮੰਡੀ ਤੋਂ ਸਬਜ਼ੀ ਲੈ ਕੇ ਆ ਰਹੇ ਸਨ ਪਰ ਦੋਆਬਾ ਸਕੂਲ ਨੇੜੇ ਕੂੜੇ […]

Continue Reading

ਰੂਸੀ ਫੌਜ ਵਿੱਚ ਭਰਤੀ ਦੋ ਭਾਰਤੀਆਂ ਦੀ ਜੰਗ ਦੌਰਾਨ ਮੌਤ, ਭਾਰਤ ਸਰਕਾਰ ਨੇ ਮੁੱਦਾ ਰੂਸ ਕੋਲ ਉਠਾਇਆ

ਮਾਸਕੋ, 12 ਜੂਨ, ਬੋਲੇ ਪੰਜਾਬ ਬਿਓਰੋ:ਰੂਸ ਅਤੇ ਯੂਕਰੇਨ ਵਿਚਾਲੇ ਜੰਗ ਜਾਰੀ ਹੈ। ਇਸ ਦੌਰਾਨ ਖਬਰ ਆ ਰਹੀ ਹੈ ਕਿ ਰੂਸੀ ਫੌਜ ਵਿੱਚ ਭਰਤੀ ਦੋ ਭਾਰਤੀਆਂ ਦੀ ਜੰਗ ਦੌਰਾਨ ਮੌਤ ਹੋ ਗਈ ਹੈ। ਵਿਦੇਸ਼ ਮੰਤਰਾਲੇ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸਰਕਾਰ ਨੇ ਇਹ ਮੁੱਦਾ ਰੂਸ ਕੋਲ ਉਠਾਇਆ ਹੈ ਅਤੇ ਕਿਹਾ ਹੈ ਕਿ ਰੂਸੀ ਫੌਜ […]

Continue Reading

ਅੱਤਵਾਦੀ ਹਮਲੇ ‘ਚ ਫੌਜ ਦੇ ਪੰਜ ਜਵਾਨ ਅਤੇ ਇੱਕ ਐਸਪੀਓ ਜ਼ਖਮੀ

ਸ਼੍ਰੀਨਗਰ, 12 ਜੂਨ, ਬੋਲੇ ਪੰਜਾਬ ਬਿਓਰੋ:ਮੰਗਲਵਾਰ ਦੇਰ ਰਾਤ ਅੱਤਵਾਦੀਆਂ ਨੇ ਜੰਮੂ ਡਿਵੀਜ਼ਨ ਦੇ ਛਤਰਗਲਾਨ ਟਾਪ ਜ਼ਿਲੇ ‘ਚ ਫੌਜ ਅਤੇ ਪੁਲਸ ਦੇ ਸਾਂਝੇ ਬਲਾਕ ਨੂੰ ਨਿਸ਼ਾਨਾ ਬਣਾਇਆ। ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਕਾਰਨ ਮੁਕਾਬਲਾ ਸ਼ੁਰੂ ਹੋਇਆ। ਹਮਲੇ ਵਿੱਚ ਫੌਜ ਦੇ ਪੰਜ ਜਵਾਨ ਅਤੇ ਇੱਕ ਐਸਪੀਓ (ਸਪੈਸ਼ਲ ਪੁਲਿਸ ਅਫਸਰ) ਜ਼ਖਮੀ ਹੋ ਗਏ। […]

Continue Reading

ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਹੋਣਗੇ ਥਲ ਸੈਨਾ ਦੇ ਨਵੇਂ ਮੁਖੀ

ਨਵੀਂ ਦਿੱਲੀ, 12 ਜੂਨ, ਬੋਲੇ ਪੰਜਾਬ ਬਿਓਰੋ:ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਥਲ ਸੈਨਾ ਦੇ ਨਵੇਂ ਮੁਖੀ ਹੋਣਗੇ। ਉਹ ਜਨਰਲ ਮਨੋਜ ਪਾਂਡੇ ਦੀ ਥਾਂ ਅਹੁਦਾ ਸੰਭਾਲ਼ਣਗੇ।ਮਨੋਜ ਪਾਂਡੇ 30 ਜੂਨ ਨੂੰ ਸੇਵਾਮੁਕਤ ਹੋ ਰਹੇ ਹਨ। ਲੈਫਨੀਨੈਂਟ ਜਨਰਲ ਉਪੇਂਦਰ ਦਿਵੇਦੀ ਨੈਸ਼ਨਲ ਡਿਫੈਂਸ ਅਕੈਡਮੀ ਤੇ ਇੰਡੀਅਨ ਮਿਲਟਰੀ ਅਕੈਡਮੀ ਦੇ ਐਲੂਮਨਸ ਹਨ। ਦੱਸਣਯੋਗ ਹੈ ਕਿ ਮੌਜੂਦਾ ਥਲ ਸੈਨਾ ਮੁਖੀ ਜਨਰਲ ਮਨੋਜ […]

Continue Reading

ਪੰਜਾਬ ‘ਚ 2ਪੁਲਸ ਮੁਲਾਜ਼ਮ ਗ੍ਰਿਫਤਾਰ: ਨੌਕਰੀ ਦਿਵਾਉਣ ਦੇ ਨਾਂ ‘ਤੇ 102ਲੋਕਾਂ ਤੋਂ 26ਲੱਖ ਦੀ ਠੱਗੀ, ਮੁੱਖ ਮੰਤਰੀ ਮਾਨ ਨੇ ਖੁਦ ਕੀਤਾ ਖੁਲਾਸਾ

 ਚੰਡੀਗੜ੍ਹ 12 ਜੂਨ,ਬੋਲੇ ਪੰਜਾਬ ਬਿਓਰੋ:ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਵਿੱਚ ਚੌਥੀ ਸ਼੍ਰੇਣੀ ਦੇ ਮੁਲਾਜ਼ਮ ਵਜੋਂ ਨੌਕਰੀ ਦਿਵਾਉਣ ਦੇ ਨਾਂ ‘ਤੇ 102 ਲੋਕਾਂ ਨਾਲ ਠੱਗੀ ਮਾਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਪੁਲਿਸ ਵਾਲਿਆਂ ਨੇ ਅਜਿਹਾ ਕਰਕੇ 26 ਲੱਖ ਰੁਪਏ ਦੀ ਧੋਖਾਧੜੀ ਕੀਤੀ ਹੈ। ਇਹ ਖ਼ੁਲਾਸਾ ਖ਼ੁਦ ਸੀਐਮ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ […]

Continue Reading

ਰਾਹਗੀਰਾਂ ਤੋਂ ਲੁੱਟ-ਖੋਹ ਕਰਨ ਵਾਲੇ 3 ਲੁਟੇਰੇ ਕਾਬੂ

ਲੁਧਿਆਣਾ, 12 ਜੂਨ, ਬੋਲੇ ਪੰਜਾਬ ਬਿਓਰੋ:ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਕੇ ਲੁੱਟ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਥਾਣਾ ਲਾਡੋਵਾਲ ਅਧੀਨ ਪੈਂਦੇ ਹੰਬੜਾ ਪੁਲੀਸ ਚੌਕੀ ਦੀ ਪੁਲੀਸ ਨੇ ਰਾਹਗੀਰਾਂ ਤੋਂ ਲੁੱਟ-ਖੋਹ ਕਰਨ ਵਾਲੇ 3 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਚੌਕੀ ਇੰਚਾਰਜ ਗੁਰਚਰਨ ਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਗੁਰਪ੍ਰੀਤ ਸਿੰਘ, ਰਾਜਨ ਕੁਮਾਰ ਅਤੇ ਸਿਧਾਰਥ […]

Continue Reading

ਲੁਧਿਆਣਾ ‘ਚ 21 ਬਾਲ ਮਜ਼ਦੂਰਾਂ ਨੂੰ ਛੁਡਾਇਆ

ਲੁਧਿਆਣਾ, 12 ਜੂਨ, ਬੋਲੇ ਪੰਜਾਬ ਬਿਓਰੋ:ਬਾਲ ਮਜ਼ਦੂਰੀ ਵਿਰੋਧੀ ਜ਼ਿਲਾ ਟਾਸਕ ਫੋਰਸ ਦੀ ਟੀਮ ਨੇ ਰਾਹੋਂ ਰੋਡ ’ਤੇ ਸਥਿਤ ਜੈਨ ਹੌਜ਼ਰੀ ’ਤੇ ਛਾਪਾ ਮਾਰ ਕੇ 21 ਬਾਲ ਮਜ਼ਦੂਰਾਂ ਨੂੰ ਛੁਡਾਉਣ ’ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਿਰਤ ਕਮਿਸ਼ਨਰ ਸਰਬਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਛੁਡਾਏ ਗਏ ਬਾਲ ਮਜ਼ਦੂਰਾਂ ਦੀ ਉਮਰ 18 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 694

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 12-06-2024 ਅੰਗ 694 Amrit Vele da Hukamnama Sri Darbar Sahib, Sri Amritsar, Ang 694, 12-06-2024 ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ […]

Continue Reading

ਚੰਡੀਗੜ੍ਹ ਦੇ ਸੈਕਟਰ 38 ‘ਚ ਪੱਥਰਬਾਜ਼ੀ: ਮਾਮੂਲੀ ਤਕਰਾਰ ਤੋਂ ਬਾਅਦ ਹੋਇਆ ਵਿਵਾਦ, ਦੋ ਦਰਜਨ ਕਾਰਾਂ ਦੇ ਸ਼ੀਸ਼ੇ ਟੁੱਟੇ, ਪੀ.ਸੀ.ਆਰ.ਵੀ ਨਹੀਂ ਦਿਖੀ

ਚੰਡੀਗੜ੍ਹ, 11 ਜੂਨ,ਬੋਲੇ ਪੰਜਾਬ ਬਿਓਰੋ: ਮਾਮੂਲੀ ਤਕਰਾਰ ਤੋਂ ਬਾਅਦ ਸੋਮਵਾਰ ਦੇਰ ਰਾਤ ਚੰਡੀਗੜ੍ਹ ਦੇ ਸੈਕਟਰ 38ਏ ਵਿੱਚ ਨੌਜਵਾਨਾਂ ਵਿੱਚ ਲੜਾਈ ਹੋ ਗਈ ਅਤੇ ਕੁਝ ਹੀ ਸਮੇਂ ਵਿੱਚ ਲੜਾਈ ਨੇ ਭਿਆਨਕ ਰੂਪ ਲੈ ਲਿਆ। ਦੋਹਾਂ ਪਾਸਿਆਂ ਤੋਂ ਪੱਥਰ ਚੱਲਣ ਲੱਗੇ। ਇਸ ਦੌਰਾਨ ਆਸ-ਪਾਸ ਖੜ੍ਹੇ  ਕਰੀਬ 30 ਵਾਹਨਾਂ ਦੇ ਸ਼ੀਸ਼ੇ ਟੁੱਟ ਗਏ।ਇਸ ਤੋਂ ਇਲਾਵਾ ਹੋਰ ਵਾਹਨ ਵੀ […]

Continue Reading